Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਨੈਸ਼ਨਲ ਸੈਂਪਲ ਸਰਵੇ ਦੀ 75 ਵੀਂ ਵਰ੍ਹੇਗੰਢ ਮੌਕੇ ਪ੍ਰੋਗਰਾਮ ਦਾ ਆਯੋਜਨ

24 ਜੁਲਾਈ, 2025 06:19 PM
 
ਭਾਰਤ ਦੇ ਨੀਤੀ ਨਿਰਮਾਣ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਨੈਸ਼ਨਲ ਸੈਂਪਲ ਸਰਵੇ ਦੀ 75 ਵੀਂ ਵਰ੍ਹੇਗੰਢ ਮੌਕੇ ਕੌਮੀ ਅੰਕੜਾ ਦਫ਼ਤਰ, ਜਲੰਧਰ ਨੇ ਵੀਰਵਾਰ ਨੂੰ ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਇੱਕ ਐਨਐੱਸਐੱਸ ਬੂਥ ਲਾਇਆ | ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਐਨਐੱਸਐੱਸ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਸਰਵੇਖਣਾਂ ਨੂੰ ਦਰਸਾਉਂਦੇ ਹੋਏ ਪੈਂਫਲੇਟ ਵੰਡੇ, ਜਿਸ ਦਾ ਵਿਸ਼ਾ ਸੀ: "ਐਨਐੱਸਐੱਸ – ਇੱਕ ਸ਼ਾਨਦਾਰ ਅਤੀਤ ਤੋਂ ਵਿਕਸਤ ਭਾਰਤ ਲਈ ਇੱਕ ਉਜਵਲ ਭਵਿੱਖ"।
 
ਇਸ ਪ੍ਰੋਗਰਾਮ ਦੌਰਾਨ ਅਰੁਣ ਕੁਮਾਰ, ਸਹਾਇਕ ਨਿਦੇਸ਼ਕ, ਉਮੇਸ਼ ਕੁਮਾਰ ਲਿਮ੍ਬੂ,  ਬਲਰਾਮ ਸਿੰਘ ਅਤੇ ਸ਼੍ਰੀਮਤੀ ਮਨੀਸ਼ਾ, ਰਾਹੁਲ ਸ਼ਰ੍ਮਾ, ਸੀਨੀਅਰ ਸਟੈਟਿਸਟਿਕਲ ਅਫ਼ਸਰ, ਅਤੇ ਸ਼ਰਵਸ਼੍ਰੀ/ ਬਲਵਿੰਦਰ ਕੌਰ, ਸੋਨਿਕਾ ਅਤਰੀ, ਰਵਿੰਦਰ, ਚੇਤਨ ਕੁਮਾਰ ਅਤੇ ਸਤਨਾਮ ਸਿੰਘ ਮੌਜੂਦ ਸਨ ।
 
ਕੌਮੀ ਅੰਕੜਾ ਦਫ਼ਤਰ (NSO), ਜੋ ਕਿ ਅੰਕੜਾ ਅਤੇ ਕਾਰਜਕ੍ਰਮ ਲਾਗੂਕਰਨ ਮੰਤਰਾਲੇ ਦੇ ਅਧੀਨ ਹੈ, 1950 ਤੋਂ ਦੇਸ਼ ਦੀ ਸੇਵਾ ਵਿੱਚ ਹੈ। ਐਨਐੱਸਐੱਸ ਅਕਤੂਬਰ 2024 ਤੋਂ ਸਤੰਬਰ 2025 ਤੱਕ ਆਪਣੇ ਸਰਵੇਖਣਾਂ ਦੀ 75 ਸਾਲਾਂ ਦੀ ਯਾਤਰਾ ਦਾ ਜਸ਼ਨ ਮਨਾ ਰਿਹਾ ਹੈ। ਐਨਐੱਸਐੱਸ, ਦੇਸ਼-ਪੱਧਰੀ ਵੱਡੇ ਪੈਮਾਨੇ ਦੇ ਨਮੂਨਾ ਸਰਵੇਖਣਾਂ ਰਾਹੀਂ ਵੱਖ-ਵੱਖ ਸਮਾਜਿਕ-ਆਰਥਿਕ ਪੈਮਾਨਿਆਂ 'ਤੇ ਮਜ਼ਬੂਤ ਡਾਟਾਬੇਸ ਵਿਕਸਤ ਕਰ ਰਿਹਾ ਹੈ, ਜਿਸ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਵਿਕਾਸ ਯੋਜਨਾ ਅਤੇ ਨੀਤੀ ਬਣਾਉਣ ਵਿੱਚ ਮਦਦ ਕੀਤੀ ਹੈ।
 
ਐਨਐੱਸਐੱਸ ਦੀ ਯਾਤਰਾ 1950 ਵਿੱਚ ਯੋਜਨਾ ਮੰਤਰਾਲੇ ਦੇ ਅਧੀਨ ਰਾਸ਼ਟਰੀ ਨਮੂਨਾ ਸਰਵੇਖਣ ਦੀ ਸਥਾਪਨਾ ਨਾਲ ਸ਼ੁਰੂ ਹੋਈ। ਪਹਿਲਾ ਐਨਐੱਸਐੱਸ ਸਰਵੇਖਣ ਅਕਤੂਬਰ 1950 ਤੋਂ ਮਾਰਚ 1951 ਤੱਕ ਕੀਤਾ ਗਿਆ ਸੀ, ਜਿਸ ਵਿੱਚ ਘਰੇਲੂ ਜਾਣਕਾਰੀ, ਖੇਤੀਬਾੜੀ ਅਤੇ ਪਸ਼ੂਪਾਲਣ, ਘਰੇਲੂ ਉਦਯੋਗ, ਹਥਕਲਾ ਅਤੇ ਵਪਾਰ, ਸੇਵਾਵਾਂ ਅਤੇ ਵਿੱਤੀ ਕਾਰਜਵਾਹੀਆਂ ਅਤੇ ਘਰੇਲੂ ਉਪਭੋਗਤਾ ਖ਼ਰਚ ਵਰਗੇ ਆਰਥਿਕ ਪੱਖਾਂ ਨੂੰ ਕਵਰ ਕੀਤਾ ਗਿਆ। ਇਨ੍ਹਾਂ ਸਾਲਾਂ ਦੌਰਾਨ ਐਨਐੱਸਐੱਸ ਨੇ ਕਈ ਮਹੱਤਵਪੂਰਨ ਸਰਵੇਖਣ ਕੀਤੇ ਹਨ, ਜੋ ਭਾਰਤ ਵਿੱਚ ਯੋਜਨਾ ਅਤੇ ਨੀਤੀ ਫੈਸਲਿਆਂ ਲਈ ਬਹੁਤ ਹੀ ਮਹੱਤਵਪੂਰਨ ਸਾਬਤ ਹੋਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ