Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਨਸ਼ਿਆਂ ਤੋਂ ਦੂਰ ਰਹਿਣ ਲਈ ਦ੍ਰਿੜ ਨਿਸ਼ਚੇ ਕਰਨ ਦੀ ਲੋੜ : ਡਾ. ਰਣਜੀਤ ਹਰੀਸ਼

25 ਮਾਰਚ, 2026 06:38 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ.ਐੱਚ.ਸੀ. ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਰਹਿਨੁਮਾਈ ਹੇਠ ਮਿੰਨੀ ਪੀ.ਐੱਚ.ਸੀ. ਜਾਡਲਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।

ਇਸ ਮੌਕੇ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਦ੍ਰਿੜ ਨਿਸ਼ਚੇ ਕਰਨ ਦੀ ਅਪੀਲ ਕੀਤੀ। ਉਨ੍ਹਾਂ “ਨਸ਼ਿਆਂ ਨੂੰ ਕਹੋ ਨਾਂਹ” ਦਾ ਸੁਨੇਹਾ ਦਿੰਦਿਆਂ ਕਿਹਾ ਕਿ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਖੁਦ, ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਹਰ ਕਿਸਮ ਦੇ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਿਤ ਕਰੇ।
 
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਮਨੁੱਖ ਦੀ ਸਿਹਤ ਲਈ ਗੰਭੀਰ ਖਤਰਾ ਹੈ ਅਤੇ ਇਹ ਪਰਿਵਾਰ ਦੇ ਭਵਿੱਖ ਨੂੰ ਬਰਬਾਦ ਕਰ ਸਕਦੀ ਹੈ। ਨਸ਼ੇ ਦਾ ਆਦੀ ਵਿਅਕਤੀ ਆਰਥਿਕ ਤੌਰ ‘ਤੇ ਕਮਜ਼ੋਰ ਹੋ ਜਾਂਦਾ ਹੈ ਅਤੇ ਸਮਾਜਿਕ ਤੌਰ ‘ਤੇ ਵੀ ਹੀਣਭਾਵਨਾ ਦਾ ਸ਼ਿਕਾਰ ਬਣ ਕੇ ਮਾਨਸਿਕ ਤਣਾਅ ਦਾ ਸਾਹਮਣਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦਾ ਸਰੀਰ ਉੱਤੇ ਵੀ ਗੰਭੀਰ ਨਕਾਰਾਤਮਕ ਅਸਰ ਪੈਂਦਾ ਹੈ।
 
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪੱਧਰ ‘ਤੇ ਆਪਣਾ ਯੋਗਦਾਨ ਪਾ ਰਿਹਾ ਹੈ।
 
ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਅਤੇ ਓ.ਟੀ. ਕੌਂਸਲਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਵਰਗ ਦੇ ਲੋਕਾਂ ਨੂੰ ਆਪਣੇ ਤਨ-ਮਨ ਨਾਲ ਸ਼ਮੂਲੀਅਤ ਕਰਨੀ ਚਾਹੀਦੀ ਹੈ।
 
ਉਨ੍ਹਾਂ ਅਪੀਲ ਕੀਤੀ ਕਿ ਆਓ, ਅਸੀਂ ਸਾਰੇ ਮਿਲ ਕੇ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਆਪਣਾ-ਆਪਣਾ ਯੋਗਦਾਨ ਪਾਈਏ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਫਸਰ ਡਾ. ਮਦਨ ਲਾਲ, ਮਨਦੀਪ ਸਿੰਘ ਕਾਹਲੋਂ, ਏ.ਐੱਨ.ਐੱਮ. ਸੁਮਨ ਸ਼ਰਮਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ