Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 1,745 ਕਰੋੜ ਦੀ ਕੋਕੀਨ ਜ਼ਬਤ : ਅਮਿਤ ਸ਼ਾਹ

01 ਮਈ, 2026 05:51 PM

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਮੁੰਬਈ 'ਚ 1,745 ਕਰੋੜ ਰੁਪਏ ਮੁੱਲ ਦੀ ਉੱਚ ਗੁਣਵੱਤਾ ਵਾਲੀ 349 ਕਿਲੋਗ੍ਰਾਮ ਕੋਕੀਨ ਜ਼ਬਤ ਕਰ ਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਇਕ ਵੱਡੇ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸ਼ਾਹ ਨੇ ਸੋਸ਼ਲ ਮੀਡੀਆ ਮੰਚ 'ਐਕਸ' ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਲਿਖਿਆ,''ਅਸੀਂ ਨਸ਼ੀਲੇ ਪਦਾਰਥਾਂ ਦੇ ਗਿਰੋਹ ਨੂੰ ਬੇਰਹਿਮੀ ਨਾਲ ਕੁਚਲਣ ਲਈ ਵਚਨਬੱਧ ਹਾਂ।''

ਉਨ੍ਹਾਂ ਕਿਹਾ,''ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਮੁੰਬਈ 'ਚ 1,745 ਕਰੋੜ ਰੁਪਏ ਮੁੱਲ ਦੀ ਉੱਚ ਗੁਣਵੱਤਾ ਵਾਲੀ 349 ਕਿਲੋਗ੍ਰਾਮ ਕੋਕੀਨ ਜ਼ਬਤ ਕਰ ਕੇ ਇਕ ਵੱਡੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜ਼ਮੀਨੀ ਪੱਧਰ 'ਤੇ ਉੱਚ ਪੱਧਰ ਤੱਕ ਦੀ ਰਣਨੀਤੀ ਦਾ ਇਕ ਸ਼ਾਨਦਾਰ ਉਦਾਹਰਣ ਹੈ, ਜਿਸ 'ਚ ਏਜੰਸੀ ਨੇ ਇਕ ਛੋਟੀ ਖੇਪ ਦਾ ਪਤਾ ਲਗਾ ਕੇ ਇਕ ਵੱਡੇ ਨੈੱਟਵਰਕ ਨੂੰ ਨਸ਼ਟ ਕਰ ਦਿੱਤਾ। ਇਸ ਇਤਿਹਾਸਕ ਸਫ਼ਲਤਾ ਲਈ ਐੱਨਸੀਬੀ ਟੀਮ ਨੂੰ ਹਾਰਦਿਕ ਵਧਾਈ।'' ਇਹ ਜ਼ਬਤੀ ਅੰਤਰਰਾਸ਼ਟਰੀ ਅੱਤਵਾਦੀ ਦਾਊਦ ਇਬਰਾਹਿਮ ਦੇ ਸਹਿਯੋਗੀ ਨਸ਼ੀਲੇ ਪਦਾਰਥ ਤਸਕਰ ਸਲੀਮ ਡੋਲਾ ਨੂੰ ਤੁਰਕੀ ਤੋਂ ਭਾਰਤ ਲਿਆਏ ਜਾਣ ਦੇ ਕੁਝ ਦਿਨ ਬਾਅਦ ਹੋਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ