Sunday, October 18, 2026
BREAKING
• ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ • 'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ ਨੇ ਅਮਰੀਕਾ ਨਾਲ ਜੰਗ ਖ਼ਤਮ ਕਰਨ 'ਤੇ ਦਿੱਤਾ ਵੱਡਾ ਬਿਆਨ • ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ • ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ • ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ • ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ • ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਰਾਸ਼ਟਰੀ

'ਨਿਆਂ, ਆਜ਼ਾਦੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਕਾਨੂੰਨ ਦੇ ਵਿਦਿਆਰਥੀ' ; CJI ਸੂਰਿਆਕਾਂਤ

18 ਅਕਤੂਬਰ, 2026 06:21 PM

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੂਰਿਆਕਾਂਤ ਨੇ ਕਾਨੂੰਨ ਦੇ ਵਿਦਿਆਰਥੀਆਂ ਨੂੰ ਨਿਆਂ ਤੇ ਆਜ਼ਾਦੀ ਦੀ ਰੱਖਿਆ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧ ਰਹਿਣ ਦੀ ਅਪੀਲ ਕਰਦਿਆਂ ਸ਼ਨੀਵਾਰ ਕਿਹਾ ਕਿ ਕਾਨੂੰਨੀ ਪੇਸ਼ੇ ਲਈ ਹਿੰਮਤ, ਇਮਾਨਦਾਰੀ ਤੇ ਉਨ੍ਹਾਂ ਲੋਕਾਂ ਨੂੰ ਸੁਣਨ ਦੀ ਯੋਗਤਾ ਦੀ ਲੋੜ ਹੁੰਦੀ ਹੈ ਜਿਨ੍ਹਾਂ ਦੀਆਂ ਆਵਾਜ਼ਾਂ ਅਕਸਰ ਸੁਣੀਆਂ ਨਹੀਂ ਜਾਂਦੀਆਂ।

ਇੱਥੇ ਨੈਸ਼ਨਲ ਲਾਅ ਸਕੂਲ ਆਫ਼ ਇੰਡੀਆ ਯੂਨੀਵਰਸਿਟੀ ਦੀ 34ਵੀਂ ਸਾਲਾਨਾ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਕਾਨੂੰਨੀ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਵਿਦਿਆਰਥੀਆਂ ਨੂੰ ਵੱਖ-ਵੱਖ ਵਿਚਾਰਾਂ ਨੂੰ ਸਮਝਣ ਤੇ ਸਮਾਜ ਦੀ ਸੇਵਾ ਕਰਨ ਲਈ ਵੀ ਤਿਆਰ ਕਰਨੀ ਚਾਹੀਦੀ ਹੈ।

ਚੀਫ਼ ਜਸਟਿਸ ਨੇ ਕਿਹਾ ਕਿ ਮੈਂ ਤੁਹਾਨੂੰ ਸਿਰਫ਼ ਵਧਾਈ ਹੀ ਨਹੀਂ ਦਿੰਦਾ ਸਗੋਂ ਮੈਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਵੀ ਹਨ। ਕਾਨੂੰਨ ਦੀ ਸਿੱਖਿਆ ਦਾ ਮੰਤਵ ਸਿਰਫ਼ ਅਪਰਾਧਿਕ ਜਾਂ ਸੰਵਿਧਾਨਕ ਕਾਨੂੰਨ ਦੇ ਸਿਧਾਂਤਾਂ ਨੂੰ ਸਿੱਖਣਾ ਨਹੀਂ ਸਗੋਂ ਉਨ੍ਹਾਂ ਲੋਕਾਂ ਦੇ ਵਿਚਾਰਾਂ ਨੂੰ ਸਮਝਣ ਦਾ ਤਜਰਬਾ ਹਾਸਲ ਕਰਨਾ ਵੀ ਹੈ ਜੋ ਦੁਨੀਆ ਨੂੰ ਸਾਡੇ ਤੋਂ ਵੱਖਰੇ ਢੰਗ ਨਾਲ ਦੇਖਦੇ ਹਨ।

ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਵਕੀਲ ਦਾ ਪੇਸ਼ਾ ਕਮਜ਼ੋਰ ਦਿਲ ਵਾਲਿਆਂ ਲਈ ਨਹੀਂ ਹੈ। ਇਸ ਲਈ ਨਾ ਸਿਰਫ਼ ਕਾਨੂੰਨਾਂ ਅਤੇ ਪਿਛਲੇ ਅਦਾਲਤੀ ਫੈਸਲਿਆਂ ਦੀ ਡੂੰਘੀ ਸਮਝ ਦੀ ਲੋੜ ਹੁੰਦੀ ਹੈ, ਸਗੋਂ ਸਹੀ ਲਈ ਖੜ੍ਹੇ ਹੋਣ ਦੀ ਹਿੰਮਤ ਤੇ ਉਨ੍ਹਾਂ ਲੋਕਾਂ ਨੂੰ ਸੁਣਨ ਦੀ ਨਿਮਰਤਾ ਦੀ ਵੀ ਲੋੜ ਹੁੰਦੀ ਹੈ ਜਿਨ੍ਹਾਂ ਨੂੰ ਅਕਸਰ ਸੁਣਿਆ ਨਹੀਂ ਜਾਂਦਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ

ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ ਨੁਮਾਇੰਦਗੀ

ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ ਨੁਮਾਇੰਦਗੀ

ਪੂਰਾ ਦੇਸ਼ ਜਾਣਦਾ ਹੈ CEC ਗਿਆਨੇਸ਼ ਕੁਮਾਰ ਵੋਟ ਚੋਰੀ ਕਰਦੇ ਹਨ : ਰਾਹੁਲ ਗਾਂਧੀ

ਪੂਰਾ ਦੇਸ਼ ਜਾਣਦਾ ਹੈ CEC ਗਿਆਨੇਸ਼ ਕੁਮਾਰ ਵੋਟ ਚੋਰੀ ਕਰਦੇ ਹਨ : ਰਾਹੁਲ ਗਾਂਧੀ

ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ ਵਧਾਈ ਮਿਆਦ

ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ ਵਧਾਈ ਮਿਆਦ

ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਚਿੰਤਤ ਰਾਹੁਲ ਗਾਂਧੀ, ਦਿੱਤਾ ਇਹ ਅਹਿਮ ਬਿਆਨ

ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਚਿੰਤਤ ਰਾਹੁਲ ਗਾਂਧੀ, ਦਿੱਤਾ ਇਹ ਅਹਿਮ ਬਿਆਨ

ਕੈਬਨਿਟ ਸਾਥੀਆਂ ਨਾਲ ਯਮੁਨਾ ਸਫਾਈ ਮੁਹਿੰਮ 'ਚ ਹਿੱਸਾ ਲੈਣ ਪੁੱਜੇ CM ਰੇਖਾ ਗੁਪਤਾ

ਕੈਬਨਿਟ ਸਾਥੀਆਂ ਨਾਲ ਯਮੁਨਾ ਸਫਾਈ ਮੁਹਿੰਮ 'ਚ ਹਿੱਸਾ ਲੈਣ ਪੁੱਜੇ CM ਰੇਖਾ ਗੁਪਤਾ

ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ

ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ

ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ ਗੈਰ-ਭਾਰਤੀ ਨੂੰ...

ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ ਗੈਰ-ਭਾਰਤੀ ਨੂੰ...

'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ

'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ