Friday, October 09, 2026
BREAKING
• ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ • ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ   • ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ • ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ • ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ • ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ • ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ • ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ • ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ • ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ ਨੂੰ ਕੰਪਨੀ ਲਾਂਚ ਕਰ ਸਕਦੀ ਹੈ ਨਵੇਂ ਉਤਪਾਦ

ਮਨੋਰੰਜਨ

ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼

09 ਅਕਤੂਬਰ, 2026 07:02 PM

ਬੀਤੇ ਦਿਨੀ ਫਿਲਮ ਇੰਡਸਟਰੀ ਦੇ ਦਿੱਗਜ਼ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆਹੈ । ਪੂਰੀ ਇੰਡਸਟਰੀ ਵਿੱਚ ਸ਼ੋਗ ਦੀ ਲਹਿਰ ਹੈ । ਨਾਨਾ ਨੇ ਆਪਣੀ ਡਾਇਲੌਗ ਬਾਜ਼ੀ ਅਤੇ ਅਦਾਕਾਰੀ ਨਾਲ ਸਾਰਿਆਂ ਨੂੰ ਆਪਣਾ ਫੈਨਸ ਬਣਾਇਆ ਹੈ । ਨਾਨਾ ਦਾ ਹਰ ਕਿਰਦਾਰ ਅੱਜ ਵੀ ਦਰਸ਼ਕਾਂ ਦੇ ਦਿਲ ਵਿੱਚ ਵਸਿਆ ਹੈ । ਨਾਨਾ ਦੀ ਅਚਾਨਕ ਮੌਤ ਨੇ ਹਰ ਇਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਨਾਨਾ ਆਖਰੀ ਵਾਰ ਸ਼ਾਹਿਦ ਕਪੂਰ ਦੀ 'ਓ ਰੋਮੀਓ' ਵਿੱਚ ਨਜ਼ਰ ਆਏ ਸਨ । ਇਹ ਫਿਲਮ 13 ਫਰਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ ।

ਉੱਥੇ ਹੀ ਨਾਨਾ ਦੇ ਕੋਲ ਕਈ ਵੱਡੇ ਪ੍ਰੋਜੈਕਟ ਵੀ ਸਨ, ਨਾਨਾ ਦੀਆਂ 2 ਫਿਲਮਾਂ ਇਸ ਸਾਲ ਰਿਲੀਜ਼ ਹੋਣ ਵਾਲੀਆਂ ਹਨ । ਜਿਸ ਵਿੱਚ ਇਕ ਹੈ ਸ਼ਕਤੀ ਸ਼ਾਲਿਨੀ ਅਤੇ ਦੂਜੀ ਈਠਾ । ਆਓ ਤੁਹਾਨੂੰ ਵੀ ਦੱਸਦੇ ਹਾਂ ਇਨਾਂ ਫਿਲਮਾਂ ਦੇ ਬਾਰੇ ਵਿੱਚ ।

ਕਦੋ ਹੋਵੇਗੀ ਨਾਨਾ ਦੀ ਆਖਰੀ ਫਿਲਮ ਰਿਲੀਜ਼ ?
ਨਾਨਾ ਪਾਟੇਕਰ ਦੀ ਆਖਰੀ ਫਿਲਮ 'ਸ਼ਕਤੀ ਸ਼ਾਲਿਨੀ ' ਹੋਣ ਵਾਲੀ ਹੈ । ਇਹ ਇਕ ਮੈਟ੍ਰਿਕ ਅਤੇ ਹਾਰਰ-ਕਾਮੇਡੀ ਫਿਲਮ ਹੈ । ਇਸ ਫਿਲਮ ਵਿੱਚ ਅਦਾਕਾਰ ਦੇ ਨਾਲ ਸੈਯਾਰਾ ਐਕਟਰਸ ਅਨੀਤ ਪੱਡ ਲੀਡ ਰੋਲ ਵਿੱਚ ਹਨ । ਇਸ ਤੋਂ ਇਲਾਵਾ ਫਿਲਮ ਵਿੱਚ ਵਿਨੀਤ ਕੁਮਾਰ, ਵਿਸ਼ਾਲ ਡੇਠਵਾ ਅਤੇ ਸੀਮਾ ਵਿਸਵਾਸ ਵੀ ਅਹਿਮ ਭੂਮਿਕਾਵਾਂ ਵਿੱਚ ਹਨ । ਫਿਲਮ 24 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਸੀ ਪਰ ਇਸ ਸਮੇਂ ਸ਼ਾਹਰੂਖ ਖਾਨ ਦੀ ਫਿਲਮ ਕਿੰਗ ਵੀ ਰਿਲੀਜ਼ ਹੋਣ ਵਾਲੀ ਹੈ । ਅਜਿਹੇ ਵਿੱਚ ਮੇਕਰਸ ਨੇ ਕਲੇਸ਼ ਦੇ ਚਲਦੇ ਇਸ ਦੀ ਰਿਲੀਜ਼ ਡੇਟ ਅੱਗੇ ਵਧਾ ਦਿੱਤੇ ਹੈ । ਹੁਣ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਫਿਲਮ ਸਾਲ 2027 ਦੇ ਜਨਵਰੀ ਵਿੱਚ ਰਿਲੀਜ਼ ਹੋ ਸਕਦੀ ਹੈ । ਹਾਲਾਂਕਿ ਰਿਲੀਜ਼ ਡੇਟ ਦਾ ਐਲਾਨ ਨਹੀਂ ਹੋਇਆ ਹੈ ।

ਸ਼ਰਧਾ ਦੀ 'ਈਠਾ' ਵਿੱਚ ਵੀ ਆਉਂਗੇ ਨਜ਼ਰ
ਇਸ ਤੋਂ ਇਲਾਵਾ ਨਾਨਾ ਪਾਟੇਕਰ ਸ਼ਰਧਾ ਕਪੂਰ ਦੀ ਫਿਲਮ 'ਈਠਾ' ਵਿੱਚ ਵੀ ਨਜ਼ਰ ਆਉਣ ਵਾਲੇ ਹਨ । ਫਿਲਮ ਦਾ ਟ੍ਰੇਲਰ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ । ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਹ ਫਿਲਮ ਮਸ਼ਹੂਰ ਮਹਾਰਾਸ਼ਟਰੀ ਤਮਾਸ਼ਾ ਅਤੇ ਲਾਵਣੀ ਲੋਕ ਕਲਾਕਾਰ ਬਿਠਾਬਾਈ ਭਾਊ ਮਾਂਗ ਨਾਰਾਇਣਗਾਵਕਰ ਦੇ ਜੀਵਨ 'ਤੇ ਆਧਾਰਿਤ ਇਕ ਬਾਇਓਪਿਕ ਹੈ । ਸ਼ਰਧਾ ਕਪੂਰ ਇਸ ਫਿਲਮ ਵਿੱਚ 'ਤਮਾਸ਼ਾ ਕਵੀਨ' ਵਿਠਾਬਾਈ ਦਾ ਕਿਰਦਾਰ ਨਿਭਾ ਰਹੀ ਹੈ । ਫਿਲਮ ਵਿੱਚ ਨਾਨਾ ਅਤੇ ਸ਼ਰਧਾ ਤੋਂ ਇਲਾਵਾ ਰਣਦੀਪ ਹੁੱਡਾ ਅਤੇ ਮੁਹੰਮਦ ਜ਼ੀਸ਼ਾਨ ਅਯੂਬ ਵੀ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ । ਪਹਿਲਾ ਫਿਲਮ 28 ਅਗਸਤ ਨੂੰ ਰਿਲੀਜ਼ ਹੋਣ ਵਾਲੀ ਸੀ ਪਰ ਹੁਣ ਇਹ 4 ਦਸੰਬਰ ਨੂੰ ਰਿਲੀਜ਼ ਹੋਵੇਗੀ ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ ਪਾਟੇਕਰ ਨੂੰ ਯਾਦ ਕਰ ਭਾਵੁਕ ਹੋਏ ਬਿਗ

ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ ਪਾਟੇਕਰ ਨੂੰ ਯਾਦ ਕਰ ਭਾਵੁਕ ਹੋਏ ਬਿਗ

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ ਪ੍ਰੋਗਰਾਮਾਂ ਦੌਰਾਨ ਕਰਾਂਗੇ ਧਮਾਕੇ

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ ਪ੍ਰੋਗਰਾਮਾਂ ਦੌਰਾਨ ਕਰਾਂਗੇ ਧਮਾਕੇ

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ ਸੀ ਭਰਤੀ

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ ਸੀ ਭਰਤੀ

ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ ਨਾਲ ਜਿੱਤੇ ਕਰੋੜਾਂ ਦਿਲ

ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ ਨਾਲ ਜਿੱਤੇ ਕਰੋੜਾਂ ਦਿਲ

ਅਦਾਕਾਰਾ ਆਮਰਪਾਲੀ ਦੂਬੇ ਦੀ ਫਿਲਮ

ਅਦਾਕਾਰਾ ਆਮਰਪਾਲੀ ਦੂਬੇ ਦੀ ਫਿਲਮ "ਬੀਵੀ ਹੋ ਤੋ ਐਸੀ" ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

"ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ ਨਹੀਂ?" - ਮੀਕਾ ਸਿੰਘ ਦਾ ਵੱਡਾ ਬਿਆਨ

ਜੇਲਰ 2 ਦਾ ਟ੍ਰੇਲਰ ਰਿਲੀਜ਼, ਰਜਨੀਕਾਂਤ ਨਾਲ ਪਹਿਲੀ ਵਾਰ ਸਕ੍ਰੀਨ ਸਾਂਝੀ ਕਰੇਗੀ ਵਿਦਿਆ ਬਾਲਨ

ਜੇਲਰ 2 ਦਾ ਟ੍ਰੇਲਰ ਰਿਲੀਜ਼, ਰਜਨੀਕਾਂਤ ਨਾਲ ਪਹਿਲੀ ਵਾਰ ਸਕ੍ਰੀਨ ਸਾਂਝੀ ਕਰੇਗੀ ਵਿਦਿਆ ਬਾਲਨ

"ਨਈ ਨਵੇਲੀ" ਦਾ ਦੂਜਾ ਗਾਣਾ "ਫਟਾ ਪਟਾਖਾ" ਰਿਲੀਜ਼

'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ ਰਾਜਪਾਲ ਯਾਦਵ ਨੂੰ ਲਾਈ ਫਟਕਾਰ, ਦੇ'ਤਾ 24 ਘੰਟਿਆਂ ਦਾ ਅਲਟੀਮੇਟਮ

'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ ਰਾਜਪਾਲ ਯਾਦਵ ਨੂੰ ਲਾਈ ਫਟਕਾਰ, ਦੇ'ਤਾ 24 ਘੰਟਿਆਂ ਦਾ ਅਲਟੀਮੇਟਮ