Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਪੰਜਾਬ

ਨੋਟੀਫਾਈਡ ਏਰੀਆ ‘ਚ ਮਨਜ਼ੂਰੀ ਤੋਂ ਬਿਨਾਂ ਟਿਊਬਵੈਲ ਤੇ ਸਬਮਰਸੀਬਲ ਪੰਪ ਲਗਾਉਣ ‘ਤੇ ਪਾਬੰਦੀ

ਨੋਟੀਫਾਈਡ ਏਰੀਆ ‘ਚ ਮਨਜ਼ੂਰੀ ਤੋਂ ਬਿਨਾਂ ਟਿਊਬਵੈਲ ਤੇ ਸਬਮਰਸੀਬਲ ਪੰਪ ਲਗਾਉਣ ‘ਤੇ ਪਾਬੰਦੀ

08 ਮਈ, 2026 07:43 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਔਲਖ ਨੇ ਭਾਰਤੀ ਨਾਗਰਿਕ ਸੁਰਕਸਾ ਸੰਹਿਤਾ, 2023 ਦੀ ਧਾਰਾ 163ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿੱਚ ਐਨ.ਓ.ਸੀ. ਤੋਂ ਬਿਨਾਂ ਟਿਊਬਵੈਲ/ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
 
ਜਾਰੀ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਜੇਕਰ ਕਿਸੇ ਨੇ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਪ੍ਰਵਾਨਿਤ ਕੰਮਾਂ ਵਿੱਚੋਂ ਟਿਊਬਵੈਲ/ਸਬਮਰਸੀਬਲ ਲਗਾਉਣਾ ਹੈ, ਤਾਂ ਉਹ ਐਨ.ਓ.ਸੀ ਲਈ ਉਨਾਂ ਦੇ ਦਫ਼ਤਰ ਵਿਚ ਅਪਲਾਈ ਕਰਕੇ ਮਨਜ਼ੂਰੀ ਪ੍ਰਾਪਤ ਕਰੇਗਾ। ਅਣ-ਅਧਿਕਾਰਤ ਟਿਊਬਵੈਲ/ਸਬਮਰਸੀਬਲ ਦੀ ਜਾਂਚ ਕਰਨ ਲਈ ਪਿੰਡਾਂ ਵਿਚ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸ਼ਹਿਰਾਂ ਵਿਚ ਸਬੰਧਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਦੀ ਜਿੰਮੇਵਾਰੀ ਨਿਰਧਾਰਤ ਕੀਤੀ ਗਈ ਹੈ। ਇਹ ਹੁਕਮ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਔੜ/ਬੰਗਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਜਿੰਮੇਵਾਰ ਹੋਣਗੇ। ਇਹ ਹੁਕਮ 4 ਜੁਲਾਈ  2026 ਤੱਕ ਲਾਗੂ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ