Sunday, April 19, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ  ਜਾਗਰੂਕਤਾ ਕੈਂਪ ਲਗਾਇਆ

02 ਦਸੰਬਰ, 2025 06:59 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਮਿਤੀ 02 ਦਸੰਬਰ 2025 ਨੂੰ  ਪੀ.ਐਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, (ਲੜਕੀਆਂ) ਰਾਹੋਂ (ਨਵਾਂਸ਼ਹਿਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ  ਜਾਗਰੂਕਤਾ ਕੈਂਪ ਲਗਾਇਆ ਗਿਆ  | ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਬਲਜਿੰਦਰ ਸਿੰਘ (ਪਿ੍ੰਸੀਪਲ) ਨੇ ਕੀਤੀ |
ਇਸ ਮੌਕੇ ਤੇ ਸ਼੍ਰੀਮਤੀ ਕਮਲਜੀਤ ਕੌਰ (ਕਾਊਾਸਲਰ) ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅੱਜ ਨਸ਼ਿਆ ਕਾਰਨ ਨੌਜਵਾਨੀ ਬਰਬਾਦ ਹੋ ਰਹੀ ਹੈ | ਰੋਜਾਨਾ ਹੀ  ਚਾਰ ਨੌਜਵਾਨ ਆਪਣੀ ਜਿੰਦਗੀ ਤੋਂ ਹੱਥ ਧੋ ਬਹਿੰਦੇ ਹਨ | ਉਹਨਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾ ਬਾਰੇ ਵਿਸਥਾਰ ਜਾਣਕਾਰੀ ਦਿੱਤੀ ਉੱਥੇ ਇਸ ਤੋਂ ਦੂਰ ਰਹਿਣ ਬਾਰੇ ਵੀ ਨੁਕਤੇ ਸਾਂਝੇ ਕੀਤੇ  | ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਬੱਚੇ ਅਣਜਾਣਤਾ ਵਿੱਚ  ਆਪਣੇ ਵੱਡੇ ਸਾਥੀਆਂ ਦੇ ਪ੍ਰਭਾਵ ਹੇਠ ਨਸ਼ੇ ਦੀ ਵਰਤੋਂ ਕਰਨ ਲੱਗ ਜਾਦੇ ਹਨ, ਜਿਸਨੂੰ ਕਿ ਬਾਦ ਵਿੱਚ ਛੱਡਣਾ ਬਹੁਤ ਮੁਸ਼ਕਲ ਹੋ ਜਾਦਾ ਹੈ  | ਉਹਨਾਂ ਵਲੋਂ ਕੇਂਦਰ ਦੀਆਂ ਸਹੂਲਤਾ ਬਾਰੇ ਵੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਕੇਂਦਰ ਵਿਖੇ ਨਸ਼ਾ ਪੀੜਤਾਂ ਦਾ ਮੁਫਤ ਵਿੱਚ ਇਲਾਜ ਕੀਤਾ ਜਾਂਦਾ ਹੈ ਤੇ ਕਿਸ ਤਰਾਂ ਨਸ਼ਿਆ ਤੋਂ ਪੀੜਤ ਵਿਅਕਤੀ ਕੇਂਦਰ ਤੱਕ ਪਹੁੰਚ ਕਰ ਸਕਦੇ ਹਨ  | ਨਸ਼ਿਆ ਦੀ ਵਰਤੋਂ ਨਾਲ ਉਹਨਾਂ ਨੇ  ਨਸ਼ਿਆ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਜਿਕਰ ਕਰਦਿਆ ਦੱਸਿਆ ਕਿ ਕਾਲਾ ਪੀਲੀਆਂ ਅਤੇ ਐਚ ਆਈ ਵੀ ਵਰਗੇ ਵਾਇਰਸ ਨੌਜਵਾਨਾਂ ਨੂੰ ਪ੍ਰਭਾਵਿਤ ਕਰ ਚੁੱਕੇ ਹਨ, ਜੋ ਕਿ ਬਹੁਤ ਹੀ ਖਤਰਨਾਕ ਹਨ
ਸ਼੍ਰੀਮਤੀ ਜਸਵਿੰਦਰ ਕੌਰ (ਕਾਊਾਸਲਰ) ਨੇ ਕਿਹਾ ਕਿ ਨਸ਼ੇ ਦੀ ਵਰਤੋਂ ਨਾਲ ਸਮਾਜ ਦਾ ਤਾਣਾ ਬਾਣਾ ਉਲਝ ਰਿਹਾ ਹੈ ਅਤੇ ਆਰਥਿਕ ਮੰਦਹਾਲੀ ਹੈ ਅਤੇ ਮਾਨਸਿਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ |  ਉਨਾ ਨੇ ਬੱਚਿਆਂ ਨੂੰ ਸਮਝਾਇਆ ਕਿ ਤੁਸੀ ਕਿਸੇ ਦੇ ਲਾਲਚ ਵਿੱਚ ਆ ਕੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਜਿਵੇ ਤੰਬਾਕੂ, ਸ਼ਰਾਬ, ਭੰਗ, ਹੈਰੋਇਨ, ਆਦਿ ਨਾ ਲੈਣ |  ਉਨਾ ਨੂੰ ਇਸ ਗੱਲ ਤੋਂ ਵੀ ਜਾਗਰੂਕ ਕੀਤਾ ਕਿ ਸੁਪਨੇ ਪੂਰੇ ਕਰਨ ਲਈ ਮਾਨਸਿਕ ਤੰਦਰੁਸਤੀ ਵੀ ਜਰੂਰੀ ਹੈ | ਕਿਉਕਿ ਨਸ਼ਾ ਕਰਨ ਵਾਲੇ ਲੋਕ ਮਾਨਸਿਕ ਤੌਰ ਤੇ ਬਿਮਾਰ ਹੋ ਜਾਦੇ ਹਨ | ਉਹ ਆਪਣੇ ਸੁਪਨੇ ਪੂਰੇ ਨਹੀਂ ਕਰ ਸਕਦੇ | ਇਹ ਵੀ ਦੱਸਿਆ ਕਿ ਨਸ਼ੇ ਤੋ ਮੁਕਤੀ ਪਾਉਣ ਲਈ ਇਸ ਦੀ ਸ਼ੁਰੂਆਤ ਸਾਨੂੰ ਆਪਣੇ ਘਰ ਤੋਂ ਹੀ ਕਰਨੀ ਚਾਹੀਦੀ ਹੈ | ਜੇਕਰ ਕੋਈ ਪਰਿਵਾਰਕ ਮੈਂਬਰ ਨਸ਼ਾ ਕਰਦਾ ਹੈ ਤਾਂ ਉਨਾ ਨੂੰ ਉਸ ਦੇ ਮਾਰੂ ਸਿਟਿਆ ਤੋਂ ਜਾਣੂ ਕਰਵਾਉਣਆ ਚਾਹੀਦਾ ਹੈ  | ਉਹਨਾਂ ਨੇ ਕਿਹਾ ਕਿ ਲੜਕਿਆਂ ਦੇ ਨਾਲ ਨਾਲ ਹੁਣ ਕੁੜੀਆਂ ਵੀ ਨਸ਼ੇ ਦੀ ਲਪੇਟ ਵਿੱਚ ਆ ਰਹੀਆਂ ਹਨ ਸੋ ਸਾਨੂੰ ਬੁਰੀ ਸੰਗਤ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਹਰ ਇੱਕ ਗੱਲ਼ ਆਪਣੇ ਮਾਪਿਆਂ ਤੇ ਅਧਿਆਪਕਾਂ ਨਾਲ ਸਾਝੀ ਕਰਨੀ ਚਾਹੀਦੀ ਹੈ ਤਾਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕੀਏ  |

ਇਸ ਮੌਕੇ ਤੇ ਸ਼੍ਰੀਮਤੀ ਸੋਨਾ ਸ਼ਰਮਾ (ਸਟਾਫ ਮੈਂਬਰ)  ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆ ਕਿਹਾ ਕਿ ਕੇਂਦਰ ਵਲੋਂ ਦਿੱਤੀ ਜਾਣਕਾਰੀ ਨੂੰ ਸਾਨੂੰ ਆਪਣੀ ਜਿੰਦਗੀ ਵਿੱਚ ਅਮਲ ਵਿੱਚ ਲਿਆਉਣਾ ਚਾਹੀਦਾ ਹੈ ਤਾਂ ਜੋ ਅਸੀ ਨਸ਼ਿਆਂ ਵਰਗੀਆਂ ਸਮਾਜਿਕ ਬੁਰੀਆਂ ਤੋਂ ਜਾਗਰੂਕ ਰਹੀਏ  |   ਇਸ ਮੌਕੇ ਤੇ ਮਨਜੋਤ ਸਿੰਘ   ਸਕੂਲ ਸਟਾਫ ਮੈੰਬਰ ਸੰਤੋਸ਼ ਕੁਮਾਰ, ਰਮਨਦੀਪ ਸਿੰਘ, ਜਸਵੀਰ ਰਾਜ  ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਿਰ ਸਨ |

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ