Sunday, July 19, 2026
BREAKING
Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ... ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼ 'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼ 'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਰਾਸ਼ਟਰੀ

ਨੀਟ ਪੇਪਰ ਲੀਕ ਮਾਮਲਾ: ਪ੍ਰੋਫੈਸਰ ਮਨੀਸ਼ਾ ਨੂੰ 14 ਦਿਨਾਂ ਦੀ CBI ਹਿਰਾਸਤ 'ਚ ਭੇਜਿਆ

17 ਮਈ, 2026 05:34 PM

ਨੀਟ-ਯੂਜੀ (NEET-UG) 2026 ਪੇਪਰ ਲੀਕ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (CBI) ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮੁੱਖ ਮੁਲਜ਼ਮ ਪ੍ਰੋਫੈਸਰ ਮਨੀਸ਼ਾ ਗੁਰੂਨਾਥ ਮੰਧਾਰੇ ਨੂੰ 14 ਦਿਨਾਂ ਦੀ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ। ਪੁਣੇ ਦੀ ਰਹਿਣ ਵਾਲੀ ਇਸ ਬੌਟਨੀ ਪ੍ਰੋਫੈਸਰ ਨੂੰ ਸੀਬੀਆਈ ਨੇ ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਇੱਕ ਹੋਟਲ ਤੋਂ ਗ੍ਰਿਫਤਾਰ ਕੀਤਾ ਸੀ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਮਨੀਸ਼ਾ ਨੂੰ ਇੱਕ ਮਾਹਿਰ ਵਜੋਂ ਨਿਯੁਕਤ ਕੀਤਾ ਸੀ। ਇਸ ਨਿਯੁਕਤੀ ਕਾਰਨ ਉਸ ਦੀ ਬੌਟਨੀ ਅਤੇ ਜੂਲੋਜੀ ਦੇ ਪ੍ਰਸ਼ਨ ਪੱਤਰਾਂ ਤੱਕ ਸਿੱਧੀ ਪਹੁੰਚ ਸੀ,। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਸ਼ੁਰੂਆਤੀ ਜਾਂਚ ਮੁਤਾਬਕ ਮਨੀਸ਼ਾ ਨੇ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਕਰਨ ਦੇ ਬਦਲੇ ਵਿਦਿਆਰਥੀਆਂ ਤੋਂ ਭਾਰੀ ਰਿਸ਼ਵਤ ਲਈ ਸੀ।

ਜਾਂਚ ਦੇ ਘੇਰੇ ਵਿੱਚ ਕਈ ਹੋਰ ਲੋਕ 
ਏਜੰਸੀ ਦਾ ਮੰਨਣਾ ਹੈ ਕਿ ਇਸ ਪੂਰੇ ਨੈੱਟਵਰਕ ਵਿੱਚ ਅੰਦਰੂਨੀ ਲੋਕਾਂ ਤੋਂ ਇਲਾਵਾ ਕਈ ਵਿਚੋਲੇ ਅਤੇ ਉਮੀਦਵਾਰ ਵੀ ਸ਼ਾਮਲ ਹਨ ਜਿਨ੍ਹਾਂ ਨੇ ਪੇਪਰ ਲਈ ਵੱਡੀਆਂ ਰਕਮਾਂ ਅਦਾ ਕੀਤੀਆਂ ਸਨ। ਇਸ ਮਾਮਲੇ ਵਿੱਚ ਕੈਮਿਸਟਰੀ ਦੇ ਪ੍ਰੋਫੈਸਰ ਪੀ.ਵੀ. ਕੁਲਕਰਨੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜੋ ਕਈ ਸਾਲਾਂ ਤੱਕ ਪੇਪਰ ਤਿਆਰ ਕਰਨ ਵਾਲੀਆਂ ਕਮੇਟੀਆਂ ਵਿੱਚ ਰਿਹਾ ਹੈ। ਸਿੱਖਿਆ ਮੰਤਰਾਲੇ ਦੀ ਸ਼ਿਕਾਇਤ 'ਤੇ ਸੀਬੀਆਈ ਨੇ 12 ਮਈ, 2026 ਨੂੰ ਇਹ ਮਾਮਲਾ ਦਰਜ ਕੀਤਾ ਸੀ। ਪੇਪਰ ਲੀਕ ਹੋਣ ਕਾਰਨ ਹੁਣ ਇਹ ਪ੍ਰੀਖਿਆ ਦੁਬਾਰਾ 21 ਜੂਨ ਨੂੰ ਕਰਵਾਈ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ

All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ

All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ