Monday, June 29, 2026
BREAKING
ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ  ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ ਟੁੱਟਿਆ ਤੇ ਨਿਫਟੀ 23,940 ਦੇ ਪਾਰ ਬੰਦ ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਰਾਸ਼ਟਰੀ

ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ

29 ਜੂਨ, 2026 07:19 PM

ਨਵੀਂ ਦਿੱਲੀ : ਹਰਿਆਣਾ ਅਤੇ ਰਾਜਸਥਾਨ ਨੇ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ 'ਚ 'ਅੱਪਰ ਯਮੁਨਾ ਜਲ ਪ੍ਰਾਜੈਕਟ' (UYRB) ਨੂੰ ਲਾਗੂ ਕਰਨ ਲਈ ਇਕ ਸਮਝੌਤੇ 'ਤੇ ਦਸਤਖ਼ਤ ਕੀਤੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਇਸ ਸਮਝੌਤਾ ਮੰਗ ਪੱਤਰ (MoU) ਸਮਾਰੋਹ 'ਚ ਸ਼ਾਮਲ ਹੋਏ।

UYRB ਸਮਝੌਤੇ 'ਤੇ 32 ਸਾਲ ਪਹਿਲਾਂ 1994 'ਚ ਦਸਤਖ਼ਤ ਕੀਤੇ ਗਏ ਸਨ ਪਰ ਰਾਜਸਥਾਨ ਤੱਕ ਪਾਣੀ ਪਹੁੰਚਾਉਣ ਲਈ ਨਹਿਰ ਪ੍ਰਣਾਲੀ ਨਾ ਹੋਣ ਕਾਰਨ ਇਸ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਜਾ ਸਕਿਆ ਸੀ। ਇਸ ਸਮਝੌਤੇ ਤੋਂ ਬਾਅਦ, ਰਾਜਸਥਾਨ ਨੂੰ ਮਾਨਸੂਨ ਦੇ ਮਹੀਨਿਆਂ 'ਚ ਹਥਨੀ ਕੁੰਡ ਬੈਰਾਜ ਤੋਂ ਭੂਮੀਗਤ (ਅੰਡਰਗ੍ਰਾਊਂਡ) ਪਾਣੀ ਦੀ ਪਾਈਪਲਾਈਨ ਰਾਹੀਂ ਉਸ ਦੇ ਹਿੱਸੇ ਦਾ ਪਾਣੀ ਮਿਲੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

NEET ਪ੍ਰਸ਼ਨ ਪੱਤਰ ਲੀਕ: ਅਦਾਲਤ ਨੇ 10 ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 11 ਜੁਲਾਈ ਤੱਕ ਵਧਾਈ

NEET ਪ੍ਰਸ਼ਨ ਪੱਤਰ ਲੀਕ: ਅਦਾਲਤ ਨੇ 10 ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 11 ਜੁਲਾਈ ਤੱਕ ਵਧਾਈ

ਮਲਿਕਾਰਜੁਨ ਖੜਗੇ ਨੂੰ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੀ ਗਈ ਮਾਨਤਾ

ਮਲਿਕਾਰਜੁਨ ਖੜਗੇ ਨੂੰ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੀ ਗਈ ਮਾਨਤਾ

1 ਜੁਲਾਈ ਤੋਂ ਦਿੱਲੀ 'ਚ ਨਵੀਂ EV ਨੀਤੀ, ਜਾਣੋ ਕਿੰਨੀ ਮਿਲੇਗੀ ਸਬਸਿਡੀ

1 ਜੁਲਾਈ ਤੋਂ ਦਿੱਲੀ 'ਚ ਨਵੀਂ EV ਨੀਤੀ, ਜਾਣੋ ਕਿੰਨੀ ਮਿਲੇਗੀ ਸਬਸਿਡੀ

ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਮਨਰੇਗਾ ਫੰਡਿੰਗ 'ਚ ਬਦਲਾਅ 'ਤੇ ਚੁੱਕੇ ਸਵਾਲ

ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਮਨਰੇਗਾ ਫੰਡਿੰਗ 'ਚ ਬਦਲਾਅ 'ਤੇ ਚੁੱਕੇ ਸਵਾਲ

ਭਾਰਤ ਵੱਲੋਂ ਪਾਕਿ ਨੂੰ ਕਰਾਰਾ ਜਵਾਬ, ਅੱਤਵਾਦ ਨੂੰ ਸ਼ਹਿ ਦੇਣ ਵਾਲੇ ਦੂਜਿਆਂ ’ਤੇ ਉਂਗਲ ਨਾ ਉਠਾਉਣ

ਭਾਰਤ ਵੱਲੋਂ ਪਾਕਿ ਨੂੰ ਕਰਾਰਾ ਜਵਾਬ, ਅੱਤਵਾਦ ਨੂੰ ਸ਼ਹਿ ਦੇਣ ਵਾਲੇ ਦੂਜਿਆਂ ’ਤੇ ਉਂਗਲ ਨਾ ਉਠਾਉਣ

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

ਆਸਾਮ 'ਚ ਭਿਆਨਕ ਹੜ੍ਹਾਂ ਨੇ ਮਚਾਈ ਤਬਾਹੀ, ਅਮਿਤ ਸ਼ਾਹ ਨੇ CM ਸਰਮਾ ਤੋਂ ਲਈ ਸਥਿਤੀ ਦੀ ਜਾਣਕਾਰੀ

ਆਸਾਮ 'ਚ ਭਿਆਨਕ ਹੜ੍ਹਾਂ ਨੇ ਮਚਾਈ ਤਬਾਹੀ, ਅਮਿਤ ਸ਼ਾਹ ਨੇ CM ਸਰਮਾ ਤੋਂ ਲਈ ਸਥਿਤੀ ਦੀ ਜਾਣਕਾਰੀ

ਭਾਰਤ ਤੇ ਸੇਸ਼ੇਲਜ਼ ਵਿਚਾਲੇ ਗੂੜ੍ਹੇ ਹੋਣਗੇ ਸਬੰਧ ! ਦੋਵਾਂ ਦੇਸ਼ਾਂ ਨੇ ਰੱਖਿਆ ਸਣੇ 19 ਸਮਝੌਤਿਆਂ 'ਤੇ ਕੀਤੇ ਦਸਤਖ਼ਤ

ਭਾਰਤ ਤੇ ਸੇਸ਼ੇਲਜ਼ ਵਿਚਾਲੇ ਗੂੜ੍ਹੇ ਹੋਣਗੇ ਸਬੰਧ ! ਦੋਵਾਂ ਦੇਸ਼ਾਂ ਨੇ ਰੱਖਿਆ ਸਣੇ 19 ਸਮਝੌਤਿਆਂ 'ਤੇ ਕੀਤੇ ਦਸਤਖ਼ਤ

ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ'

ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ'

'ਮਿੱਟੀ ਤੋਂ ਬਣੀ ਗਣੇਸ਼ ਜੀ ਦੀ ਮੂਰਤੀ ਘਰਾਂ 'ਚ ਕਰੋ ਸਥਾਪਿਤ', ਮਨ ਕੀ ਬਾਤ 'ਚ PM ਮੋਦੀ ਦੀ ਅਪੀਲ

'ਮਿੱਟੀ ਤੋਂ ਬਣੀ ਗਣੇਸ਼ ਜੀ ਦੀ ਮੂਰਤੀ ਘਰਾਂ 'ਚ ਕਰੋ ਸਥਾਪਿਤ', ਮਨ ਕੀ ਬਾਤ 'ਚ PM ਮੋਦੀ ਦੀ ਅਪੀਲ