Wednesday, July 01, 2026
BREAKING
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ 2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ ''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਰਾਸ਼ਟਰੀ

ਨਾਬਾਲਗਾ ਨਾਲ ਜਬਰ-ਜ਼ਿਨਾਹ ਦਾ ਮਾਮਲਾ: SC ਨੇ ਆਸਾਰਾਮ ਦੀ ਸਜ਼ਾ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ

01 ਜੁਲਾਈ, 2026 05:08 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 2013 ਦੇ ਉਸ ਜਬਰ-ਜ਼ਿਨਾਹ ਮਾਮਲੇ ’ਚ ਆਸਾਰਾਮ ਵੱਲੋਂ ਦਾਇਰ ਪਟੀਸ਼ਨ ’ਤੇ ਮੰਗਲਵਾਰ ਰਾਜਸਥਾਨ ਸਰਕਾਰ ਤੋਂ ਜਵਾਬ ਮੰਗਿਆ ਜਿਸ ’ਚ ਰਾਜਸਥਾਨ ਹਾਈ ਕੋਰਟ ਦੇ ਉਸ ਦੀ ਸਜ਼ਾ ਤੇ ਉਮਰ ਕੈਦ ਨੂੰ ਬਰਕਰਾਰ ਰੱਖਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ। ਜਸਟਿਸ ਐੱਮ. ਐੱਮ. ਸੁੰਦਰੇਸ਼ ਤੇ ਸ਼ੀਲ ਨਾਗੂ ਦੇ ਬੈਂਚ ਨੇ ਆਸਾਰਾਮ ਦੀ ਸਜ਼ਾ ’ਤੇ ਰੋਕ ਲਾਉਣ ਤੋਂ ਇਨਕਾਰ ਕਰਦੇ ਹੋਏ ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਤੇ 2 ਹਫ਼ਤਿਆਂ ਅੰਦਰ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ।

ਅਦਾਲਤ ਨੇ ਜੇਲ ਦੇ ਅਧਿਕਾਰੀਆਂ ਨੂੰ ਆਸਾਰਾਮ ਨੂੰ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਤੇ ਕਿਹਾ ਕਿ ਜੇ ਉਸ ਦੀ ਸਿਹਤ ਕਾਫ਼ੀ ਵਿਗੜਦੀ ਹੈ ਤੇ ਜਾਨ ਨੂੰ ਖ਼ਤਰਾ ਪੈਦਾ ਹੁੰਦਾ ਹੈ ਤਾਂ ਹੀ ਜ਼ਮਾਨਤ ’ਤੇ ਵਿਚਾਰ ਕੀਤਾ ਜਾਵੇਗਾ। 27 ਮਈ ਨੂੰ ਰਾਜਸਥਾਨ ਹਾਈ ਕੋਰਟ ਨੇ ਇਸ ਮਾਮਲੇ ’ਚ ਆਸਾਰਾਮ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ ਪਰ ਉਸ ਨੂੰ ਆਈ.ਪੀ. ਸੀ. ਤੇ ਪੋਰਸੋ ਐਕਟ ਅਧੀਨ ਸਮੂਹਿਕ ਜਬਰ-ਜ਼ਿਨਾਹ ਤੇ ਇਕ ਬੱਚੇ ਦੇ ਸੈਕਸ ਸ਼ੋਸ਼ਣ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ। ਹਾਲਾਂਕਿ, ਹਾਈ ਕੋਰਟ ਦੇ ਬੈਂਚ ਨੇ ਆਈ.ਪੀ. ਸੀ. ਦੀ ਧਾਰਾ 376 (2) (ਐੱਫ) ਅਧੀਨ ਆਸਾਰਾਮ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਨਾਲ ਹੀ ਉਸ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਵੀ ਬਰਕਰਾਰ ਰੱਖਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

MP ਰਾਘਵ ਚੱਢਾ ਖ਼ਿਲਾਫ਼ ਵਿਵਾਦਤ ਪੋਸਟ ਮਾਮਲਾ ; ਹਾਈ ਕੋਰਟ ਨੇ ਡਿਲੀਟ ਕਰਨ ਦਾ ਦਿੱਤਾ ਆਦੇਸ਼

MP ਰਾਘਵ ਚੱਢਾ ਖ਼ਿਲਾਫ਼ ਵਿਵਾਦਤ ਪੋਸਟ ਮਾਮਲਾ ; ਹਾਈ ਕੋਰਟ ਨੇ ਡਿਲੀਟ ਕਰਨ ਦਾ ਦਿੱਤਾ ਆਦੇਸ਼

ਔਰਤਾਂ ਦੇ ਖਾਤਿਆਂ 'ਚ ਆਏ 3-3 ਹਜ਼ਾਰ ਰੁਪਏ, CM ਸ਼ੁਭੇਂਦੂ ਵਲੋਂ ਅੰਨਪੂਰਨਾ ਯੋਜਨਾ ਦੀ ਪਹਿਲੀ ਕਿਸ਼ਤ ਜਾਰੀ

ਔਰਤਾਂ ਦੇ ਖਾਤਿਆਂ 'ਚ ਆਏ 3-3 ਹਜ਼ਾਰ ਰੁਪਏ, CM ਸ਼ੁਭੇਂਦੂ ਵਲੋਂ ਅੰਨਪੂਰਨਾ ਯੋਜਨਾ ਦੀ ਪਹਿਲੀ ਕਿਸ਼ਤ ਜਾਰੀ

ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਹਵਾਈ ਫ਼ੌਜ ਦੇ ਨਵੇਂ ਉਪ ਮੁਖੀ ਵਜੋਂ ਸੰਭਾਲਿਆ ਅਹੁਦਾ

ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਹਵਾਈ ਫ਼ੌਜ ਦੇ ਨਵੇਂ ਉਪ ਮੁਖੀ ਵਜੋਂ ਸੰਭਾਲਿਆ ਅਹੁਦਾ

ਫਟ ਗਿਆ ਬੱਦਲ, ਆ ਗਿਆ ਹੜ੍ਹ ! J&K 'ਚ ਮੁੜ ਤਬਾਹੀ ਮਚਾਉਣ ਲੱਗੀ ਕੁਦਰਤ

ਫਟ ਗਿਆ ਬੱਦਲ, ਆ ਗਿਆ ਹੜ੍ਹ ! J&K 'ਚ ਮੁੜ ਤਬਾਹੀ ਮਚਾਉਣ ਲੱਗੀ ਕੁਦਰਤ

ਰਾਮ ਮੰਦਰ ਚੜ੍ਹਾਵਾ ਚੋਰੀ ਨਾਲ ਜੁੜੇ ਦੋਸ਼ਾਂ ਦੀ ਜਾਂਚ ਕਰ ਰਹੀ SIT ਨੂੰ ਮਿਲਿਆ 15 ਦਿਨਾਂ ਦਾ ਹੋਰ ਸਮਾਂ

ਰਾਮ ਮੰਦਰ ਚੜ੍ਹਾਵਾ ਚੋਰੀ ਨਾਲ ਜੁੜੇ ਦੋਸ਼ਾਂ ਦੀ ਜਾਂਚ ਕਰ ਰਹੀ SIT ਨੂੰ ਮਿਲਿਆ 15 ਦਿਨਾਂ ਦਾ ਹੋਰ ਸਮਾਂ

'ਡਿਜੀਟਲ ਇੰਡੀਆ' ਨੇ ਭਾਰਤ ਨੂੰ ਦੁਨੀਆ 'ਚ ਇੱਕ ਨਵੀਂ ਪਛਾਣ ਦਿੱਤੀ: PM ਨਰਿੰਦਰ ਮੋਦੀ

'ਡਿਜੀਟਲ ਇੰਡੀਆ' ਨੇ ਭਾਰਤ ਨੂੰ ਦੁਨੀਆ 'ਚ ਇੱਕ ਨਵੀਂ ਪਛਾਣ ਦਿੱਤੀ: PM ਨਰਿੰਦਰ ਮੋਦੀ

ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ ਦਾ ਨੋਟਿਸ

ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ ਦਾ ਨੋਟਿਸ

ਭਾਰਤੀ ਫੌਜ ਦਾ New Uniform Code! ਹੁਣ ਭਾਰਤੀ ਮੌਸਮ ਤੇ ਸੱਭਿਆਚਾਰ ਮੁਤਾਬਕ ਹੋਵੇਗੀ ਪੋਸ਼ਾਕ

ਭਾਰਤੀ ਫੌਜ ਦਾ New Uniform Code! ਹੁਣ ਭਾਰਤੀ ਮੌਸਮ ਤੇ ਸੱਭਿਆਚਾਰ ਮੁਤਾਬਕ ਹੋਵੇਗੀ ਪੋਸ਼ਾਕ

ਦਿੱਲੀ ਏਅਰਪੋਰਟ 'ਤੇ 2 ਯਾਤਰੀਆਂ ਕੋਲੋਂ 5.56 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ

ਦਿੱਲੀ ਏਅਰਪੋਰਟ 'ਤੇ 2 ਯਾਤਰੀਆਂ ਕੋਲੋਂ 5.56 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ

ਜਨਰਲ ਧੀਰਜ ਸੇਠ ਨੇ ਨਵੇਂ ਫ਼ੌਜ ਮੁਖੀ ਵਜੋਂ ਸੰਭਾਲਿਆ ਅਹੁਦਾ

ਜਨਰਲ ਧੀਰਜ ਸੇਠ ਨੇ ਨਵੇਂ ਫ਼ੌਜ ਮੁਖੀ ਵਜੋਂ ਸੰਭਾਲਿਆ ਅਹੁਦਾ