Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਨੋਰਾ ਫਤੇਹੀ ਦੇ ਵਿਵਾਦਤ ਗਾਣੇ 'ਤੇ ਲੋਕ ਸਭਾ 'ਚ ਸੰਸਦ ਮੈਂਬਰ ਨੇ ਚੁੱਕੇ ਸਵਾਲ, ਸਰਕਾਰ ਨੇ ਦਿੱਤਾ ਠੋਕਵਾਂ ਜਵਾਬ

18 ਮਾਰਚ, 2026 07:13 PM

ਨਵੀਂ ਦਿੱਲੀ : ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਨੰਦ ਭਦੌਰੀਆ ਨੇ ਹਾਲ 'ਚ ਖ਼ਬਰਾਂ 'ਚ ਆਏ ਇਕ ਵਿਵਾਦਿਤ ਗੀਤ ਦਾ ਮੁੱਦਾ ਬੁੱਧਵਾਰ ਨੂੰ ਲੋਕ ਸਭਾ 'ਚ ਚੁੱਕਿਆ, ਜਿਸ 'ਤੇ ਸਰਕਾਰ ਨੇ ਕਿਹਾ ਕਿ ਇਸ 'ਤੇ ਪਹਿਲਾਂ ਹੀ ਰੋਕ ਲਗਾਈ ਜਾ ਚੁੱਕੀ ਹੈ ਅਤੇ ਡਿਜੀਟਲ ਮਾਧਿਅਮਾਂ 'ਤੇ ਇਸ ਤਰ੍ਹਾਂ ਦੀ ਸਮੱਗਰੀ ਤੋਂ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਸਖਤ ਕਦਮ ਚੁੱਕੇ ਜਾਣਗੇ। ਸਪਾ ਸੰਸਦ ਮੈਂਬਰ ਭਦੌਰੀਆ ਨੇ ਨੋਰਾ ਫਤੇਹੀ ਅਤੇ ਸੰਜੇ ਦੱਤ 'ਤੇ ਫਿਲਮਾਏ ਗਏ ਇਕ ਵਿਵਾਦਿਤ ਗੀਤ ਦਾ ਜ਼ਿਕਰ ਪ੍ਰਸ਼ਨਕਾਲ 'ਚ ਕੀਤਾ। ਉਨ੍ਹਾਂ ਨੇ ਪ੍ਰਸ਼ਨ 'ਚ ਪੁੱਛਿਆ ਕਿ 'ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ 'ਤੇ ਵੱਖ-ਵੱਖ ਮਾਧਿਅਮਾਂ ਨਾਲ ਸਮਾਜ 'ਚ ਪਰੋਸੀ ਜਾ ਰਹੀ ਅਸ਼ਲੀਲਤਾ ਨੂੰ ਤੁਰੰਤ ਰੋਕਣ ਲਈ ਕੀ ਸਰਕਾਰ ਕੋਈ ਕਦਮ ਚੁੱਕੇਗੀ।''

ਸੂਚਨਾ ਅਤੇ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਆਪਣੇ ਉੱਤਰ 'ਚ ਦੱਸਿਆ ਕਿ ਮੈਂਬਰ ਨੇ ਜਿਸ ਗੀਤ ਬਾਰੇ ਗੱਲ ਕੀਤੀ ਹੈ, ਉਸ 'ਤੇ ਪਹਿਲਾਂ ਹੀ ਪਾਬੰਦੀ ਲਗਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ,''ਪ੍ਰਗਟਾਵੇ ਦੀ ਆਜ਼ਾਦੀ 'ਚ ਸੰਵਿਧਾਨ ਨਿਰਮਾਤਾਵਾਂ ਨੇ ਜੋ ਤਰਕਸੰਗਤ ਪਾਬੰਦੀਆਂ ਲਗਾਈਆਂ ਹਨ, ਅਸੀਂ ਉਨ੍ਹਾਂ ਦੇ ਹਿਸਾਬ ਨਾਲ ਹੀ ਚੱਲਣਾ ਚਾਹੀਦਾ। ਸਮਾਜ ਅਤੇ ਸੰਸਕ੍ਰਿਤੀ ਦੇ ਸੰਦਰਭ 'ਚ ਪ੍ਰਗਟਾਵੇ ਦੀ ਆਜ਼ਾਦੀ ਦਾ ਧਿਆਨ ਰੱਖਣਾ ਚਾਹੀਦਾ।'' ਵੈਸ਼ਨਵ ਨੇ ਕਿਹਾ ਕਿ ਡਿਜੀਟਲ ਮਾਧਿਅਮਾਂ ਤੋਂ ਚੀਜ਼ਾਂ ਬਹੁਤ ਤੇਜ਼ੀ ਨਾਲ ਫੈਲਦੀਆਂ ਹਨ ਅਤੇ ਉਨ੍ਹਾਂ ਤੋਂ ਸਮਾਜ ਅਤੇ ਵਿਸ਼ੇਸ਼ ਰੂਪ ਨਾਲ ਔਰਤਾਂ, ਬੱਚਿਆਂ ਅਤੇ ਵਾਂਝੇ ਵਰਗਾਂ ਦੀ ਸੁਰੱਖਿਆ ਲਈ ਜੋ ਵੀ ਸਖ਼ਤ ਕਦਮ ਚੁੱਕਣੇ ਹੋਣਗੇ, ਉਨ੍ਹਾਂ ਨੂੰ ਚੁੱਕਣ ਲਈ ਸਰਕਾਰ ਵਚਨਬੱਧ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ