Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

19 ਅਪ੍ਰੈਲ, 2026 07:36 PM

ਅੰਮ੍ਰਿਤਸਰ : ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਅੰਦਰ ਆਪਸੀ ਸਾਂਝ ਅਤੇ ਇਤਫ਼ਾਕ ਸਬੰਧੀ ਵਿਚਾਰਾਂ ਹੋਈਆਂ। ਉਨ੍ਹਾਂ ਨਿਊਜ਼ੀਲੈਂਡ ਅੰਦਰ ਸਿੱਖਾਂ ਵੱਲੋਂ ਇੱਥੋਂ ਦੇ ਵਿਕਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵੀ ਵਿਚਾਰ ਕੀਤੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਸਰਕਾਰ ਵੱਲੋਂ ਸਿੱਖਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮਾਨਤਾ ਅਤੇ ਮਾਣ ਸਨਮਾਨ ਦੇਣ ਲਈ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦਾ ਧੰਨਵਾਦ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਲਕਸਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੱਤਾ ਜਿਸ ਨੂੰ ਉਨ੍ਹਾਂ ਖੁਸ਼ੀ ਨਾਲ ਪ੍ਰਵਾਨ ਕੀਤਾ। ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਤੋਹਫੇ ਵਜੋਂ ਇੱਕ ਮਾਡਲ ਦਿੱਤਾ ਗਿਆ ਅਤੇ ਪ੍ਰਧਾਨ ਮੰਤਰੀ ਨੇ ਵੀ ਜਥੇਦਾਰ ਗੜਗੱਜ ਨੂੰ ਤੋਹਫੇ ਵਿੱਚ ਘੜੀ ਦਿੱਤੀ।

ਇਸ ਮੌਕੇ ਟਾਕਾਨੀਨੀ ਦੀ ਸੰਸਦ ਮੈਂਬਰ ਰੀਮਾ ਨਾਕ੍ਹਲੇ, ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਬੁਲਾਰੇ ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਮੀਡੀਆ ਸਲਾਹਕਾਰ ਜਸਕਰਨ ਸਿੰਘ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ