Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਨਿੱਜੀ ਕਾਰਪੋਰੇਟ ਨਿਵੇਸ਼ 'ਚ ਤੇਜ਼ੀ ਦੀ ਕਮੀ ਸਭ ਤੋਂ ਗੰਭੀਰ ਚੁਣੌਤੀ : ਜੈਰਾਮ ਰਮੇਸ਼

25 ਜੂਨ, 2026 06:45 PM

ਨਵੀਂ ਦਿੱਲੀ : ਕਾਂਗਰਸ ਨੇ ਵੀਰਵਾਰ ਨੂੰ ਕਿਹਾ ਕਿ ਨਿੱਜੀ ਕਾਰਪੋਰੇਟ ਨਿਵੇਸ਼ 'ਚ ਤੇਜ਼ੀ ਦੀ ਕਮੀ ਦੇਸ਼ ਦੇ ਸਾਹਮਣੇ ਸਭ ਤੋਂ ਗੰਭੀਰ ਚੁਣੌਤੀ ਹੈ ਅਤੇ ਆਰਥਿਕ ਸ਼ਕਤੀ ਦਾ ਵਧਦਾ ਕੇਂਦਰੀਕਰਨ ਨਿਵੇਸ਼ ਵਾਧੇ ਨੂੰ ਪ੍ਰਭਾਵਿਤ ਕਰ ਰਿਹਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਦੋਸ਼ ਵੀ ਲਗਾਇਆ ਕਿ ਹੁਣ 'ਰਾਜਨੀਤਕ ਸੁਰੱਖਿਆ ਪ੍ਰਾਪਤ' ਨਿੱਜੀ ਨਿਵੇਸ਼ ਹੀ ਵਿਆਪਕ ਨਿੱਜੀ ਨਿਵੇਸ਼ ਨੂੰ ਪਿੱਛ ਧੱਕ ਰਿਹਾ ਹੈ।


ਰਮੇਸ਼ ਨੇ 'ਐਕਸ' 'ਤੇ ਇਕ ਖ਼ਬਰ ਸਾਂਝੀ ਕੀਤੀ, ਜਿਸ 'ਚ ਕਿਹਾ ਗਿਆ ਹੈ ਕਿ 31 ਮਾਰਚ 2026 ਨੂੰ ਖ਼ਤਮ ਵਿੱਤ ਸਾਲ 'ਚ ਭਾਰਤ ਦੇ ਕੁੱਲ ਨਿੱਜੀ ਪੂੰਜੀਗਤ ਖਰਚੇ ਦਾ ਇਕ-ਤਿਹਾਈ ਹਿੱਸਾ ਇਕੱਲੇ ਅਡਾਨੀ ਸਮੂਹ ਦਾ ਹੈ। ਉਨ੍ਹਾਂ ਕਿਹਾ,''ਨਿੱਜੀ ਕਾਰਪੋਰੇਟ ਨਿਵੇਸ਼ 'ਚ ਤੇਜ਼ੀ ਦੀ ਕਮੀ ਭਾਰਤ ਦੀ ਸਭ ਤੋਂ ਗੰਭੀਰ ਚੁਣੌਤੀ ਹੈ। ਇਸ ਦੇ ਪਿੱਛੇ ਕਈ ਕਾਰਨ ਹੈ, ਜਿਨ੍ਹਾਂ 'ਚ ਅਸਲ ਮਜ਼ਦੂਰੀ 'ਚ ਠਹਿਰਾਅ ਸ਼ਾਮਲ ਹੈ, ਜਿਸ ਨਾਲ ਸਾਰੇ ਉਮਰ ਵਰਗਾਂ 'ਚ ਉਪਭੋਗ ਵਾਧਾ ਪ੍ਰਭਾਵਿਤ ਹੋ ਰਿਹਾ ਹੈ। ਇਸ ਤੋਂ ਇਲਾਵਾ, ਉੱਚੀ ਮਹਿੰਗਾਈ ਦਰ ਕਾਰਨ ਘਰੇਲੂ ਬਚਤ ਦਰ 'ਚ ਵੀ ਤੇਜ਼ ਗਿਰਾਵਟ ਆਈ ਹੈ।''


ਜੈਰਾਮ ਰਮੇਸ਼ ਦਾ ਕਹਿਣਾ ਹੈ ਕਿ ਨਿੱਜੀ ਕਾਰਪੋਰੇਟ ਨਿਵੇਸ਼ 'ਚ ਸੁਸਤੀ ਦਾ ਇਕ ਕਾਰਨ ਇਨਫੋਰਸਮੈਂਟ ਏਜੰਸੀਆਂ, ਟੈਕਸ ਅਧਿਕਾਰੀਆਂ ਅਤੇ ਜਾਂਚ ਏਜੰਸੀਆਂ ਦੇ 'ਰੈੱਡ ਰਾਜ਼' ਤੋਂ ਪੈਦਾ ਹੋਇਆ ਡਰ ਅਤੇ ਦਬਾਅ ਦਾ ਮਾਹੌਲ ਵੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨਿਵੇਸ਼ ਸੰਬੰਧ ਪ੍ਰਮੁੱਖ ਨੀਤੀਆਂ 'ਚ ਇਕਸਾਰਤਾ ਅਤੇ ਪਾਰਦਰਸ਼ਤਾ ਦੀ ਕਮੀ ਅਤੇ ਚੀਨੀ ਆਯਾਤ 'ਚ ਲਗਾਤਾਰ ਵਾਧਾ, ਜਿਸ ਨੇ ਘਰੇਲੂ ਨਿਰਮਿਤ ਵਸਤੂਆਂ ਦੇ ਬਾਜ਼ਾਰ ਨੂੰ ਨੁਕਸਾਨ ਪਹੁੰਚਾਇਆ ਹੈ, ਵੀ ਇਸ ਲਈ ਜ਼ਿੰਮੇਵਾਰ ਹੈ। ਰਮੇਸ਼ ਨੇ ਕਿਹਾ ਕਿ ਆਰਥਿਕ ਸ਼ਕਤੀ ਦਾ ਵਧਦਾ ਕੇਂਦਰੀਕਰਨ ਵੀ ਨਿਵੇਸ਼ ਵਾਧੇ ਨੂੰ ਉਤਸ਼ਾਹਤ ਕਰ ਰਿਹਾ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'