Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਖੇਡ

ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ, ਸੀਰੀਜ਼ ਵੀ 4-1 ਨਾਲ ਜਿੱਤੀ

27 ਮਾਰਚ, 2025 04:41 PM

ਵੈਲਗਿੰਟਨ : ਜੇਮਸ ਨੀਸ਼ਮ (5 ਵਿਕਟਾਂ) ਤੇ ਜੈਕਬ ਡਫੀ (2 ਵਿਕਟਾਂ) ਦੀ ਬਿਹਤਰੀਨ ਗੇਂਦਬਾਜ਼ੀ ਤੋਂ ਬਾਅਦ ਟਿਮ ਸੀਫਰਟ (ਅਜੇਤੂ 97) ਦੀ ਧਮਾਕੇਦਾਰ ਪਾਰੀ ਦੀ ਬਦੌਲਤ ਨਿਊਜ਼ੀਲੈਂਡ ਨੇ ਬੁੱਧਵਾਰ ਨੂੰ 5ਵੇਂ ਤੇ ਆਖਰੀ ਟੀ-20 ਮੁਕਾਬਲੇ ਵਿਚ ਪਾਕਿਸਤਾਨ ਨੂੰ 10 ਓਵਰ ਬਾਕੀ ਰਹਿੰਦਿਆਂ 8 ਵਿਕਟਾਂ ਨਾਲ ਹਰਾ ਦਿੱਤਾ। ਇਸਦੇ ਨਾਲ ਹੀ ਨਿਊਜ਼ੀਲੈਂਡ ਨੇ 5 ਮੈਚਾਂ ਦੀ ਸੀਰੀਜ਼ ਵੀ 4-1 ਨਾਲ ਆਪਣੇ ਨਾਂ ਕਰ ਲਈ।

ਪਾਕਿਸਤਾਨ ਦੀਆਂ 128 ਦੌੜਾਂ ਦੇ ਜਵਾਬ ਵਿਚ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਵੱਲੋਂ ਸੀਫਰਟ ਤੇ ਫਿਨ ਐਲਨ ਦੀ ਸਲਾਮੀ ਜੋੜੀ ਨੇ ਧਮਾਕੇਦਾਰ ਬੱਲੇਬਾਜ਼ੀ ਦਾ ਮੁਜ਼ਾਹਰਾ ਕਰਦੇ ਹੋਏ ਪਹਿਲੀ ਵਿਕਟ ਲਈ 93 ਦੌੜਾਂ ਜੋੜੀਆਂ। 7ਵੇਂ ਓਵਰ ਵਿਚ ਸੂਫੀਆਨ ਮੁਕੀਮ ਨੇ ਫਿਨ ਐਲਨ ਨੂੰ ਬੋਲਡ ਕਰ ਕੇ ਪਾਕਿਸਤਾਨ ਨੂੰ ਪਹਿਲੀ ਸਫਲਤਾ ਦਿਵਾਈ। ਨਿਊਜ਼ੀਲੈਂਡ ਨੇ 10 ਓਵਰਾਂ ਵਿਚ 2 ਵਿਕਟਾਂ ’ਤੇ 131 ਦੌੜਾਂ ਬਣਾ ਕੇ ਮੁਕਾਬਲਾ 8 ਵਿਕਟਾਂ ਨਾਲ ਜਿੱਤ ਲਿਆ। ਜੇਮਸ ਨੀਸ਼ਮ ਨੂੰ ਉਸਦੀ ਬਿਹਤਰੀਨ ਗੇਂਦਬਾਜ਼ੀ ਲਈ ‘ਪਲੇਅਰ ਆਫ ਦਿ ਮੈਚ’ ਅਤੇ ਟਿਮ ਸੀਫਰਟ ਨੂੰ ਉਸਦੀ ਸ਼ਾਨਦਾਰ ਬੱਲੇਬਾਜ਼ੀ ਲਈ ‘ਪਲੇਅਰ ਆਫ ਦਿ ਸੀਰੀਜ਼’ ਨਾਲ ਸਨਮਾਨਿਆ ਗਿਆ।

Have something to say? Post your comment

ਅਤੇ ਖੇਡ ਖਬਰਾਂ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ