Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

ਨੀਂਦ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ

03 ਜੂਨ, 2025 07:04 PM

ਨੀਂਦ ਸਿਹਤਮੰਦ ਜੀਵਨ ਦੀ ਨੀਂਹ ਹੈ। ਜਿਵੇਂ ਸਰੀਰ ਨੂੰ ਆਕਸੀਜਨ ਤੇ ਪੋਸ਼ਣ ਦੀ ਲੋੜ ਹੁੰਦੀ ਹੈ, ਉਸੇ ਤਰ੍ਹਾਂ ਆਰਾਮਦਾਇਕ ਨੀਂਦ ਵੀ ਤੰਦਰੁਸਤੀ ਲਈ ਬੇਹੱਦ ਜ਼ਰੂਰੀ ਹੈ ਪਰ ਅੱਜਕੱਲ੍ਹ ਦੀ ਦੌੜ-ਭੱਜ ਅਤੇ ਤਣਾਅ ਭਰੀ ਜ਼ਿੰਦਗੀ ਦੇ ਕਾਰਨ ਕਈ ਲੋਕ ਨੀਂਦ ਦੀ ਘਾਟ ਜਾਂ ਉਨੀਂਦਰੇ ਦੀ ਸਮੱਸਿਆ ਤੋਂ ਪਰੇਸ਼ਾਨ ਹਨ। ਦਵਾਈਆਂ ਦੀ ਥਾਂ, ਕੁਝ ਸੌਖੇ ਅਤੇ ਸੁਰੱਖਿਅਤ ਦੇਸੀ ਨੁਸਖਿਆਂ ਰਾਹੀਂ ਵੀ ਨੀਂਦ ਦੀ ਗੁਣਵੱਤਾ ਨੂੰ ਸੁਧਾਰਿਆ ਜਾ ਸਕਦਾ ਹੈ। ਆਓ ਜਾਣੀਏ ਉਹ ਨੁਸਖੇ ਜੋ ਤੁਹਾਨੂੰ ਸੁਕੂਨਭਰੀ ਅਤੇ ਪੂਰੀ ਨੀਂਦ ਦਿਵਾਉਣ ’ਚ ਮਦਦ ਕਰ ਸਕਦੇ ਹਨ।

ਹਲਦੀ ਵਾਲਾ ਗਰਮ ਦੁੱਧ
- ਰਾਤ ਨੂੰ ਸੌਣ ਤੋਂ ਪਹਿਲਾਂ ਇਕ ਗਿਲਾਸ ਗਰਮ ਦੁੱਧ ’ਚ ਚੁੱਟਕੀ ਭਰ ਹਲਦੀ ਪਾ ਕੇ ਪੀਣ ਨਾਲ ਮਨ ਸ਼ਾਂਤ ਹੁੰਦਾ ਹੈ ਅਤੇ ਨੀਂਦ ਆਉਣ ’ਚ ਮਦਦ ਮਿਲਦੀ ਹੈ।

ਗੁਲਾਬ ਦੀ
- ਇਹ ਚਾਹ ਮਨ ਨੂੰ ਆਰਾਮ ਪਹੁੰਚਾਉਂਦੀ ਹੈ ਅਤੇ ਤਣਾਅ ਨੂੰ ਘਟਾਉਂਦੀ ਹੈ। ਰਾਤ ਨੂੰ ਸੌਣ ਤੋਂ 30 ਮਿੰਟ ਪਹਿਲਾਂ ਇਹ ਚਾਹ ਪੀਣੀ ਲਾਭਦਾਇਕ ਹੈ।

ਨਾਰੀਅਲ ਦਾ ਤੇਲ ਜਾਂ ਬਦਾਮ ਦੇ ਤੇਲ ਦੀ
- ਮੱਥੇ, ਕਨਪੱਟੀਆਂ ਅਤੇ ਸਿਰ ਦੀ ਹੌਲੀ-ਹੌਲੀ ਮਾਲਿਸ਼ ਕਰਨ ਨਾਲ ਦਿਮਾਗ ਨੂੰ ਠੰਡਕ ਮਿਲਦੀ ਹੈ ਅਤੇ ਗਹਿਰੀ ਨੀਂਦ ਆਉਂਦੀ ਹੈ।

ਅਸ਼ਵਗੰਧਾ ਚੂਰਨ
- ਇਹ ਆਯੁਰਵੇਦਿਕ ਜੜੀਬੂਟੀ ਤਨਾਅ ਘਟਾਉਂਦੀ ਹੈ ਅਤੇ ਸਰੀਰ ਨੂੰ ਆਰਾਮ ਦੇ ਕੇ ਨੀਂਦ ਵਧਾਉਂਦੀ ਹੈ। ਡਾਕਟਰੀ ਸਲਾਹ ਨਾਲ ਰਾਤ ਨੂੰ ਇਸਦਾ ਸੇਵਨ ਕੀਤਾ ਜਾ ਸਕਦਾ ਹੈ।

ਗਰਮ ਪਾਣੀ ਤੇ ਨਮਕ ਦਾ ਪੈਰਾਂ ਨੂੰ ਸੇਕ
- ਇਕ ਟੱਬ ’ਚ ਗਰਮ ਪਾਣੀ ’ਚ ਨਮਕ ਪਾ ਕੇ ਪੈਰਾਂ ਨੂੰ 10-15 ਮਿੰਟ ਡਿੱਪ ਕਰਨ ਨਾਲ ਸਰੀਰ ਨੂੰ ਆਰਾਮ ਮਿਲਦਾ ਹੈ ਅਤੇ ਨੀਂਦ ਆਉਣ ’ਚ ਮਦਦ ਹੁੰਦੀ ਹੈ।

ਤਿਲ ਦੇ ਤੇਲ ਦੀ ਨੱਕ ’ਚ ਮਾਲਿਸ਼
- ਰਾਤ ਨੂੰ ਸੌਣ ਤੋਂ ਪਹਿਲਾਂ 1-2 ਬੂੰਦ ਤਿਲ ਦਾ ਤੇਲ ਨੱਕ ’ਚ ਪਾਉਣ ਨਾਲ ਵੀ ਨੀਂਦ ਦੀ ਗੁਣਵੱਤਾ ’ਚ ਸੁਧਾਰ ਆ ਸਕਦਾ ਹੈ।

ਸੋਣ ਤੋਂ ਪਹਿਲਾਂ ਮੋਬਾਈਲ/ਟੀਵੀ ਤੋਂ ਦੂਰ ਰਹੋ
- ਬਲੂ ਲਾਈਟ ਨੀਂਦ ਦੇ ਹਾਰਮੋਨ ‘ਮੈਲਾਟੋਨਿਨ’ ਨੂੰ ਪ੍ਰਭਾਵਿਤ ਕਰਦੀ ਹੈ। ਇਸ ਲਈ ਸੌਣ ਤੋਂ ਘੰਟਾ ਪਹਿਲਾਂ ਸਕ੍ਰੀਨ ਤੋਂ ਦੂਰ ਰਹੋ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!