Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਨਸ਼ਾ ਮੁਕਤੀ ਕੇਂਦਰ ਵਿੱਚ ਮਕਰ ਸੰਗਰਾਦ ਦਾ ਦਿਹਾੜਾ ਮਨਾਇਆ

15 ਦਸੰਬਰ, 2025 06:10 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ Tਪੋਹ T ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੋਕੇ ਤੇ ਸ. ਭਾਈ ਮਨਜੀਤ ਸਿੰਘ ਜੀ  ( ਮੁੱਖ ਗ੍ਰੰਥੀ, ਸਿੰਘ ਸਭਾ ਗੁਰਦੁਆਰਾ, ਨਵਾਂਸ਼ਹਿਰ) ) ਨੇ ਬਾਰਹ ਮਾਹ ਦਾ ਜਾਪ ਕੀਤਾ ਅਤੇ ਉਨਾ ਨੇ ਪੋਹ ਮਹੀਨੇ ਦੀ ਵਿਆਖਿਆ ਗੁਰਬਾਣੀ ਦੇ ਹਵਾਲੇ ਦੇ ਕੇ ਕੀਤੀ ਤੇ ਮਨੁੱਖੀ ਜੀਵਨ ਵਿੱਚ ਪੋਹ ਮਹੀਨੇ ਦੀ ਮਹੱਤਤਾ ਦਾ ਜਿਕਰ ਕਰਦਿਆ ਦੱਸਿਆ ਕਿ ਪੋਹ ਮਹੀਨਾ ਜੋ ਕਿ ਸ਼ਹੀਦੀ ਪੰਦਰਵਾੜੇ ਨੂੰ ਦਰਸਾਉਂਦਾ ਹੈ  |  ਉਹਨਾਂ ਨੇ ਗੁਰੂ ਗੋਬਿੰਦ ਸਾਹਿਬ ਜੀ ਦੇ ਪਰਿਵਾਰ ਵਲੋਂ ਧਰਮ ਲਈ ਦਿੱਤੀ ਕੁਰਬਾਨੀ ਦਾ ਜਿਕਰ ਕਰਦਿਆਂ ਕਿਹਾ ਕਿ ਸਾਨੂੰ ਉਹਨਾਂ ਵਲੋ ਕੀਤੀਆਂ ਕੁਰਬਾਨੀਆਂ ਤੋਂ ਸੇਧ ਲੈ ਕੇ ਮਾੜੇ ਕੰਮਾ ਦਾ ਤਿਆਗ ਕਰਨਾ ਚਾਹੀਦਾ ਹੈ  | ਉਹਨਾਂ ਵਲੋਂ ਦਿੱਤੀਆਂ ਸ਼ਹਾਦਤਾਂ ਨੂੰ ਭੁਲਾਉਣਾ ਨਹੀ ਚਾਹੀਦਾ ਤੇ ਹਮੇਸ਼ਾ ਹੀ ਚੰਗੇ ਕਾਰਜ ਕਰਨੇ ਚਾਹੀਦੇ ਹਨ  |  ਅੰਤ ਵਿੱਚ ਉਹਨਾਂ ਨੇ ਛੇ ਪੌੜੀਆਂ ਆਨੰਦ ਸਾਹਿਬ ਦਾ ਜਾਪ ਕੀਤਾ | ਉਨਾ ਵਲੋਂ ਮਰੀਜਾ ਦੀ ਸੁਖ ਸ਼ਾਂਤੀ, ਤੰਦਰੁਸਤੀ , ਸਮੂਹ ਸਟਾਫ ਮੈਂਬਰ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਚੜਦੀ ਕਲਾ ਦੀ ਅਰਦਾਸ ਕੀਤੀ |

ਇਸ ਮੌਕੇ ਤੇ ਸ਼੍ਰੀ ਸੁਭਾਸ਼ ਅਰੌੜਾ (ਸਮਾਜ ਸੇਵੀ) ਜੀ ਨੇ ਕਿਹਾ ਕਿ ਸਮਾਜ ਸੇਵੀ ਅਤੇ ਰੈਡ ਕਰਾਸ ਸੰਸਥਾ ਨੌਜਵਾਨ ਨੂੰ ਨਸ਼ਾ ਮੁਕਤ ਕਰਨ ਲਈ ਆਪਣਾ ਯੋਗਦਾਨ ਪਾ ਰਹੀ ਹੈ | ਆਓ  ਇਨਾ ਦੀ ਮਦਦ ਨਾਲ ਅਸੀ ਆਪ ਤੇ ਹੋਰ ਨੌਜਵਾਨਾਂ ਨੂੰ ਨਸ਼ਾ ਮੁਕਤ ਕਰੀਏ  | ਉਨਾ ਨੇ ਕਿਹਾ ਕਿ ਵਧੀਆਂ ਜਿੰਦਗੀ ਬਤੀਤ ਕਰਨ ਲਈ  ਸਾਨੂੰ ਪ੍ਰਭੁ ਪਰਮਾਤਮਾ ਦਾ ਸਿਮਰਨ ਕਰ ਕੇ ਵਿਸ਼ੇ ਵਿਕਾਰਾਂ ਤੋਂ ਦੂਰ ਰਹਿ ਸਕਦੇ ਹਾਂ ਅਤੇ ਆਪਣੇ ਮਨ ਨੂੰ ਦਿ੍ੜ੍ਹ ਰੱਖ ਸਕਦੇ ਹਾਂ  | ਅੰਤ ਵਿੱਚ ਉਹਨਾਂ ਨੇ ਜਿੰਦਗੀ ਨਾਲ ਸਬੰਧਿਤ ਕਵਿਤਾਵਾਂ ਸੁਣਾ ਕੇ ਮਰੀਜਾਂ ਨੂੰ ਅਸਲ ਜਿੰਦਗੀ ਵਿੱਚ ਅਮਲ ਚ ਲਿਆਉਣ ਦੀ ਵੀ ਗੱਲ ਆਖੀ  | ਇਸ ਮੌਕੇ ਤੇ ਕਮਲਜੀਤ ਕੌਰ, ਜਸਵਿੰਦਰ ਕੌਰ,  ਪਰਵੀਨ ਕੁਮਾਰੀ, ਕਮਲਾ ਰਾਣੀ, ਕੋਮਲਪ੍ਰੀਤ ਕੌਰ ਅਤੇ ਮਰੀਜ ਹਾਜਿਰ ਸਨ |

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ