Wednesday, April 08, 2026
BREAKING
ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਕੁਰਾਲੀ ਵਿਖੇ ਸ੍ ਰਣਧੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ ਪੰਜਾਬ ਸਰਕਾਰ ਵਲੋਂ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ  ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਏ: ਡਾ. ਗੀਤਾਂਜਲੀ ਸਿੰਘ ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ 4 ਸੈਂਪਲ ਭਰੇ -ਡਾ. ਜਤਿੰਦਰ ਭਾਟੀਆ ਖਾਦ ਬੀਜ ਅਤੇ ਦਵਾਈਆਂ ਦੇ ਵਪਾਰੀਆਂ ਦੀ ਖੇਤੀਬਾੜੀ ਅਫਸਰਾਂ ਦੇ ਨਾਲ ਹੋਈ ਮੀਟਿੰਗ...  ਸਿਹਤਮੰਦ ਜੀਵਨਸ਼ੈਲੀ ਅਪਣਾਓ – ਚੰਗੀਆਂ ਆਦਤਾਂ ਲੰਮੀ ਉਮਰ ਦਾ ਰਾਜ : ਡਾ. ਰੇਣੂ ਮਿੱਤਲ  ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

ਪੰਜਾਬ

ਨਸ਼ੇ ਕਾਰਨ ਮਰੇ ਮਾਂ ਦੇ 5ਵੇਂ ਪੁੱਤ ਦਾ ਹੋਇਆ ਅੰਤਿਮ ਸੰਸਕਾਰ, ਵਿਲਕ-ਵਿਲਕ ਰੋਂਦੀ ਮਾਂ ਪੁੱਤ ਨੂੰ ਮਾਰਦੀ ਰਹੀ ਆਵਾਜ਼ਾਂ

08 ਅਪ੍ਰੈਲ, 2026 06:46 PM

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਮੁਹੱਲਾ ਪੰਡੋਰੀ 'ਚ ਨਸ਼ੇ ਨੇ ਇਕ ਪਰਿਵਾਰ ਦੇ ਸਾਰੇ ਚਿਰਾਗ ਬੁਝਾ ਦਿੱਤੇ ਹਨ। ਬੀਤੇ ਦਿਨ ਪਰਿਵਾਰ ਦੇ ਪੰਜਵੇਂ ਅਤੇ ਆਖਰੀ ਪੁੱਤਰ ਸੋਨੂੰ ਦੀ ਮੌਤ ਹੋ ਗਈ ਸੀ। ਅੱਜ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਅੰਤਿਮ ਸੰਸਕਾਰ ਦੌਰਾਨ ਮਾਹੌਲ ਬਹੁਤ ਹੀ ਗ਼ਮਗੀਨ ਰਿਹਾ ਅਤੇ ਮ੍ਰਿਤਕ ਦੀ ਮਾਤਾ ਮਨਜੀਤ ਕੌਰ ਸਮੇਤ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਇਸ ਤੋਂ ਪਹਿਲਾਂ ਵੀ ਘਰ ਦੇ ਚਾਰ ਪੁੱਤਰ ਨਸ਼ੇ ਦੀ ਆਦਤ ਕਾਰਨ ਆਪਣੀ ਜਾਨ ਗਵਾ ਚੁੱਕੇ ਸਨ। ਹੁਣ ਪੰਜਵੇਂ ਪੁੱਤਰ ਦੀ ਮੌਤ ਨਾਲ ਇਹ ਪਰਿਵਾਰ ਪੂਰੀ ਤਰ੍ਹਾਂ ਉੱਜੜ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਨਜੀਤ ਕੌਰ ਦੀ ਰੋਂਦੀ ਹੋਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਹਰਕਤ 'ਚ ਆਇਆ ਸੀ। ਪ੍ਰਸ਼ਾਸਨ ਵੱਲੋਂ ਸੋਨੂੰ ਨੂੰ ਤੁਰੰਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਅੰਮ੍ਰਿਤਸਰ ਵਿਖੇ ਉਸ ਦੀ ਮੌਤ ਹੋ ਗਈ। ਇਸ ਮਾਮਲੇ 'ਚ ਪੁਲਸ ਵੱਲੋਂ ਮੌਤਾਂ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਦੁਖ਼ੀ ਮਾਂ ਮਨਜੀਤ ਕੌਰ ਦਾ ਦਾਅਵਾ ਹੈ ਕਿ ਉਸ ਦੇ ਸਾਰੇ ਪੁੱਤਰਾਂ ਦੀ ਮੌਤ ਦਾ ਅਸਲ ਕਾਰਨ ਨਸ਼ਾ ਹੀ ਹੈ। ਇਸ ਮੌਕੇ 'ਤੇ ਮਾਂ ਨੇ ਮੁੱਖ ਮੰਤਰੀ ਕੋਲ ਅਪੀਲ ਕਰਦਿਆਂ ਆਪਣੀ ਨੂੰਹ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ, ਤਾਂ ਜੋ ਉਹ ਆਪਣੀ ਜ਼ਿੰਦਗੀ ਮੁੜ ਸੰਭਾਲ ਸਕੇ ਅਤੇ ਘਰ ਦਾ ਗੁਜ਼ਾਰਾ ਚੱਲ ਸਕੇ।

ਮਨਜੀਤ ਕੌਰ ਨੇ ਦਰਦ ਭਰੀ ਆਵਾਜ਼ 'ਚ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਹੋਰ ਕਿਸੇ ਮਾਂ ਨੂੰ ਇਸ ਤਰ੍ਹਾਂ ਦਾ ਦੁੱਖ਼ ਨਾ ਸਹਿਣਾ ਪਵੇ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਇਕ ਵਾਰ ਫਿਰ ਸਮਾਜ ਅਤੇ ਪ੍ਰਸ਼ਾਸਨ ਅੱਗੇ ਵੱਡਾ ਸਵਾਲ ਖੜ੍ਹਾ ਕਰਦੀ ਹੈ ਕਿ ਨਸ਼ੇ ਖ਼ਿਲਾਫ਼ ਜੰਗ ਕਿੰਨੀ ਗੰਭੀਰਤਾ ਨਾਲ ਲੜੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਕੁਰਾਲੀ ਵਿਖੇ ਸ੍ ਰਣਧੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਕੁਰਾਲੀ ਵਿਖੇ ਸ੍ ਰਣਧੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਪੰਜਾਬ ਸਰਕਾਰ ਵਲੋਂ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ 

ਪੰਜਾਬ ਸਰਕਾਰ ਵਲੋਂ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ 

ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਏ: ਡਾ. ਗੀਤਾਂਜਲੀ ਸਿੰਘ

ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਏ: ਡਾ. ਗੀਤਾਂਜਲੀ ਸਿੰਘ

ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ 4 ਸੈਂਪਲ ਭਰੇ -ਡਾ. ਜਤਿੰਦਰ ਭਾਟੀਆ

ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ 4 ਸੈਂਪਲ ਭਰੇ -ਡਾ. ਜਤਿੰਦਰ ਭਾਟੀਆ

ਖਾਦ ਬੀਜ ਅਤੇ ਦਵਾਈਆਂ ਦੇ ਵਪਾਰੀਆਂ ਦੀ ਖੇਤੀਬਾੜੀ ਅਫਸਰਾਂ ਦੇ ਨਾਲ ਹੋਈ ਮੀਟਿੰਗ... 

ਖਾਦ ਬੀਜ ਅਤੇ ਦਵਾਈਆਂ ਦੇ ਵਪਾਰੀਆਂ ਦੀ ਖੇਤੀਬਾੜੀ ਅਫਸਰਾਂ ਦੇ ਨਾਲ ਹੋਈ ਮੀਟਿੰਗ... 

ਸਿਹਤਮੰਦ ਜੀਵਨਸ਼ੈਲੀ ਅਪਣਾਓ – ਚੰਗੀਆਂ ਆਦਤਾਂ ਲੰਮੀ ਉਮਰ ਦਾ ਰਾਜ : ਡਾ. ਰੇਣੂ ਮਿੱਤਲ 

ਸਿਹਤਮੰਦ ਜੀਵਨਸ਼ੈਲੀ ਅਪਣਾਓ – ਚੰਗੀਆਂ ਆਦਤਾਂ ਲੰਮੀ ਉਮਰ ਦਾ ਰਾਜ : ਡਾ. ਰੇਣੂ ਮਿੱਤਲ 

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ ਸਿੱਧੂ ਦੀ ਨਵੀਂ ਸਿਆਸੀ ਸ਼ੁਰੂਆਤ, ਕਰ 'ਤਾ ਵੱਡਾ ਐਲਾਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ ਸਿੱਧੂ ਦੀ ਨਵੀਂ ਸਿਆਸੀ ਸ਼ੁਰੂਆਤ, ਕਰ 'ਤਾ ਵੱਡਾ ਐਲਾਨ