Sunday, August 02, 2026
BREAKING
150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ ਭਾਜਪਾ ਜਦ ਸੱਤਾ ਤੋਂ ਹਟੇਗੀ ਤਾਂ ਸਾਰੇ ਸੰਕਟ ਹੋ ਜਾਣਗੇ ਦੂਰ : ਅਖਿਲੇਸ਼ ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ

ਪੰਜਾਬ

ਨੇਪਾਲ 'ਚ ਫਸੇ 92 ਪੰਜਾਬੀ, ਜਨਕਪੁਰ ਗਿਆ ਸੀ ਜਥਾ

11 ਸਤੰਬਰ, 2025 05:00 PM

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ 92 ਸ਼ਰਧਾਲੂਆਂ ਦਾ ਇੱਕ ਜਥਾ ਨੇਪਾਲ ਵਿੱਚ ਫਸ ਗਿਆ ਹੈ। 3 ਸਤੰਬਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਇਆ ਇਹ ਜਥਾ ਜਨਕਪੁਰ ਧਾਮ ਅਤੇ 6 ਸਤੰਬਰ ਨੂੰ ਕਾਠਮੰਡੂ ਅਤੇ ਫਿਰ ਪੋਖਰਾ ਗਿਆ। 8 ਸਤੰਬਰ ਤੋਂ ਨੇਪਾਲ ਵਿੱਚ ਹਾਲਾਤ ਵਿਗੜ ਜਾਣ ਕਾਰਨ ਉਨ੍ਹਾਂ ਦੀ ਵਾਪਸੀ ਮੁਸ਼ਕਲ ਹੋ ਗਈ। ਕਰਫਿਊ ਅਤੇ ਅੱਗਜ਼ਨੀ ਦੇ ਮਾਹੌਲ ਵਿਚ ਜਥੇ ਨੇ ਰਾਤ ਦੇ ਹਨ੍ਹੇਰੇ ਵਿੱਚ ਯਾਤਰਾ ਕਰਦਿਆਂ 10 ਸਤੰਬਰ ਨੂੰ ਭੈਰਹਾਵਾ ਸਰਹੱਦ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ।

ਸਰਹੱਦ ’ਤੇ ਫਿਲਹਾਲ ਸ਼ਰਧਾਲੂਆਂ ਨੂੰ ਰੋਕਿਆ ਗਿਆ ਹੈ ਅਤੇ ਸੁਰੱਖਿਆ ਏਜੰਸੀਆਂ ਨੇ ਸਖ਼ਤ ਨਿਗਰਾਨੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਏਜੰਸੀਆਂ ਨੇਪਾਲ ਵਿੱਚ ਫਸੇ ਸਾਰੇ ਨਾਗਰਿਕਾਂ ਦੀ ਸੂਚੀ ਤਿਆਰ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਸੁਰੱਖਿਅਤ ਤੌਰ ’ਤੇ ਵਾਪਸ ਲਿਆਂਦੇ ਜਾਣ ਦੀ ਕੋਸ਼ਿਸ਼ ਜਾਰੀ ਹੈ। ਸਰਹੱਦ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ।

ਨੇਪਾਲ 'ਚ ਹਿੰਸਾ ਕਾਰਨ ਕਈ ਥਾਵਾਂ ’ਤੇ ਅਸਥਾਈ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਭਾਰਤ-ਨੇਪਾਲ ਸਰਹੱਦ ’ਤੇ ਚੌਕਸੀ ਵਧਾ ਦਿੱਤੀ ਗਈ ਹੈ। ਜਥੇ ਨਾਲ ਜੁੜੇ ਲੋਕਾਂ ਨੇ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਸੁਰੱਖਿਅਤ ਭਾਰਤ ਲਿਆਂਦਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!