Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਨੌਜਵਾਨਾਂ ਲਈ ਵੱਡੀ ਖ਼ੁਸ਼ਖਬਰੀ, ਮੁਫਤ ਟ੍ਰੇਨਿੰਗ ਲਈ ਪੰਜਾਬ ਸਰਕਾਰ ਲਗਵਾ ਰਹੀ ਕੈਂਪ

29 ਅਕਤੂਬਰ, 2025 06:21 PM

ਸ੍ਰੀ ਮੁਕਤਸਰ ਸਾਹਿਬ : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਨਵੰਬਰ 2025 ਦੇ ਪਹਿਲੇ ਹਫ਼ਤੇ ਤੋਂ ਸਕਿਓਰਿਟੀ ਗਾਰਡ ਦਾ ਕੋਰਸ ਸ਼ੁਰੂ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਸਾਰੇ ਨੌਜਵਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਯੁਵਕ ਸਕਿਓਰਿਟੀ ਗਾਰਡ ਦਾ ਕੋਰਸ ਕਰਨਾ ਚਾਹੁੰਦੇ ਹਨ, ਉਹ 30 ਅਕਤੂਬਰ 2025 ਨੂੰ ਸਵੇਰੇ 08:00 ਵਜੇ ਤੋਂ ਬਾਅਦ ਦੁਪਹਿਰ 04:30 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।

ਸਕਿਓਰਿਟੀ ਗਾਰਡ ਦਾ ਕੋਰਸ ਮੁਫ਼ਤ ਕਰਵਾਇਆ ਜਾਵੇਗਾ ਅਤੇ ਇਸ ਕੋਰਸ ਦੀ ਕੋਈ ਵੀ ਫ਼ੀਸ ਨਹੀਂ ਹੋਵੇਗੀ। ਕੋਰਸ ਪੂਰਾ ਹੋਣ ’ਤੇ ਮਾਨਤਾ ਪ੍ਰਾਪਤ ਏਜੰਸੀ ਵੱਲੋਂ ਸਰਟੀਫਿਕੇਟ ਦਿੱਤਾ ਜਾਵੇਗਾ । ਕੋਰਸ ਲਈ ਸ਼ਰਤਾਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਉਮਰ 21 ਤੋਂ 29 ਸਾਲ ਹੋਵੇ, ਉਹ 10ਵੀਂ ਪਾਸ ਜਾਂ 12ਵੀਂ ਪਾਸ ਹੋਵੇ। ਕੈਂਪ ਵਿਚ ਆਉਣ ਸਮੇਂ 10ਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜੋ 12ਵੀਂ ਪਾਸ ਹਨ ਉਹ 12ਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ, ਇਕ ਕਾਪੀ ਇਕ ਪੈੱਨ, ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਕੋਰਸ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.