Thursday, October 08, 2026
BREAKING
• ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ • ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ • ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ • 28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ • ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ ਤਬਾਹੀ, ਸੈਂਸੈਕਸ 1045 ਅੰਕ ਟੁੱਟਿਆ • ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ • ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ • ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ • BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ • ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਰਾਸ਼ਟਰੀ

ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ, ਸ਼ੇਅਰ ਕੀਤੀ ਭਾਵੁਕ ਪੋਸਟ

08 ਅਕਤੂਬਰ, 2026 06:29 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਗੋਆ ਦੇ ਇੱਕ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋਣ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਕਿਹਾ ਕਿ ਉਨ੍ਹਾਂ ਨੇ ਦਰਸ਼ਕਾਂ ਨੂੰ ਅਜਿਹੇ ਕਿਰਦਾਰ ਦਿੱਤੇ ਜੋ ਪੀੜ੍ਹੀਆਂ ਤੱਕ ਯਾਦ ਰੱਖੇ ਜਾਣਗੇ। ਆਪਣੀਆਂ ਵੱਖ-ਵੱਖ ਭੂਮਿਕਾਵਾਂ ਨਿਭਾਉਣ ਦੀ ਯੋਗਤਾ, ਬਹੁਪੱਖੀ ਚਿੱਤਰਣ ਅਤੇ ਮਜ਼ਬੂਤ ਸਕ੍ਰੀਨ ਮੌਜੂਦਗੀ ਲਈ ਜਾਣੇ ਜਾਂਦੇ ਪਾਟੇਕਰ ਦਾ ਵੀਰਵਾਰ ਸਵੇਰੇ ਗੋਆ ਸਥਿਤ ਉਨ੍ਹਾਂ ਦੇ ਘਰ 'ਤੇ ਦੇਹਾਂਤ ਹੋ ਗਿਆ।

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਸ਼ੇਅਰ ਕਰਦੇ ਹੋਏ ਆਪਣੀ ਸੰਵੇਦਨਾ ਪ੍ਰਗਟ ਕਰਦੇ ਲਿਖਿਆ, 'ਬਹੁਤ ਘੱਟ ਕਲਾਕਾਰਾਂ ਕੋਲ ਸ਼੍ਰੀ ਨਾਨਾ ਪਾਟੇਕਰ ਵਰਗੀ ਤੀਬਰਤਾ, ਵਿਲੱਖਣਤਾ ਅਤੇ ਸ਼ਕਤੀਸ਼ਾਲੀ ਮੌਜੂਦਗੀ ਸੀ।' ਉਨ੍ਹਾਂ ਨੇ ਉਨ੍ਹਾਂ ਦੇ ਦੇਹਾਂਤ ਨੂੰ ਭਾਰਤੀ ਸਿਨੇਮਾ ਲਈ ਇੱਕ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਕਿਹਾ ਕਿ ਨਾਨਾ ਪਾਟੇਕਰ ਨੇ ਹਰ ਭੂਮਿਕਾ ਨੂੰ ਸ਼ਾਨਦਾਰ ਢੰਗ ਨਾਲ ਅਤੇ ਇੱਕ ਨਵੇਂ ਅੰਦਾਜ਼ ਵਿੱਚ ਨਿਭਾਇਆ। ਉਸਨੇ ਅਜਿਹੇ ਕਿਰਦਾਰ ਦਿੱਤੇ ਜਿਨ੍ਹਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ

ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ

ਵੋਟਰ ਸੂਚੀ 'ਚ ਕਥਿਤ ਬੇਨਿਯਮੀਆਂ ਵਿਰੁੱਧ ਤੇਜਸਵੀ ਯਾਦਵ ਦਾ ਪ੍ਰਦਰਸ਼ਨ, ਬੈਰੀਕੇਡ 'ਤੇ ਚੜ੍ਹੇ

ਵੋਟਰ ਸੂਚੀ 'ਚ ਕਥਿਤ ਬੇਨਿਯਮੀਆਂ ਵਿਰੁੱਧ ਤੇਜਸਵੀ ਯਾਦਵ ਦਾ ਪ੍ਰਦਰਸ਼ਨ, ਬੈਰੀਕੇਡ 'ਤੇ ਚੜ੍ਹੇ

'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ ਮੁਰਮੂ ਨੇ ਜਤਾਇਆ ਦੁੱਖ

'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ ਮੁਰਮੂ ਨੇ ਜਤਾਇਆ ਦੁੱਖ

ਰਾਹੁਲ ਤੇ ਪ੍ਰਿਯੰਕਾ ਗਾਂਧੀ ਖ਼ਿਲਾਫ਼ FIR, ਪੁਲਸ ਮੁਲਾਜ਼ਮਾਂ 'ਤੇ 'ਹਮਲੇ' ਦਾ ਲੱਗਾ ਦੋਸ਼

ਰਾਹੁਲ ਤੇ ਪ੍ਰਿਯੰਕਾ ਗਾਂਧੀ ਖ਼ਿਲਾਫ਼ FIR, ਪੁਲਸ ਮੁਲਾਜ਼ਮਾਂ 'ਤੇ 'ਹਮਲੇ' ਦਾ ਲੱਗਾ ਦੋਸ਼

PM ਮੋਦੀ ਨੇ 10ਵੀਂ ਇੰਡੀਆ ਮੋਬਾਈਲ ਕਾਂਗਰਸ ਦਾ ਕੀਤਾ ਉਦਘਾਟਨ, ਸਾਈਬਰ ਕ੍ਰਾਈਮ ਰੋਕਣ 'ਤੇ ਦਿੱਤਾ ਜ਼ੋਰ

PM ਮੋਦੀ ਨੇ 10ਵੀਂ ਇੰਡੀਆ ਮੋਬਾਈਲ ਕਾਂਗਰਸ ਦਾ ਕੀਤਾ ਉਦਘਾਟਨ, ਸਾਈਬਰ ਕ੍ਰਾਈਮ ਰੋਕਣ 'ਤੇ ਦਿੱਤਾ ਜ਼ੋਰ

ਘੁਸਪੈਠੀਆਂ ਨੂੰ ਬਚਾ ਰਿਹਾ ਵਿਰੋਧੀ ਧਿਰ ਦਾ ਨੇਤਾ ਰਾਹੁਲ ਗਾਂਧੀ, ਤੁਰੰਤ ਦੇਵੇ ਅਸਤੀਫਾ : ਨਿਤਿਨ ਨਵੀਨ

ਘੁਸਪੈਠੀਆਂ ਨੂੰ ਬਚਾ ਰਿਹਾ ਵਿਰੋਧੀ ਧਿਰ ਦਾ ਨੇਤਾ ਰਾਹੁਲ ਗਾਂਧੀ, ਤੁਰੰਤ ਦੇਵੇ ਅਸਤੀਫਾ : ਨਿਤਿਨ ਨਵੀਨ

'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ ਭਾਰਤ..!', ਜੈਸ਼ੰਕਰ ਨੇ ਸਪੱਸ਼ਟ ਕੀਤੀ ਭੂਮਿਕਾ

'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ ਭਾਰਤ..!', ਜੈਸ਼ੰਕਰ ਨੇ ਸਪੱਸ਼ਟ ਕੀਤੀ ਭੂਮਿਕਾ

ਵੱਡੀ ਖ਼ਬਰ ; ਦਿੱਲੀ 'ਚ ਢਹਿ-ਢੇਰੀ ਹੋ ਗਈ 5 ਮੰਜ਼ਿਲਾ ਇਮਾਰਤ ! ਕਈ ਲੋਕਾਂ ਦੇ ਮਲਬੇ 'ਚ ਦੱਬੇ ਹੋਣ ਦਾ ਖ਼ਦਸ਼ਾ

ਵੱਡੀ ਖ਼ਬਰ ; ਦਿੱਲੀ 'ਚ ਢਹਿ-ਢੇਰੀ ਹੋ ਗਈ 5 ਮੰਜ਼ਿਲਾ ਇਮਾਰਤ ! ਕਈ ਲੋਕਾਂ ਦੇ ਮਲਬੇ 'ਚ ਦੱਬੇ ਹੋਣ ਦਾ ਖ਼ਦਸ਼ਾ

ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ

ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ

ਸਮੁੰਦਰੀ ਫੌਜ ਦੇ ਜੰਗੀ ਬੇੜਿਆਂ ਲਈ ਖਰੀਦੇ ਜਾਣਗੇ ਬ੍ਰਹਿਮੋਸ ਲਾਂਚਰ ਸਿਸਟਮ, 661 ਕਰੋੜ ਰੁਪਏ ਦੀ ਡੀਲ

ਸਮੁੰਦਰੀ ਫੌਜ ਦੇ ਜੰਗੀ ਬੇੜਿਆਂ ਲਈ ਖਰੀਦੇ ਜਾਣਗੇ ਬ੍ਰਹਿਮੋਸ ਲਾਂਚਰ ਸਿਸਟਮ, 661 ਕਰੋੜ ਰੁਪਏ ਦੀ ਡੀਲ