Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਦੁਨੀਆਂ

ਨੇਪਾਲ 'ਚ ਤਬਾਹੀ ਦਾ ਮੰਜ਼ਰ ! ਹਾਈਡ੍ਰੋਪਾਵਰ ਪਲਾਂਟਾਂ ਦੀਆਂ ਸੁਰੰਗਾਂ 'ਚ ਫ਼ਸੇ ਦਰਜਨਾਂ ਲੋਕ, ਰੈਸਕਿਊ ਆਪਰੇਸ਼ਨ ਜਾਰੀ

31 ਅਗਸਤ, 2026 05:41 PM

ਹਿਮਾਲੀਅਨ ਖੇਤਰ 'ਚ ਗਲੇਸ਼ੀਅਰ ਅਤੇ ਪਹਾੜੀ ਚੱਟਾਨਾਂ ਡਿੱਗਣ ਕਾਰਨ ਆਏ ਵਿਨਾਸ਼ਕਾਰੀ ਫਲੈਸ਼ ਫਲੱਡ ਤੋਂ ਬਾਅਦ ਨੇਪਾਲ ਅਤੇ ਤਿੱਬਤ 'ਚ ਭਾਰੀ ਤਬਾਹੀ ਮਚੀ ਹੋਈ ਹੈ। ਸਰਕਾਰੀ ਅੰਕੜਿਆਂ ਅਨੁਸਾਰ ਇਸ ਤਬਾਹੀ ਕਾਰਨ ਹੁਣ ਤੱਕ 900 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 4,700 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ।

ਹੜ੍ਹ ਦਾ ਸਭ ਤੋਂ ਜ਼ਿਆਦਾ ਪ੍ਰਕੋਪ ਝੱਲ ਰਹੇ ਖੇਤਰਾਂ 'ਚ ਫੌਜ ਅਤੇ ਅੰਤਰਰਾਸ਼ਟਰੀ ਰੈਸਕਿਊ ਟੀਮਾਂ ਵੱਲੋਂ ਵੱਡੇ ਪੱਧਰ 'ਤੇ ਰੈਸਕਿਊ ਆਪਰੇਸ਼ਨ ਚਲਾਏ ਜਾ ਰਹੇ ਹਨ। ਚੱਟਾਨਾਂ ਦੇ ਡਿੱਗਣ ਦਾ ਝਟਕਾ ਇੰਨਾ ਭਿਆਨਕ ਸੀ ਕਿ ਇਸ ਨੂੰ 5.2 ਤੀਬਰਤਾ ਦੇ ਭੂਚਾਲ ਵਜੋਂ ਦਰਜ ਕੀਤਾ ਗਿਆ ਹੈ। ਇਸ ਤੋਂ ਨਿਕਲੇ ਮਲਬੇ ਅਤੇ ਗਲੇਸ਼ੀਅਰਾਂ ਦੇ ਪਿਘਲੇ ਪਾਣੀ ਨੇ ਹੇਠਲੇ ਇਲਾਕਿਆਂ 'ਚ ਵਗਦੀਆਂ ਨਦੀਆਂ ਦੇ ਪੱਧਰ ਨੂੰ ਅਚਾਨਕ ਵਧਾ ਦਿੱਤਾ, ਜਿਸ ਨਾਲ ਤਿੱਬਤ ਅਤੇ ਨੇਪਾਲ 'ਚ ਪੁਲ, ਇਮਾਰਤਾਂ ਅਤੇ ਬੁਨਿਆਦੀ ਢਾਂਚਾ ਰੁੜ੍ਹ ਗਿਆ।

ਨੇਪਾਲੀ ਫੌਜ ਦੇ ਬੁਲਾਰੇ ਬ੍ਰਿਗੇਡੀਅਰ ਜਨਰਲ ਰਾਜਾ ਰਾਮ ਬਸਨੇਤ ਅਨੁਸਾਰ, ਨੇਪਾਲੀ ਫੌਜ ਹੜ੍ਹ ਨਾਲ ਪ੍ਰਭਾਵਿਤ ਪਹਾੜੀ ਇਲਾਕਿਆਂ, ਬਸਤੀਆਂ ਅਤੇ ਨਦੀ ਦੇ ਕੰਢਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਕੱਢਣ 'ਚ ਜੁਟੀ ਹੋਈ ਹੈ। ਸਭ ਤੋਂ ਵੱਡੀ ਚੁਣੌਤੀ ਹਾਈਡ੍ਰੋਪਾਵਰ ਪ੍ਰੋਜੈਕਟਾਂ 'ਚ ਰੈਸਕਿਊ ਆਪਰੇਸ਼ਨ ਚਲਾਉਣਾ ਹੈ, ਜਿੱਥੇ ਸੁਰੰਗਾਂ ਘੱਟੋ-ਘੱਟ 90 ਲੋਕ ਫਸੇ ਹੋਏ ਹਨ। ਉਨ੍ਹਾਂ ਨੂੰ ਬਚਾਉਣ ਲਈ ਸਥਾਨਕ ਟੀਮਾਂ ਦੇ ਨਾਲ-ਨਾਲ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਵੀ ਲਈ ਜਾ ਰਹੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ

ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ

ਰਾਤੋ-ਰਾਤ ਨੇਤਨਯਾਹੂ ਦੇ ਮੁੰਡੇ ਨੂੰ ਕੀਤਾ ਗਿਆ Evacuate ! ਸਾਮਾਨ ਚੁੱਕਣ ਦਾ ਵੀ ਨਹੀਂ ਮਿਲਿਆ ਟਾਈਮ

ਰਾਤੋ-ਰਾਤ ਨੇਤਨਯਾਹੂ ਦੇ ਮੁੰਡੇ ਨੂੰ ਕੀਤਾ ਗਿਆ Evacuate ! ਸਾਮਾਨ ਚੁੱਕਣ ਦਾ ਵੀ ਨਹੀਂ ਮਿਲਿਆ ਟਾਈਮ

ਪ੍ਰਧਾਨ ਮੰਤਰੀ ਮੋਦੀ ਨੇ ਬਿਸ਼ਕੇਕ 'ਚ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ,

ਪ੍ਰਧਾਨ ਮੰਤਰੀ ਮੋਦੀ ਨੇ ਬਿਸ਼ਕੇਕ 'ਚ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ, "ਭਾਰਤ ਦੇ ਦੋਸਤਾਂ" ਨਾਲ ਕੀਤੀ ਗੱਲਬਾਤ

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

ਨਾਸਾ ਦੀ ਨਵੀਂ ਪੁਲਾੜ ਦੂਰਬੀਨ 16 ਲੱਖ ਕਿਲੋਮੀਟਰ ਲੰਬੇ ਸਫ਼ਰ ’ਤੇ ਰਵਾਨਾ

ਨਾਸਾ ਦੀ ਨਵੀਂ ਪੁਲਾੜ ਦੂਰਬੀਨ 16 ਲੱਖ ਕਿਲੋਮੀਟਰ ਲੰਬੇ ਸਫ਼ਰ ’ਤੇ ਰਵਾਨਾ

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ

ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ

ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ

ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ

ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 760 ਤੋਂ ਪਾਰ, ਲਗਭਗ 2,500 ਅਜੇ ਵੀ ਲਾਪਤਾ

ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 760 ਤੋਂ ਪਾਰ, ਲਗਭਗ 2,500 ਅਜੇ ਵੀ ਲਾਪਤਾ

ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ