Saturday, July 04, 2026
BREAKING
ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੀ ਸੱਸ ਮਾਂ ਦਾ ਦੇਹਾਂਤ ਵਿਧਾਨ ਸਭਾ ਹਲਕਾ ਖਰੜ ਵਿੱਚ ਐਸ ਆਈ ਆਰ ਲਈ ਸਾਰੇ ਲੋਕ ਸਹਿਯੋਗ ਕਰਨ -ਵਿਜੇ ਸ਼ਰਮਾ ਟਿੰਕੂ ਨੌਜਵਾਨ ਪੀੜੀ ਖੇਡਾਂ ਵੱਲ ਪ੍ਰੇਰਿਤ ਹੋਵੇ ਵਿਜੇ ਸ਼ਰਮਾ ਟਿੰਕੂ ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਪੰਜਾਬ

ਨੌਜਵਾਨ ਪੀੜੀ ਖੇਡਾਂ ਵੱਲ ਪ੍ਰੇਰਿਤ ਹੋਵੇ ਵਿਜੇ ਸ਼ਰਮਾ ਟਿੰਕੂ

04 ਜੁਲਾਈ, 2026 08:18 PM

ਖਰੜ (ਪ੍ਰੀਤ ਪੱਤੀ) : ਨਜ਼ਦੀਕੀ ਪਿੰਡ ਸਵਾੜਾ ਵਿਖੇ 16ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਵਾੜਾ ਨੇ ਦੱਸਿਆ ਇਸ ਕ੍ਰਿਕਟ ਟੂਰਨਾਮੈਂਟ ਵਿੱਚ ਇਲਾਕੇ ਦੀਆਂ ਨਾਮਵਾਰ 32 ਕ੍ਰਿਕਟ ਦੀਆਂ ਟੀਮਾਂ ਨੇ ਭਾਗ ਲਿਆ ਦੋ ਦਿਨਾਂ ਚੱਲੇ ਇਸ ਖੇਡ ਮੇਲੇ ਵਿੱਚ ਪਹਿਲਾ ਨਾਮ ਸੁਹਾਣਾ  ਦੂਜਾ ਮਹਿਰੋਲੀ, ਤੀਜਾ ਭਗੜਾਨਾ ਅਤੇ ਚੌਥਾ ਇਨਾਮ ਬਰਿਆਲੀ ਦੀ ਟੀਮ ਨੇ ਜਿੱਤਿਆ ਅਤੇ ਟਰਾਫੀਆਂ ਤੇ ਕਬਜ਼ਾ ਕੀਤਾ ਇਸ ਖੇਡ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਪਹੁੰਚੇ ਜਿੱਥੇ ਉਹਨਾਂ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਹੋਣ ਲਈ ਕਿਹਾ ਇਸ ਮੌਕੇ ਉਹਨਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਸ੍ਰੀ ਟਿੰਕੂ ਨੇ ਇਲਾਕੇ ਦੀਆਂ ਨਾਮਵਰ ਸ਼ਖਸ਼ੀਆਂ ਦਾ ਸਨਮਾਨ ਵੀ ਕੀਤਾ ਅਤੇ ਕਲੱਬ ਨੂੰ 11000 ਦੀ ਮਾਲੀ ਮਦਦ ਵੀ ਦਿੱਤੀ ਇਸ ਮੌਕੇ ਉਹਨਾਂ ਨਾਲ ਸੀਨੀਅਰ ਕਾਂਗਰਸੀ ਆਗੂ ਗਗਨਦੀਪ ਸਿੰਘ ਤੋਲੇ ਮਾਜਰਾ, ਮਾਸਟਰ ਸੁਖਜੀਤ ਸਿੰਘ ਸਵਾੜਾ, ਅਮਨ ਸ਼ਰਮਾ ਝੰਝੇੜੀ, ਪਵਨ ਰਾਣਾ ਮਛਲੀ ਕਲਾਂ ,ਸੰਤ ਰਾਣਾ, ਹਰਮੇਸ਼ ਸਿੰਘ ਮੇਸ਼ ਆਦ ਕਾਂਗਰਸੀ ਆਗੂ ਨਾਲ ਪਹੁੰਚੇ ਹੋਏ ਸਨ ਇਸ ਖੇਡ ਮੇਲੇ ਨੂੰ ਕਰਵਾਉਣ ਲਈ ਲੰਬਰਦਾਰ ਪਰਵਿੰਦਰ ਸਿੰਘ ਸਬਾੜਾ, ਦਿਆਵੀਰ ਸਿੰਘ, ਕਰਮਜੀਤ ਸਿੰਘ ਪਹਿਲਵਾਨ ,ਰਿਮੀ ਧਾਲੀਵਾਲ  ਸੁਰਿੰਦਰ ਧਾਲੀਵਾਲ, ਮਨਪ੍ਰੀਤ ਸਿੰਘ, ਵਿਪਨਜੋਤ, ਪਰਮ ਮਾਵੀ, ਸੇਬੀ, ਸੁਖ ਪ੍ਰੀਤ ਅਤੇ ਰਮਨਦੀਪ ਸਿੰਘ ਆਦਿ ਨੇ ਅਹਿਮ ਭੂਮਿਕਾ ਨਿਭਾਈ

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੀ ਸੱਸ ਮਾਂ ਦਾ ਦੇਹਾਂਤ

ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੀ ਸੱਸ ਮਾਂ ਦਾ ਦੇਹਾਂਤ

ਵਿਧਾਨ ਸਭਾ ਹਲਕਾ ਖਰੜ ਵਿੱਚ ਐਸ ਆਈ ਆਰ ਲਈ ਸਾਰੇ ਲੋਕ ਸਹਿਯੋਗ ਕਰਨ -ਵਿਜੇ ਸ਼ਰਮਾ ਟਿੰਕੂ

ਵਿਧਾਨ ਸਭਾ ਹਲਕਾ ਖਰੜ ਵਿੱਚ ਐਸ ਆਈ ਆਰ ਲਈ ਸਾਰੇ ਲੋਕ ਸਹਿਯੋਗ ਕਰਨ -ਵਿਜੇ ਸ਼ਰਮਾ ਟਿੰਕੂ

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ