Sunday, November 29, 2026
BREAKING
• ਪੰਜਾਬ ਯੂਨੀਵਰਸਿਟੀ 'ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ • ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ • ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ • 'ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ', ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ • 'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ : PM ਮੋਦੀ • 'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ • ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ • ਨਾਕਾਬੰਦੀ ਦੀ ਉਲੰਘਣਾ ਕਰਨ ਵਾਲੇ ਜਹਾਜ਼ 'ਤੇ ਅਮਰੀਕਾ ਨੇ ਕਰ'ਤਾ ਹਮਲਾ ! ਕ੍ਰੂ ਮੈਂਬਰ ਸੁਰੱਖਿਅਤ • ਫ਼ਿਲਮ 'ਯੇ ਪ੍ਰੇਮ ਮੋਲ ਲਿਆ' ਦਾ ਬਾਕਸ ਆਫ਼ਿਸ 'ਤੇ ਕਮਾਲ: ਦੁਨੀਆ ਭਰ 'ਚ ਕਮਾਈ 18 ਕਰੋੜ ਪਾਰ • ਪਹਿਲਗਾਮ ਹਮਲੇ ਤੇ 'ਆਪ੍ਰੇਸ਼ਨ ਸਿੰਦੂਰ' 'ਤੇ ਬਣੇਗੀ ਫ਼ਿਲਮ, ਫਿਲਮਮੇਕਰ ਅਰਜੁਨ ਸਰਜਾ ਕਰਨਗੇ ਨਿਰਦੇਸ਼ਨ

ਦੁਨੀਆਂ

ਨਾਕਾਬੰਦੀ ਦੀ ਉਲੰਘਣਾ ਕਰਨ ਵਾਲੇ ਜਹਾਜ਼ 'ਤੇ ਅਮਰੀਕਾ ਨੇ ਕਰ'ਤਾ ਹਮਲਾ ! ਕ੍ਰੂ ਮੈਂਬਰ ਸੁਰੱਖਿਅਤ

29 ਨਵੰਬਰ, 2026 07:45 PM

ਅਮਰੀਕੀ ਫ਼ੌਜ ਨੇ ਵੀਰਵਾਰ ਨੂੰ ਇਰਾਨੀ ਬੰਦਰਗਾਹਾਂ ਦੀ ਅਮਰੀਕੀ ਨਾਕਾਬੰਦੀ ਦੀ ਉਲੰਘਣਾ ਕਰ ਰਹੇ ਪਲਾਊ ਦੇ ਝੰਡੇ ਵਾਲੇ ਇਕ ਜਹਾਜ਼ ’ਤੇ ਹਵਾਈ ਹਮਲਾ ਕਰ ਦਿੱਤਾ। ਅਮਰੀਕੀ ਫ਼ੌਜ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਨਾਕਾਬੰਦੀ ਤੋੜਨ ਦੀ ਕੋਸ਼ਿਸ਼ ਕਰ ਰਹੇ ‘ਪੈਸਿਫਿਕ ਆਰਚਰ’ ਨਾਂ ਦੇ ਜਹਾਜ਼ ਦੇ ਪਿਛਲੇ ਹਿੱਸੇ ਨੂੰ ਸਟੀਕ ਨਿਸ਼ਾਨਾ ਲਾਉਣ ਵਾਲੇ ਹਥਿਆਰਾਂ ਨਾਲ ਹਮਲਾ ਕਰ ਕੇ ਨੁਕਸਾਨ ਪਹੁੰਚਾਇਆ ਗਿਆ।

ਅਮਰੀਕੀ ਬਿਆਨ ਵਿਚ ਕਿਹਾ ਗਿਆ, ‘‘ਇਸ ਹਮਲੇ ਤੋਂ ਬਾਅਦ ਜਹਾਜ਼ ਦੀ ਚਾਲਕ ਪ੍ਰਣਾਲੀ ਪੂਰੀ ਤਰ੍ਹਾਂ ਨਕਾਰਾ ਹੋ ਗਈ, ਜਦਕਿ ਜਹਾਜ਼ ਵਿਚ ਸਵਾਰ ਨਾਗਰਿਕ ਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਰਹੇ।’ ਬਿਆਨ ਅਨੁਸਾਰ ‘ਪੈਸੀਫਿਕ ਆਰਚਰ’ ਨੇ ਹੋਰਮੁਜ਼ ਸਟ੍ਰੇਟ ਵਿਚ ਇਰਾਨ ਦੀ ਬੰਦਰਗਾਹ ਬੰਦਰ ਅੱਬਾਸ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ ਸੀ। ਇਸ ਤੋਂ ਬਾਅਦ ਸਟ੍ਰੇਟ ਪਾਰ ਕਰਦਿਆਂ ਹੀ ਓਮਾਨ ਦੀ ਖਾੜੀ ਵਿਚ ਉਸ ਨੂੰ ਤੁਰੰਤ ਰੋਕ ਲਿਆ ਗਿਆ।

ਅਮਰੀਕੀ ਫ਼ੌਜ ਦੀ ਕੇਂਦਰੀ ਕਮਾਨ ਨੇ ਕਿਹਾ ਕਿ ਉਹ ਨਾਕਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨਾ ਜਾਰੀ ਰੱਖ ਰਹੀ ਹੈ। ਇਸ ਕਾਰਵਾਈ ਤਹਿਤ ਹੁਣ ਤੱਕ 6 ਜਹਾਜ਼ਾਂ ਨੂੰ ਨਕਾਰਾ ਕੀਤਾ ਗਿਆ ਹੈ ਅਤੇ 158 ਹੋਰ ਜਹਾਜ਼ਾਂ ਦਾ ਰਸਤਾ ਬਦਲਵਾਇਆ ਗਿਆ ਹੈ।

 

Have something to say? Post your comment

ਅਤੇ ਦੁਨੀਆਂ ਖਬਰਾਂ

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ

ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ

ਪਾਕਿਸਤਾਨ : ਕਰਾਚੀ 'ਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਸੱਤ ਹੋਈ

ਪਾਕਿਸਤਾਨ : ਕਰਾਚੀ 'ਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਸੱਤ ਹੋਈ

ਗਾਜ਼ਾ ’ਚ ਇਜ਼ਰਾਈਲੀ ਹਮਲਿਆਂ ਵਿਚ 8 ਫ਼ਿਲਸਤੀਨੀਆਂ ਦੀ ਮੌਤ

ਗਾਜ਼ਾ ’ਚ ਇਜ਼ਰਾਈਲੀ ਹਮਲਿਆਂ ਵਿਚ 8 ਫ਼ਿਲਸਤੀਨੀਆਂ ਦੀ ਮੌਤ

ਰੂਸ-ਯੂਕਰੇਨ ਯੁੱਧ ਦੌਰਾਨ ਵਿਛੜੇ 43 ਜਵਾਕ ਆਪਣੇ ਪਰਿਵਾਰਾਂ ਨਾਲ ਮਿਲੇ ! ਮੇਲਾਨੀਆ ਟਰੰਪ ਦਾ ਸ਼ਲਾਘਾਯੋਗ ਕਦਮ

ਰੂਸ-ਯੂਕਰੇਨ ਯੁੱਧ ਦੌਰਾਨ ਵਿਛੜੇ 43 ਜਵਾਕ ਆਪਣੇ ਪਰਿਵਾਰਾਂ ਨਾਲ ਮਿਲੇ ! ਮੇਲਾਨੀਆ ਟਰੰਪ ਦਾ ਸ਼ਲਾਘਾਯੋਗ ਕਦਮ

ਬੰਗਲਾਦੇਸ਼ 'ਚ ਪੱਤਰਕਾਰੀ 'ਤੇ ਵੱਡਾ ਹਮਲਾ ! 84 ਪੱਤਰਕਾਰ ਗ੍ਰਿਫ਼ਤਾਰ, 19 ਮਰੇ

ਬੰਗਲਾਦੇਸ਼ 'ਚ ਪੱਤਰਕਾਰੀ 'ਤੇ ਵੱਡਾ ਹਮਲਾ ! 84 ਪੱਤਰਕਾਰ ਗ੍ਰਿਫ਼ਤਾਰ, 19 ਮਰੇ

ਪ੍ਰਸ਼ਾਂਤ ਖੇਤਰ 'ਚ ਚੀਨ ਦੀਆਂ ਫੌਜੀ ਯੋਜਨਾਵਾਂ ਨੂੰ ਝਟਕਾ: ਸੋਲੋਮਨ ਟਾਪੂ ਦਾ ਵੱਡਾ ਫੈਸਲਾ

ਪ੍ਰਸ਼ਾਂਤ ਖੇਤਰ 'ਚ ਚੀਨ ਦੀਆਂ ਫੌਜੀ ਯੋਜਨਾਵਾਂ ਨੂੰ ਝਟਕਾ: ਸੋਲੋਮਨ ਟਾਪੂ ਦਾ ਵੱਡਾ ਫੈਸਲਾ

ਇਰਾਨ ਨੇ ਅਮਰੀਕਾ ਅੱਗੇ ਰੱਖੀਆਂ 7 ਸ਼ਰਤਾਂ ! ਕਿਹਾ- ਜਦੋਂ ਤੱਕ ਇਹ ਨਹੀਂ ਪੂਰੀਆਂ ਹੁੰਦੀਆਂ, ਉਦੋਂ ਤੱਕ...

ਇਰਾਨ ਨੇ ਅਮਰੀਕਾ ਅੱਗੇ ਰੱਖੀਆਂ 7 ਸ਼ਰਤਾਂ ! ਕਿਹਾ- ਜਦੋਂ ਤੱਕ ਇਹ ਨਹੀਂ ਪੂਰੀਆਂ ਹੁੰਦੀਆਂ, ਉਦੋਂ ਤੱਕ...

ਰਾਸ਼ਟਰਪਤੀ ਟਰੰਪ ਨੂੰ ਵੱਡਾ ਝਟਕਾ ! ਡੈਮੋਕ੍ਰੇਟਸ ਨੇ ਦੋਵਾਂ ਸਦਨਾਂ 'ਚ ਹਾਸਲ ਕੀਤਾ ਇਤਿਹਾਸਕ ਬਹੁਮਤ

ਰਾਸ਼ਟਰਪਤੀ ਟਰੰਪ ਨੂੰ ਵੱਡਾ ਝਟਕਾ ! ਡੈਮੋਕ੍ਰੇਟਸ ਨੇ ਦੋਵਾਂ ਸਦਨਾਂ 'ਚ ਹਾਸਲ ਕੀਤਾ ਇਤਿਹਾਸਕ ਬਹੁਮਤ

ਸਾਊਦੀ ਅਰਬ ਦਾ ਰੱਖਿਆ ਗਠਜੋੜ ਫਲਾਪ ;  ਰੂਤੀਆਂ ਨਾਲ ਲੜਨ ਤੋਂ ਕਰ'ਤਾ ਇਨਕਾਰ

ਸਾਊਦੀ ਅਰਬ ਦਾ ਰੱਖਿਆ ਗਠਜੋੜ ਫਲਾਪ ; ਰੂਤੀਆਂ ਨਾਲ ਲੜਨ ਤੋਂ ਕਰ'ਤਾ ਇਨਕਾਰ