Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਰਾਸ਼ਟਰੀ

ਨਿਤੀਸ਼ ਨੇ ਨਵੇਂ ਵਿਭਾਗਾਂ ਦੇ ਕਾਰਜਭਾਰ ਮੰਤਰੀਆਂ ’ਚ ਵੰਡੇ, ਸ਼ਹਿਰੀ ਹਵਾਬਾਜ਼ੀ ਆਪਣੇ ਕੋਲ ਰੱਖਿਆ

14 ਦਸੰਬਰ, 2025 05:42 PM

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੰਤਰੀਆਂ ਵਿਚ ਨਵੇਂ ਬਣੇ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵੰਡ ਦਿੱਤੀਆਂ ਹਨ, ਜਦੋਂ ਕਿ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਆਪਣੇ ਕੋਲ ਰੱਖਿਆ ਹੈ। ਇਕ ਅਧਿਕਾਰਤ ਨੋਟੀਫਿਕੇਸ਼ਨ ਵਿਚ ਇਸ ਦਾ ਖੁਲਾਸਾ ਹੋਇਆ ਹੈ। ਬਿਹਾਰ ਕੈਬਨਿਟ ਨੇ 9 ਦਸੰਬਰ ਨੂੰ 3 ਨਵੇਂ ਵਿਭਾਗਾਂ-ਯੁਵਾ, ਰੁਜ਼ਗਾਰ ਅਤੇ ਹੁਨਰ ਵਿਕਾਸ ਵਿਭਾਗ, ਉੱਚ ਸਿੱਖਿਆ ਵਿਭਾਗ ਅਤੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਗਠਨ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਅਤੇ 3 ਹੋਰ ਵਿਭਾਗਾਂ ਦੇ ਨਾਂ ਬਦਲ ਦਿੱਤੇ।
ਪਸ਼ੂ ਤੇ ਮੱਛੀ ਪਾਲਣ ਸਰੋਤ ਵਿਭਾਗ ਦਾ ਨਾਂ ਬਦਲ ਕੇ ਡੇਅਰੀ, ਮੱਛੀ ਪਾਲਣ ਅਤੇ ਪਸ਼ੂ ਸਰੋਤ ਵਿਭਾਗ ਰੱਖਿਆ ਗਿਆ; ਕਿਰਤ ਸਰੋਤ ਵਿਭਾਗ ਦਾ ਨਾਂ ਬਦਲ ਕੇ ਕਿਰਤ ਸਰੋਤ ਅਤੇ ਪ੍ਰਵਾਸੀ ਮਜ਼ਦੂਰ ਭਲਾਈ ਵਿਭਾਗ ਰੱਖਿਆ ਗਿਆ ਹੈ ਅਤੇ ਕਲਾ, ਸੱਭਿਆਚਾਰ ਅਤੇ ਯੁਵਾ ਵਿਭਾਗ ਦਾ ਨਾਂ ਬਦਲ ਕੇ ਕਲਾ ਅਤੇ ਸੱਭਿਆਚਾਰ ਵਿਭਾਗ ਕਰ ਦਿੱਤਾ ਗਿਆ ਹੈ।

12 ਦਸੰਬਰ ਨੂੰ ਜਾਰੀ ਇਕ ਨੋਟੀਫਿਕੇਸ਼ਨ ਅਨੁਸਾਰ, ਮੁੱਖ ਮੰਤਰੀ ਨੇ ਯੁਵਾ, ਰੁਜ਼ਗਾਰ ਅਤੇ ਹੁਨਰ ਵਿਕਾਸ ਵਿਭਾਗ ਦਾ ਚਾਰਜ ਸੰਜੇ ਸਿੰਘ ‘ਟਾਈਗਰ’ ਨੂੰ ਦਿੱਤਾ ਹੈ, ਜਿਨ੍ਹਾਂ ਕੋਲ ਇਸ ਸਮੇਂ ਕਿਰਤ ਸਰੋਤ ਅਤੇ ਪ੍ਰਵਾਸੀ ਮਜ਼ਦੂਰ ਭਲਾਈ ਵਿਭਾਗ ਹੈ। ਸੂਬੇ ਦੇ ਸਿੱਖਿਆ ਮੰਤਰੀ ਸੁਨੀਲ ਕੁਮਾਰ ਨੂੰ ਨਵੇਂ ਬਣੇ ਉੱਚ ਸਿੱਖਿਆ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਆਪਣੇ ਕੋਲ ਰੱਖਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ