Wednesday, June 03, 2026
BREAKING
'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼ ਅਲੀ ਫਜ਼ਲ ਨੇ ਆਪਣੇ ਤੇ ਰਿਚਾ ਚੱਢਾ ਵਿਚਕਾਰ ਸਮਾਨਤਾ ਦਾ ਕੀਤਾ ਖੁਲਾਸਾ ਪੂਜਾ ਹੇਗੜੇ ਨੇ ਵਰੁਣ ਧਵਨ ਦੀ ਐਨਰਜੀ ਅਤੇ ਕਾਮੇਡੀ ਟਾਈਮਿੰਗ ਦੀ ਕੀਤੀ ਤਾਰੀਫ਼ 'ਕਾਕਟੇਲ 2' ਦੀ ਰਿਲੀਜ਼ ਤੋਂ ਪਹਿਲਾਂ ਪਰਿਵਾਰ ਨਾਲ ਤਿਰੂਮਾਲਾ ਮੰਦਰ ਪਹੁੰਚੀ ਕ੍ਰਿਤੀ ਸੈਨਨ ਮਹਿਲਾ T20 WC 'ਚ ਸ਼ੈਫਾਲੀ ਅਤੇ ਮੇਰੀ ਭੂਮਿਕਾ ਹੋਵੇਗੀ ਅਹਿਮ ਹੋਵੇਗੀ : ਸਮ੍ਰਿਤੀ ਮੰਧਾਨਾ ਯਾਕੂਬ ਮੇਂਸਿਕ ਫ੍ਰੈਂਚ ਓਪਨ 'ਚ ਜੋਆਓ ਫੋਂਸੇਕਾ ਨੂੰ ਹਰਾ ਕੇ ਪਹਿਲੀ ਵਾਰ ਵੱਡੇ ਸੈਮੀਫਾਈਨਲ 'ਚ ਪੁੱਜੇ ਮਹਿਲਾ ਅੰਡਰ-18 ਏਸ਼ੀਆ ਕੱਪ ਹਾਕੀ ਵਿੱਚ ਭਾਰਤ ਨੇ ਸਿੰਗਾਪੁਰ ਨੂੰ 25-0 ਨਾਲ ਹਰਾਇਆ ਵੱਡੀ ਖਬਰ : ਸੋਨੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕੀ ਹੈ ਅੱਜ ਦਾ ਭਾਅ ਖੁੱਲ੍ਹਦੇ ਸਾਰ ਹੀ ਗੋਤਾ ਲਾ ਗਿਆ Sensex ! ਨਿਫਟੀ 'ਚ ਵੀ ਆਈ ਭਾਰੀ ਗਿਰਾਵਟ ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਦੁਨੀਆਂ

ਨੋਬਲ ਪੁਰਸਕਾਰ ਜੇਤੂ ਦਲਾਈ ਲਾਮਾ ਨੂੰ ਪਹਿਲੀ ਵਾਰ ਗ੍ਰੈਮੀ ਪੁਰਸਕਾਰ ਲਈ ਕੀਤਾ ਗਿਆ ਨਾਮਜ਼ਦ

19 ਨਵੰਬਰ, 2025 05:02 PM

ਵਾਸ਼ਿੰਗਟਨ : ਨੋਬਲ ਪੁਰਸਕਾਰ ਜੇਤੂ ਦਲਾਈ ਲਾਮਾ ਨੂੰ ਪਹਿਲੀ ਵਾਰ ਗ੍ਰੈਮੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਦਲਾਈ ਲਾਮਾ ਦੇ ਅਧਿਆਤਮਿਕ ਉਪਦੇਸ਼ਾਂ ਦੇ ਐਲਬਮ ਦੀ ਤਿਆਰੀ ਚੱਲ ਰਹੀ ਹੈ। ਦਿ ਰਿਫਲੈਕਸ਼ਨਜ਼ ਆਫ਼ ਹਿਜ਼ ਹੋਲੀਨੈਸ ਦਿ ਦਲਾਈ ਲਾਮਾ ਸਿਰਲੇਖ ਵਾਲਾ ਐਲਬਮ ਗ੍ਰੈਮੀ ਲਈ ਮੁਕਾਬਲਾ ਕਰ ਰਿਹਾ ਹੈ। 90 ਸਾਲ ਦੀ ਉਮਰ ਵਿੱਚ ਦਲਾਈ ਲਾਮਾ ਨੂੰ ਇਸ ਪੁਰਸਕਾਰ ਲਈ ਨਾਮਜ਼ਦ ਕੀਤਾ ਜਾਣਾ ਵੀ ਇੱਕ ਮੀਲ ਪੱਥਰ ਮੰਨਿਆ ਜਾ ਰਿਹਾ ਹੈ। 

ਇਸ ਐਲਬਮ ਨੂੰ 1 ਫਰਵਰੀ, 2026 ਨੂੰ ਲਾਸ ਏਂਜਲਸ ਵਿੱਚ ਹੋਣ ਵਾਲੇ 68ਵੇਂ ਗ੍ਰੈਮੀ ਅਵਾਰਡਾਂ ਲਈ ਸਰਵੋਤਮ ਆਡੀਓਬੁੱਕ, ਨੈਰੇਸ਼ਨ ਅਤੇ ਸਟੋਰੀਟੇਲਿੰਗ ਰਿਕਾਰਡਿੰਗ ਸ਼੍ਰੇਣੀ ਵਿੱਚ ਸ਼ਾਰਟਲਿਸਟ ਕੀਤਾ ਗਿਆ ਹੈ। ਇਸ ਐਲਬਮ ਵਿੱਚ 90 ਸਾਲਾ ਦਲਾਈ ਲਾਮਾ ਦੇ ਦਇਆ, ਸ਼ਾਂਤੀ ਅਤੇ ਅੰਦਰੂਨੀ ਤੰਦਰੁਸਤੀ ਬਾਰੇ ਵਿਚਾਰ ਸ਼ਾਮਲ ਹਨ, ਜਿਸ ਨੂੰ ਸਰੋਦ ਵਾਦਕ ਅੰਜਦ ਅਲੀ ਖਾਨ ਦੁਆਰਾ ਬੈਕਗ੍ਰਾਉਂਡ ਸੰਗੀਤ ਦਿੱਤਾ ਗਿਆ ਹੈ। ਅੰਜਦ ਦੇ ਪੁੱਤਰਾਂ ਅਮਨ ਅਲੀ ਬੰਗਸ਼ ਅਤੇ ਅਯਾਨ ਅਲੀ ਬੰਗਸ਼ ਨੇ ਵੀ ਸੰਗੀਤ ਤਿਆਰ ਕੀਤਾ ਸੀ। ਦਲਾਈ ਲਾਮਾ ਦੇ ਐਲਬਮ 'ਤੇ ਆਂਦਰਾ ਡੇ, ਮੈਗੀ ਰੋਜਰਸ, ਟੋਨੀ ਸੁਕਰ, ਟੇਡ ਨੈਸ਼, ਦੇਬੀ ਨੂਹ ਅਤੇ ਰੂਫਸ ਵੇਨਰਾਈਟ ਵਰਗੇ ਅੰਤਰਰਾਸ਼ਟਰੀ ਕਲਾਕਾਰਾਂ ਨੇ ਕੰਮ ਕੀਤਾ। ਇਸ ਐਲਬਮ ਦਾ ਨਿਰਮਾਣ ਗ੍ਰੈਮੀ ਪੁਰਸਕਾਰ ਜੇਤੂ ਕਬੀਰ ਸਹਿਗਲ ਦੁਆਰਾ ਕੀਤਾ ਗਿਆ ਸੀ। 

Have something to say? Post your comment

ਅਤੇ ਦੁਨੀਆਂ ਖਬਰਾਂ

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ