Friday, April 17, 2026
BREAKING
ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ PGI ਜਾਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਮਰੀਜ਼ਾਂ ਲਈ ਲਿਆ ਗਿਆ ਵੱਡਾ ਫ਼ੈਸਲਾ ਅਮਰੀਕਾ-ਈਰਾਨ ਵਾਰਤਾ: ਪਾਕਿਸਤਾਨ ਨੇ ਦੂਜੇ ਦੌਰ ਦੀ ਮੇਜ਼ਬਾਨੀ ਲਈ ਕਮਰ ਕੱਸੀ, ਇਸਲਾਮਾਬਾਦ 'ਚ ਸਖ਼ਤ ਸੁਰੱਖਿਆ ਪੰਜਾਬ: ਸਕੂਲ 'ਚ ਵੜ ਮੁੰਡੇ ਨੇ ਸੁੱਟ 'ਤਾ ਮਹਿਲਾ ਅਧਿਆਪਕ 'ਤੇ ਤੇਜ਼ਾਬ 'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ

ਖੇਡ

ਨਿਊਜ਼ੀਲੈਂਡ ਦੀ ਮਹਿਲਾ ਟੀਮ ਨੇ ਸ਼੍ਰੀਲੰਕਾ ਨੂੰ 98 ਦੌੜਾਂ ਨਾਲ ਹਰਾਇਆ

10 ਮਾਰਚ, 2025 06:24 PM

ਨੈਲਸਨ : ਜਾਰਜੀਆ ਫਿਲਮਰ (112) ਦੇ ਸੈਂਕੜੇ ਤੇ ਕਪਤਾਨ ਸੂਜੀਬੇਟਸ (53) ਦੇ ਅਰਧ ਸੈਂਕੜੇ ਤੋਂ ਬਾਅਦ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ’ਤੇ ਨਿਊਜ਼ੀਲੈਂਡ ਦੀ ਮਹਿਲਾ ਟੀਮ ਨੇ ਐਤਵਾਰ ਨੂੰ ਦੂਜੇ ਵਨ ਡੇ ਮੁਕਾਬਲੇ ਵਿਚ ਸ਼੍ਰੀਲੰਕਾ ਨੂੰ 98 ਦੌੜਾਂ ਨਾਲ ਹਰਾ ਦਿੱਤਾ। ਇਸਦੇ ਨਾਲ ਹੀ ਨਿਊਜ਼ੀਲੈਂਡ ਨੇ 3 ਮੈਚਾਂ ਦੀ ਸੀਰੀਜ਼ ਵਿਚ 2-0 ਨਾਲ ਅਜੇਤੂ ਬੜ੍ਹਤ ਬਣਾ ਲਈ ਹੈ।

281 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ ਹੈ ਤੇ ਉਸ ਨੇ 57 ਦੇ ਸਕੋਰ ਤੱਕ ਆਪਣੀਆਂ 4 ਵਿਕਟਾਂ ਗੁਆ ਦਿੱਤੀਆਂ ਸਨ। ਵਿਸ਼ਮੀ ਗੁਣਾਰਤਨੇ (6), ਕਪਤਾਨ ਚਮਾਰੀ ਅਟਾਪੱਟੂ (5) ਨੂੰ ਹਰਸ਼ਿਤ ਸਮਰਵਿਕ੍ਰਮਾ (8) ਨੂੰ ਜੈੱਸ ਕੇਰ ਨੇ ਆਊਟ ਕੀਤਾ ਤੇ ਇਮੇਸ਼ਾ ਦੁਲਾਨੀ 11 ਦੌੜਾਂ ਬਣਾ ਕੇ ਆਊਟ ਹੋਈ। ਇਸ ਤੋਂ ਬਾਅਦ ਕਵਿਸ਼ਾ ਦਿਲਹਾਰੀ ਤੇ ਨੀਲਾਸ਼ਿਕਾ ਸਿਲਵਾ ਨੇ ਪਾਰੀ ਸੰਭਾਲਣ ਦੀ ਕੋਸ਼ਿਸ਼ ਕੀਤੀ। ਦੋਵੇਂ ਬੱਲੇਬਾਜ਼ਾਂ ਵਿਚਾਲੇ ਪੰਜਵੀਂ ਵਿਕਟ ਲਈ 46 ਦੌੜਾਂ ਦੀ ਸਾਂਝੇਦਾਰੀ ਹੋਈ।

30ਵੇਂ ਓਵਰ ਵਿਚ ਬਰੂਕ ਹੈਲੀਡੇ ਨੇ ਕਵਿਸ਼ਾ ਦਿਲਹਾਰੀ (45) ਨੂੰ ਬੋਲਡ ਕਰ ਕੇ ਇਸ ਸਾਂਝੇਦਾਰੀ ਨੂੰ ਤੋੜਿਆ। ਅਨੁਸ਼ਕਾ ਸੰਜੀਵਨ 23 ਦੌੜਾਂ ਬਣਾ ਕੇ ਆਊਟ ਹੋਈ। 44ਵੇਂ ਓਵਰ ਵਿਚ ਈਡਨ ਕਾਰਸਨ ਨੇ ਇਕ ਪਾਸਾ ਸੰਭਾਲੀ ਖੜ੍ਹੀ ਨੀਲਾਸ਼ਿਕਾ ਸਿਲਵਾ (45) ਨੂੰ ਆਊਟ ਕਰ ਕੇ ਨਿਊਜ਼ੀਲੈਂਡ ਦੀ ਜਿੱਤ ਪੱਕੀ ਕਰ ਦਿੱਤੀ।

ਨਿਊਜ਼ੀਲੈਂਡ ਦੀਆਂ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਦਾ ਪ੍ਰਦਰਸ਼ਨ ਕਰਦੇ ਹੋਏ ਸ਼੍ਰੀਲੰਕਾਈ ਬੱਲੇਬਾਜ਼ਾਂ ਨੂੰ ਖੁੱਲ੍ਹ ਕੇ ਦੌੜਾਂ ਨਹੀਂ ਬਣਾਉਣ ਦਿੱਤੀਆਂ। ਨਿਊਜ਼ੀਲੈਂਡ ਦੇ ਗੇਂਦਬਾਜ਼ੀ ਹਮਲੇ ਦੇ ਅੱਗੇ ਸ਼੍ਰੀਲੰਕਾ ਦੀ ਪੂਰੀ ਟੀਮ 50 ਓਵਰਾਂ ਵਿਚ 182 ਦੌੜਾਂ ’ਤੇ ਸਿਮਟ ਗਈ। ਇਸ ਜਿੱਤ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਮੈਚਾਂ ਦੀ ਸੀਰੀਜ਼ ਵਿਚ 2-0 ਨਾਲ ਅਜੇਤੂ ਬੜ੍ਹਤ ਬਣਾ ਲਈ ਹੈ।

Have something to say? Post your comment

ਅਤੇ ਖੇਡ ਖਬਰਾਂ

IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ

IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ

ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ

GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ

GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ

IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ

IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ

IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ

CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ; ਬੱਲੇਬਾਜ਼ੀ 'ਚ ਬਦਲਾਅ ਦੀ ਲੋੜ

CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ; ਬੱਲੇਬਾਜ਼ੀ 'ਚ ਬਦਲਾਅ ਦੀ ਲੋੜ

ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ

ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ

IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ

IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ