Thursday, August 20, 2026
BREAKING
ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਪੰਜਾਬ

ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ

20 ਅਗਸਤ, 2026 07:20 PM

ਸੰਗਰੂਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਐਨ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸਟੇਜ ਸਾਂਝੀ ਕਰਨ ਦਾ ਪ੍ਰੋਗਰਾਮ ਰੱਦ ਹੋ ਗਿਆ ਹੈ। ਅਚਾਨਕ ਰੱਦ ਹੋਏ ਇਸ ਪ੍ਰੋਗਰਾਮ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਥੇ ਦੱਸ ਦਈਏ ਕਿ ਸੈਣੀ ਨੇ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਦੇ ਸਮਾਗਮ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਰੈਲੀ ’ਚ ਸ਼ਿਰਕਤ ਕਰਨੀ ਸੀ। ਪਾਰਟੀ ਦੇ ਭਰੋਸੇਯੋਗ ਸੂਤਰ ਦੱਸਦੇ ਹਨ ਕਿ ਬੀਤੇ ਦਿਨੀਂ ਭਾਜਪਾ ਦੀ ਹੋਈ ਅਹਿਮ ਮੀਟਿੰਗ ਵਿਚ ਬਕਾਇਦਾ ਇਸ ਮਾਮਲੇ ਨੂੰ ਲੈ ਕੇ ਚਰਚਾ ਵੀ ਹੋਈ ਅਤੇ ਇਸ ਮੀਟਿੰਗ ਮਗਰੋਂ ਹੀ ਸੈਣੀ ਨੇ ਰੈਲੀ ਤੋਂ ਪੈਰ ਪਛਾਂਹ ਖਿੱਚੇ ਹਨ।

ਉਂਝ ਸਿਆਸੀ ਮਾਹਿਰਾਂ ਦਾ ਇਹ ਵੀ ਆਖਣਾ ਹੈ ਕਿ ਕੁਝ ਦਿਨ ਪਹਿਲਾਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮੁੜ ਗਠਜੋੜ ਦੇ ਚਰਚੇ ਤੇਜ਼ ਹੋ ਗਏ ਹਨ, ਸੈਣੀ ਵੱਲੋਂ ਪੁਨਰਜੀਤ ਦੀ ਰੈਲੀ ਵਿਚ ਸਟੇਜ ਸਾਂਝੀ ਨਾ ਕਰਨ ਦਾ ਵੀ ਇਹੋ ਕਾਰਣ ਮੰਨਿਆ ਜਾ ਰਿਹਾ ਹੈ। ਖਬਰਾਂ ਇਹ ਵੀ ਸਨ ਕਿ ਬੀਤੇ ਦਿਨੀਂ ਮੁੱਖ ਮੰਤਰੀ ਹਰਿਆਣਾ ਦੀ ਸੁਰੱਖਿਆ ਟੀਮ ਦਾ ਦਸਤਾ ਬਕਾਇਦਾ ਲੌਂਗੋਵਾਲ ਪੁੱਜਿਆ ਅਤੇ ਦੋ ਥਾਵਾਂ ’ਤੇ ਹੈਲੀਪੈਡ ਲਈ ਜਗ੍ਹਾ ਵੀ ਵੇਖੀ ਗਈ ਪਰ ਐਨ ਮੌਕੇ 'ਤੇ ਜਾ ਕੇ ਅਚਾਨਕ ਸੈਣੀ ਦਾ ਇਹ ਪ੍ਰੋਗਰਾਮ ਰੱਦ ਹੋ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ

ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ

ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ

ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ

ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ

ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ

ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ

ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ

ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...