Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਨਿਸ਼ਾਨਬੀਰ ਸਿੰਘ ਨੇ ਨਵਾਂਸ਼ਹਿਰ ਦਾ ਯੂਥ ਪ੍ਰਧਾਨ ਲੱਗਣ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

18 ਸਤੰਬਰ, 2025 03:53 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਹਲਕਾ ਨਵਾਂਸ਼ਹਿਰ ਦਾ ਯੂਥ ਪ੍ਰਧਾਨ ਸ. ਨਿਸ਼ਾਨਬੀਰ ਸਿੰਘ ਨਿਯੁਕਤ ਕਰਨ ਤੇ ਮੈਂ ਧੰਨਵਾਦੀ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ, ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਜੀ,ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ,ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ ਪੰਜਾਬ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਜੀ, ਦੋਆਬਾ ਜ਼ੋਨ ਦੇ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ ਜੀ, ਯੂਥ ਦੇ ਜ਼ਿਲ੍ਹਾ ਪ੍ਰਧਾਨ ਲੱਕੀ ਲੱਧੜ,ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਮਾਰਕੀਟਿੰਗ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ। ਸ. ਨਿਸ਼ਾਨਬੀਰ ਸਿੰਘ ਪਿੰਡ ਭੀਣ ਦੀ ਸਰਪੰਚ ਨੇ ਅੱਗੇ ਵਧਣ ਦੇ ਵਿੱਚ ਬਹੁਤ ਉਤਸ਼ਾਹ ਦਿੱਤਾ ਜਦੋਂ ਉਹ ਕੈਨੇਡਾ ਸੀ ਤਾਂ ਉਹਨਾਂ ਦੇ ਮਨ ਦੇ ਅੰਦਰ ਪੰਜਾਬ ਨੂੰ ਉੱਪਰ ਲੈ ਕੇ ਜਾਣ ਦੇ ਲਈ ਪੰਜਾਬ ਦੇ ਨੌਜਵਾਨਾ ਨੂੰ ਖੇਡਾਂ ਦੇ ਨਾਲ ਜੋੜਨ ਦੇ ਲਈ ਹਰ ਨੌਜਵਾਨ ਨੂੰ ਉੱਪਰ ਲੈ ਕੇ ਜਾਣ ਦੇ ਲਈ ਹਮੇਸ਼ਾ ਹੀ ਦ੍ਰਿੜ੍ਹ ਭਾਵਨਾ ਬਣੀ ਰਹਿੰਦੀ ਇਸ ਲਈ ਪਿੰਡ ਦੀ ਸਰਪੰਚੀ ਤੋਂ ਆਪਣੇ ਜੀਵਨ ਦੀ ਰਾਜਨੀਤਿਕ ਸ਼ੁਰੂਆਤ ਕੀਤੀ ਅਤੇ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਲਈ ਹਰ ਉਪਰਾਲਾ ਕਰਾਂਗਾ ਜੋ ਪਾਰਟੀ ਨੇ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਮੈਂ ਉਸ ਦੇ ਉੱਪਰ ਖਰਾ ਉੱਤਰਾਂਗਾ ਮੈਂ ਬਹੁਤ ਧੰਨਵਾਦੀ ਹਾਂ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਲਲਿਤ ਮੋਹਨ ਪਾਠਕ ਦਾ ਜਿਨ੍ਹਾਂ ਨੇ ਹਰ ਕੰਮ ਦੇ ਵਿੱਚ ਬਹੁਤ ਹੌਸਲਾ ਦਿੱਤਾ ਪਾਰਟੀ ਨੂੰ ਉੱਪਰ ਲੈ ਕੇ ਜਾਣ ਦੇ ਲਈ ਰਾਤ ਦਿਨ ਮਿਹਨਤ ਕਰਾਂਗਾ ਹਲਕੇ ਦੇ ਨੌਜਵਾਨਾਂ ਦੀਆਂ ਮੁਸ਼ਕਿਲ ਨੂੰ ਹੱਲ ਕਰਾਂਗੇ। ਪੰਜਾਬ ਅਤੇ ਪੰਜਾਬੀ ਹਮੇਸ਼ਾ ਦੇਸ਼ ਲਈ ਚੱਟਾਨ ਵਾਂਗ ਖੜ੍ਹੇ ਹਨ ਅਤੇ ਪੰਜਾਬੀਆਂ ਦੇ ਵੱਡੇ ਜਜ਼ਬਿਆਂ ਸਦਕਾ ਪੰਜਾਬ ਜਲਦ ਮੁੜ ਲੀਹਾਂ ‘ਤੇ ਪਵੇਗਾ ਅਤੇ ਆਮ ਆਦਮੀ ਪਾਰਟੀ ਦੀ ਉੱਚ ਪੱਧਰੀ ਲੀਡਰਸ਼ਿੱਪ ਦਾ ਤਹਿ ਦਿਲ ਤੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਹਲਕਾ ਨਵਾਂਸ਼ਹਿਰ ਦਾ ਯੂਥ ਪ੍ਰਧਾਨ ਲਗਾਇਆ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਹੈ ਉਸ ਨੂੰ ਮੈਂ ਪੂਰਾ ਮਨ ਲਗਾ ਕੇ ਨਿਭਾਵਾਂਗਾ ਧੰਨਵਾਦ ਸਾਰੇ ਵੱਡੇ ਵੀਰਾ ਦਾ ਤੇ ਆਮ ਆਦਮੀ ਪਾਰਟੀ ਦਾ ਧੰਨਵਾਦ ਕਰਦਾ ਹਾਂ। ਮੈਂ ਸਾਰੇ ਪ੍ਰੈਸ ਵੀਰਾਂ ਦਾ ਵੀ ਧੰਨਵਾਦ ਦੀ ਹਾਂ ਜਿਨ੍ਹਾਂ ਨੇ ਥੋੜ੍ਹੇ ਸਮੇਂ ਦੇ ਵਿੱਚ ਆਪਣਾ ਕੀਮਤੀ ਸਮਾਂ ਕੱਢਿਆ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.