Tuesday, April 21, 2026
BREAKING
ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ! ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਰਾਸ਼ਟਰੀ

ਨੇਪਾਲ ਵਰਗੀਆਂ ਘਟਨਾਵਾਂ ਭਾਰਤ ’ਚ ਨਹੀਂ ਹੋ ਸਕਦੀਆਂ : ਰਿਜਿਜੂ

05 ਨਵੰਬਰ, 2025 06:04 PM

ਦੇਹਰਾਦੂਨ : ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਨੇਪਾਲ ਵਰਗੀਆਂ ਘਟਨਾਵਾਂ ਭਾਰਤ ’ਚ ਨਹੀਂ ਹੋ ਸਕਦੀਆਂ ਕਿਉਂਕਿ ਦੇਸ਼ ਦਾ ਚਰਿੱਤਰ ਅਤੇ ਸੰਵਿਧਾਨ ਦੁਨੀਆ ਤੋਂ ਬਹੁਤ ਹੀ ਵੱਖਰਾ ਅਤੇ ਸੁੰਦਰ ਹੈ। ਇਥੇ ‘ਸਪਰਸ਼ ਹਿਮਾਲਿਆ ਮਹਾਉਤਸਵ 2025’ ’ਚ ਸ਼ਾਮਲ ਹੋਏ ਕੇਂਦਰੀ ਸੰਸਦੀ ਕਾਰਜ ਅਤੇ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਰਿਜਿਜੂ ਨੇ ਸੋਮਵਾਰ ਨੂੰ ਆਪਣੇ ਸੰਬੋਧਨ ’ਚ ਕਿਹਾ ਕਿ ਸੋਵੀਅਤ ਸੰਘ ਵਰਗੇ ਦੁਨੀਆ ਦੇ ਕਈ ਦੇਸ਼ ਵੱਖਰੇ ਹੋ ਗਏ, ਜਦੋਂ ਕਿ ‘ਸਾਡੇ ਗੁਆਂਢੀ ਦੇਸ਼ਾਂ-ਨੇਪਾਲ, ਬੰਗਲਾਦੇਸ਼ ਅਤੇ ਸ਼੍ਰੀਲੰਕਾ ’ਚ ਵੀ ਕਈ ਸਮੱਸਿਆਵਾਂ ਦੇਖਣ ਨੂੰ ਮਿਲੀਆਂ।’

ਉਨ੍ਹਾਂ ਕਿਹਾ, “ਜਿਹੜੇ ਲੋਕ ਭਾਰਤ ਨੂੰ ਸਹੀ ਤਰ੍ਹਾਂ ਨਹੀਂ ਸਮਝਦੇ, ਉਹ ਕਹਿੰਦੇ ਹਨ ਕਿ ਸਾਡੇ ਦੇਸ਼ ’ਚ ਵੀ ਇਸੇ ਤਰ੍ਹਾਂ ਹੀ ਤਖਤਾ ਪਲਟ ਹੋ ਸਕਦਾ ਹੈ ਪਰ ਮੈਂ ਬਹੁਤ ਨਿਸ਼ਚਿੰਤ ਹਾਂ ਕਿ ਅਜਿਹੀਆਂ ਘਟਨਾਵਾਂ ਭਾਰਤ ’ਚ ਕਦੇ ਨਹੀਂ ਹੋ ਸਕਦੀਆਂ।” ਰਿਜਿਜੂ ਨੇ ਕਿਹਾ ਕਿ ਮੁੱਖ ਤੌਰ ’ਤੇ ਇਸ ਦੇ ਦੋ ਕਾਰਨ ਹਨ- ਪਹਿਲਾ, ਭਾਰਤ ਦਾ ਚਰਿੱਤਰ ਦੁਨੀਆ ਨਾਲੋਂ ਬਹੁਤ ਵੱਖ ਹੈ, ਜਿੱਥੇ ਨਿਯਮ ਮੰਨਣ ਵਾਲੇ ਧਾਰਮਿਕ ਲੋਕ ਰਹਿੰਦੇ ਹਨ ਅਤੇ ਦੂਜਾ, ਹਰ ਵਿਸ਼ੇ ’ਤੇ ਲੰਮੀ ਚਰਚਾ ਤੋਂ ਬਾਅਦ 2 ਸਾਲ 11 ਮਹੀਨਿਆਂ ’ਚ ਤਿਆਰ ਕੀਤਾ ਗਿਆ ਦੇਸ਼ ਦਾ ਸੰਵਿਧਾਨ ਬਹੁਤ ਸੁੰਦਰ ਹੈ। ਉਨ੍ਹਾਂ ਕਿਹਾ, “ਸਾਡੀ ਵਿਰਾਸਤ, ਸਾਡਾ ਪਿਛੋਕੜ, ਅਸੀਂ ਭਾਰਤੀ ਦੁਨੀਆ ਦੇ ਬਾਕੀ ਦੇਸ਼ਾਂ ਦੇ ਲੋਕਾਂ ਨਾਲੋਂ ਵੱਖ ਹਾਂ। ਇਹ ਦੇਸ਼ ਕਦੇ ਟੁੱਟ ਨਹੀਂ ਸਕਦਾ, ਖਿੱਲਰ ਨਹੀਂ ਸਕਦਾ। ਦੁਨੀਆ ’ਚ ਕੁਝ ਵੀ ਹੋ ਜਾਵੇਗਾ ਪਰ ਭਾਰਤ ਹਮੇਸ਼ਾ ਬਚਿਆ ਰਹੇਗਾ।”

Have something to say? Post your comment

ਅਤੇ ਰਾਸ਼ਟਰੀ ਖਬਰਾਂ

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ