Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ

09 ਅਪ੍ਰੈਲ, 2026 06:43 PM

ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਨਗਰ ਸੁਧਾਰ ਟਰੱਸਟ, ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਨਾਨ-ਕੰਸਟਰੱਕਸ਼ਨ ਫੀਸ ਵਿੱਚ 50 ਫੀਸਦੀ ਛੋਟ ਦੇਣ ਸਬੰਧੀ ਵਨ ਟਾਈਮ ਰਿਲੈਕਸੇਸ਼ਨ ਪਾਲਿਸੀ ਦੀ ਮਿਆਦ ਨੂੰ ਵਧਾ ਕੇ 15 ਜੂਨ 2026 ਤੱਕ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਅਲਾਟੀ/ਟ੍ਰਾਂਸਫਰ ਕਰਨ ਵਾਲੇ ਹੁਣ ਆਪਣੀਆਂ ਖਾਲੀ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ 'ਤੇ ਗੈਰ-ਉਸਾਰੀ ਫੀਸ ਵਿੱਚ 50 ਪ੍ਰਤੀਸ਼ਤ ਛੋਟ ਦਾ ਲਾਭ ਲੈਣ ਲਈ ਜ਼ਰੂਰੀ ਪ੍ਰਕਿਰਿਆਵਾਂ ਪੂਰੀਆਂ ਕਰ ਸਕਣਗੇ। ਇਸ ਫੈਸਲੇ ਨਾਲ ਲਾਭਪਾਤਰੀਆਂ ਨੂੰ ਵਿੱਤੀ ਰਾਹਤ ਮਿਲੇਗੀ, ਜਿਸ ਨਾਲ ਉਹ ਬਾਕੀ ਰਕਮ ਆਪਣੇ ਪਲਾਟਾਂ 'ਤੇ ਨਿਰਮਾਣ ਕਾਰਜ ਲਈ ਵਰਤ ਸਕਣਗੇ।

ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਇਸ ਫੈਸਲੇ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਇਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਦੀ ਦੂਰਅੰਦੇਸ਼ੀ ਸੋਚ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਦੀ ਇੱਕ ਸ਼ਲਾਘਾਯੋਗ ਉਦਾਹਰਣ ਹੈ।ਉਨ੍ਹਾਂ ਦੱਸਿਆ ਕਿ ਇਸ ਨੀਤੀ ਤਹਿਤ ਲਾਭ ਪ੍ਰਾਪਤ ਕਰਨ ਵਿੱਚ ਦਿਲਚਸਪੀ ਰੱਖਣ ਵਾਲੇ ਬਿਨੈਕਾਰ ਵਧੇਰੇ ਜਾਣਕਾਰੀ ਲਈ ਟਰੱਸਟ ਦਫ਼ਤਰ ਨਾਲ ਈਮੇਲ ਆਈਡੀ ithoshiarpur35@gmail.com ਜਾਂ ਫ਼ੋਨ ਨੰਬਰ 01882-220980 'ਤੇ ਸੰਪਰਕ ਕਰ ਸਕਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ