Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਨੇਤਰਹੀਣਾਂ ਤੇ ਦਿਵਿਆਂਗਾਂ ਦੇ ਮੁਫ਼ਤ ਸਫ਼ਰ ਲਈ 84.26 ਲੱਖ ਜਾਰੀ

19 ਅਕਤੂਬਰ, 2025 08:17 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨੇਤਰਹੀਣ ਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ 84.26 ਲੱਖ ਦੀ ਰਕਮ ਜਾਰੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਰਕਮ ਦਿਵਿਆਂਗ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਨ ਲਈ ਨਿਰਧਾਰਿਤ ਬਜਟ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਨੇਤਰਹੀਣਾਂ ਨੂੰ ਸਰਕਾਰੀ ਬੱਸਾਂ ’ਚ 100 ਫ਼ੀਸਦੀ ਕਿਰਾਏ ਦੀ ਛੋਟ ਦਿੱਤੀ ਗਈ ਹੈ, ਜਦੋਂ ਕਿ ਹੋਰ ਦਿਵਿਆਂਗ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ 50 ਫ਼ੀਸਦੀ ਅਰਥਾਤ ਅੱਧੇ ਕਿਰਾਏ ਦੀ ਛੋਟ ਹਾਸਲ ਹੈ। ਇਹ ਸਹੂਲਤ 40 ਫ਼ੀਸਦੀ ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਉਪਲੱਬਧ ਹੈ।

ਉਨ੍ਹਾਂ ਦੱਸਿਆ ਕਿ ਸਾਲ 2025-26 ਲਈ ਇਸ ਯੋਜਨਾ ਹੇਠ 3 ਕਰੋੜ 50 ਲੱਖ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ, ਜਿਸ ’ਚੋਂ 2 ਕਰੋੜ 61 ਲੱਖ ਦੀ ਰਕਮ ਪਹਿਲਾਂ ਹੀ ਖ਼ਰਚ ਕੀਤੀ ਜਾ ਚੁੱਕੀ ਹੈ। ਹੁਣ ਸਰਕਾਰ ਵੱਲੋਂ 84.26 ਲੱਖ ਦੀ ਹੋਰ ਰਕਮ ਜਾਰੀ ਕੀਤੀ ਗਈ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਇਹ ਸਹੂਲਤ ਨਿਰੰਤਰ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਆਵਾਜਾਈ ਸਹੂਲਤਾਂ ਤੋਂ ਇਲਾਵਾ ਦਿਵਿਆਂਗ ਵਿਅਕਤੀਆਂ ਦੀ ਸਿੱਖਿਆ, ਰੁਜ਼ਗਾਰ ਤੇ ਸਮਾਜਿਕ ਸਸ਼ਕਤੀਕਰਨ ਲਈ ਵੀ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਆਤਮ-ਵਿਸ਼ਵਾਸ ਨਾਲ ਮੁੱਖ ਧਾਰਾ ਨਾਲ ਜੁੜ ਸਕਣ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.