Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਦੁਨੀਆਂ

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ' ਨਿਯੁਕਤੀਆਂ ਕੀਤੀਆਂ ਰੱਦ

03 ਮਈ, 2026 06:38 PM

ਕਾਠਮੰਡੂ : ਨੇਪਾਲ ਦੀ ਨਵੀਂ ਸਰਕਾਰ ਨੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਰਾਹੀਂ, ਇੱਕ ਵਿਆਪਕ ਆਰਡੀਨੈਂਸ ਜਾਰੀ ਕੀਤਾ, ਜਿਸ ਵਿੱਚ 1,500 ਤੋਂ ਵੱਧ ਮੁੱਖ ਜਨਤਕ ਨਿਯੁਕਤੀਆਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਗਿਆ। ਸਥਾਨਕ ਮੀਡੀਆ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ। ਸਥਾਨਕ ਮੀਡੀਆ ਵਿਚ ਪ੍ਰਕਾਸ਼ਿਤ ਖ਼ਬਰਾਂ ਮੁਤਾਬਕ ਇਹ ਨਿਯੁਕਤੀਆਂ 26 ਮਾਰਚ ਤੋਂ ਪਹਿਲਾਂ ਸੱਤਾ ਤਬਦੀਲੀ ਤੋਂ ਪਹਿਲਾਂ ਕੀਤੀਆਂ ਗਈਆਂ ਸਨ।


ਬਲੇਂਦਰ ਸ਼ਾਹ ਦੀ ਅਗਵਾਈ ਵਾਲੀ ਰਾਸ਼ਟਰੀ ਸੁਤੰਤਰ ਪਾਰਟੀ (ਆਰਐਸਪੀ) ਨੇ 5 ਮਾਰਚ ਦੀਆਂ ਚੋਣਾਂ ਵਿੱਚ ਦੇਸ਼ ਦੀਆਂ ਰਵਾਇਤੀ ਰਾਜਨੀਤਿਕ ਪਾਰਟੀਆਂ ਦੇ ਵਿਰੁੱਧ ਵੱਡੇ ਵਿਰੋਧ ਪ੍ਰਦਰਸ਼ਨਾਂ ਦਾ ਫਾਇਦਾ ਉਠਾਉਂਦੇ ਹੋਏ ਸੱਤਾ ਹਾਸਲ ਕੀਤੀ ਸੀ। ਇਹ ਆਮ ਚੋਣਾਂ, ਸਤੰਬਰ 2025 ਵਿੱਚ "ਜਨਰੇਸ਼ਨ ਜ਼ੈੱਡ" (1997 ਅਤੇ 2012 ਦੇ ਵਿਚਕਾਰ ਪੈਦਾ ਹੋਏ ਲੋਕਾਂ ਲਈ ਵਰਤਿਆ ਜਾਣ ਵਾਲਾ ਸ਼ਬਦ) ਵਿਰੋਧ ਪ੍ਰਦਰਸ਼ਨਾਂ ਅਤੇ ਕੇ.ਪੀ. ਓਲੀ ਦੀ ਸਰਕਾਰ ਦੇ ਪਤਨ ਤੋਂ ਕੁਝ ਮਹੀਨੇ ਬਾਅਦ ਹੋਈਆਂ।


ਕਾਠਮੰਡੂ ਪੋਸਟ ਅਖਬਾਰ ਅਨੁਸਾਰ,ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਸ਼ਨੀਵਾਰ ਨੂੰ ਕੈਬਨਿਟ ਦੀ ਸਿਫਾਰਸ਼ ਦੇ ਆਧਾਰ 'ਤੇ "ਜਨਤਕ ਅਹੁਦੇਦਾਰਾਂ ਨੂੰ ਹਟਾਉਣ ਲਈ ਵਿਸ਼ੇਸ਼ ਪ੍ਰਬੰਧਾਂ 'ਤੇ ਆਰਡੀਨੈਂਸ, 2083" ਜਾਰੀ ਕੀਤਾ। ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਨੇਪਾਲ ਦੇ ਪ੍ਰਸ਼ਾਸਨਿਕ, ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਵਿਆਪਕ ਵਿਘਨ ਪਾਇਆ ਹੈ। ਰਿਪੋਰਟਾਂ ਅਨੁਸਾਰ ਇਸ ਕਦਮ ਦਾ ਉਦੇਸ਼ ਪਿਛਲੀਆਂ ਸਰਕਾਰਾਂ ਦੁਆਰਾ ਕੀਤੀਆਂ ਗਈਆਂ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਨਿਯੁਕਤੀਆਂ ਨੂੰ ਰੱਦ ਕਰਨਾ ਹੈ, ਜਿਸ ਵਿੱਚ 'ਜਨਰਲ ਜ਼ੈੱਡ' ਅੰਦੋਲਨ ਤੋਂ ਬਾਅਦ ਸੁਸ਼ੀਲਾ ਕਾਰਕੀ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਦੁਆਰਾ ਕੀਤੀਆਂ ਗਈਆਂ ਨਿਯੁਕਤੀਆਂ ਵੀ ਸ਼ਾਮਲ ਹਨ। ਮਾਈਰਿਪਬਲਿਕਾ ਨਿਊਜ਼ ਦੀ ਰਿਪੋਰਟ ਅਨੁਸਾਰ, "ਇਸ ਆਰਡੀਨੈਂਸ ਕਾਰਨ ਵੱਖ-ਵੱਖ ਖੇਤਰਾਂ ਵਿੱਚ 1,594 'ਰਾਜਨੀਤਿਕ ਤੌਰ 'ਤੇ ਨਿਯੁਕਤ' ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਗਿਆ, ਜਿਸ ਨਾਲ ਉਨ੍ਹਾਂ ਦੇ ਅਹੁਦੇ ਖਾਲੀ ਹੋ ਗਏ।"

 

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ