Friday, April 17, 2026
BREAKING
ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਮਨੋਰੰਜਨ

ਨਿਆਸਾ ਦੇਵਗਨ ਦੇ ‘ਬਾਲੀਵੁੱਡ ਡੈਬਿਊ’ ਉੱਤੇ ਕਾਜੋਲ ਦਾ ਖੁਲਾਸਾ

07 ਅਗਸਤ, 2025 07:57 PM

ਬਾਲੀਵੁੱਡ ’ਚ ਕਈ ਸਟਾਰਕਿਡਸ ਡੈਬਿਊ ਕਰਦੇ ਹਨ। ਸ਼ਾਹਰੁਖ ਖਾਨ ਦੀ ਬੇਟੀ ਹੋਵੇ ਜਾਂ ਫਿਰ ਸ਼੍ਰੀਦੇਵੀ ਦੀ, ਲੋਕਾਂ ਦੀ ਨਜ਼ਰ ਡੈਬਿਊ ਕਰਨ ਵਾਲੇ ਸਟਾਰਕਿਡਸ ’ਤੇ ਰਹਿੰਦੀ ਹੈ। ਅਜਿਹੇ ’ਚ ਅਜੇ ਦੇਵਗਨ ਅਤੇ ਕਾਜੋਲ ਦੀ ਬੇਟੀ ਦੇ ਡੈਬਿਊ ਦੀ ਵੀ ਲੋਕਾਂ ਨੂੰ ਉਡੀਕ ਹੈ। 22 ਸਾਲ ਦੀ ਹੋ ਚੁੱਕੀ ਨਿਆਸਾ ਦੇਵਗਨ ਬਾਲੀਵੁੱਡ ’ਚ ਕਦੋਂ ਆਏਗੀ ਅਜਿਹੇ ਸਵਾਲ ਲੋਕਾਂ ਦੇ ਮਨ ’ਚ ਉੱਠਦੇ ਰਹਿੰਦੇ ਹਨ, ਜਦੋਂ ਇਸ ਬਾਰੇ ਉਸ ਦੀ ਮਾਂ ਕਾਜੋਲ ਤੋਂ ਪੁੱਛਿਆ ਗਿਆ ਤਾਂ ਉਸਨੇ ਸਥਿਤੀ ਸਾਫ ਕਰ ਦਿੱਤੀ। ਉਸ ਨੇ ਕਿਹਾ, ‘‘ਬਿਲਕੁਲ ਨਹੀਂ। ਮੈਨੂੰ ਨਹੀਂ ਲੱਗਦਾ ਕਿ ਉਹ ਅਜਿਹਾ ਕਰੇਗੀ, ਉਹ 22 ਸਾਲ ਦੀ ਹੋ ਗਈ ਹੈ...। ਮੈਨੂੰ ਲੱਗਦਾ ਹੈ ਕਿ ਉਸ ਨੇ ਮਨ ਬਣਾ ਲਿਆ ਹੈ ਕਿ ਉਹ ਅਜੇ ਨਹੀਂ ਆਉਣ ਵਾਲੀ ਹੈ।’’

ਨਵੇਂ ਐਕਟਰਸ ਨੂੰ ਦਿੱਤੀ ਸਲਾਹ

ਕਾਜੋਲ ਨੂੰ ਜਦੋਂ ਨੌਜਵਾਨ ਪੀੜ੍ਹੀ ਦੇ ਲਈ ਕੋਈ ਸੰਦੇਸ਼ ਦੇਣ ਨੂੰ ਕਿਹਾ ਗਿਆ ਤਾਂ ਉਸ ਨੇ ਕਿਹਾ, ‘‘ਪਹਿਲੀ ਗੱਲ ਮੈਂ ਇਹ ਕਹਿਣਾ ਚਾਹਾਂਗੀ ਕਿ ਕਿਰਪਾ ਕਿਸੇ ਤੋਂ ਐਡਵਾਈਸ ਨਾ ਲਓ। ਸਭ ਤੋਂ ਜ਼ਰੂਰੀ ਗੱਲ ਹੈ ਕਿ ਤੁਸੀਂ ਜੇਕਰ ਮੇਰੇ ਤੋਂ ਪੁੱਛੋਗੇ ਕਿ ਮੈਨੂੰ ਕੀ ਕਰਨਾ ਚਾਹੀਦਾ ਹੈ ਤਾਂ 100 ਲੋਕ ਖੜ੍ਹੇ ਹੋ ਕੇ ਬੋਲਣਗੇ, ਤੁਹਾਨੂੰ ਇਹ ਕਰਨਾ ਚਾਹੀਦਾ ਹੈ, ਉਹ ਕਰਨਾ ਚਾਹੀਦਾ ਹੈ, ਤੁਸੀਂ ਆਪਣਾ ਨੱਕ ਬਦਲੋ, ਆਪਣਾ ਹੱਥ ਬਦਲੋ, ਰੰਗ ਬਦਲੋ, ਇਹ ਕਰੋ, ਉਹ ਕਰੋ।’’

ਉਸਨੇ ਕਿਹਾ ਕਿ ਲੋਕ ਉਨ੍ਹਾਂ ਨੂੰ ਯਾਦ ਰੱਖਦੇ ਹਨ ਜੋ ਭੀੜ ’ਚ ਨਹੀਂ ਮਿਲਦੇ ਸਗੋਂ ਵੱਖਰੇ ਦਿਖਦੇ ਹਨ। ਕਿਸੇ ਦੀ ਵੀ ਸਫਲਤਾ ਦਾ ਰਾਜ ਇਕ ਜਗ੍ਹਾ ਬਣਾਉਣ ਦੀ ਕੈਪੇਬਿਲਟੀ ਹੈ ਭਾਵੇਂ ਉਹ ਐਕਟਿੰਗ ਦੀ ਦੁਨੀਆ ’ਚ ਵੱਡਾ ਨਾਂ ਬਣਾਉਣ ਦੀ ਕੋਸ਼ਿਸ਼ ਹੋਵੇ ਜਾਂ ਫਿਰ ਸੋਸ਼ਲ ਮੀਡੀਆ ’ਤੇ। ਵਰਣਨਯੋਗ ਹੈ ਕਿ ਕਾਜੋਲ ਬੀਤੇ ਦਿਨੀਂ ਫਿਲਮ ‘ਮਾਂ’ ਵਿਚ ਨਜ਼ਰ ਆਈ ਸੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ

ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ

ਜੂਨੀਅਰ NTR ਨੇ ਸਾਂਝੀ ਕੀਤੀ ਵਰਕਆਊਟ ਫੋਟੋ, 'NTRNeel' ਲਈ ਦਿਖਾਇਆ ਆਪਣਾ ਦਮਦਾਰ ਟ੍ਰਾਂਸਫਾਰਮੇਸ਼ਨ

ਜੂਨੀਅਰ NTR ਨੇ ਸਾਂਝੀ ਕੀਤੀ ਵਰਕਆਊਟ ਫੋਟੋ, 'NTRNeel' ਲਈ ਦਿਖਾਇਆ ਆਪਣਾ ਦਮਦਾਰ ਟ੍ਰਾਂਸਫਾਰਮੇਸ਼ਨ

"ਤੁਹਾਡੇ ਸਹਿਯੋਗ ਬਿਨਾਂ ਇਹ ਕਾਮਯਾਬੀ ਅਧੂਰੀ ਸੀ" – 'ਰੱਬ ਦਾ ਰੇਡੀਓ 3' ਦੀ ਸਟਾਰਕਾਸਟ ਨੇ ਮੀਡੀਆ ਦਾ ਕੀਤਾ ਧੰਨਵਾਦ