Friday, September 18, 2026
BREAKING
ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼ ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਰਾਸ਼ਟਰੀ

ਨੌਜਵਾਨ ਪੀੜ੍ਹੀ ਨੂੰ 'ਧਰਮ' 'ਤੇ ਚਰਚਾ ਕਰਦੇ ਦੇਖ ਖੁਸ਼ੀ ਹੋਈ : ਮੋਹਨ ਭਾਗਵਤ

18 ਸਤੰਬਰ, 2026 05:18 PM

ਉਜੈਨ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਕੇ ਖੁਸ਼ੀ ਹੋ ਰਹੀ ਹੈ ਕਿ ਅੱਜ ਦੀ ਨੌਜਵਾਨ ਪੀੜ੍ਹੀ ਯਾਨੀ 'ਜ਼ੈੱਨ ਜੀ' 'ਧਰਮ' 'ਤੇ ਚਰਚਾ ਕਰ ਰਹੀ ਹੈ, ਜਦੋਂ ਕਿ ਕੁਝ ਲੋਕ ਇਸ ਨੂੰ ਬਜ਼ੁਰਗਾਂ ਨਾਲ ਜੁੜਿਆ ਵਿਸ਼ਾ ਮੰਨਦੇ ਹਨ। ਮੱਧ ਪ੍ਰਦੇਸ਼ ਦੇ ਉਜੈਨ 'ਚ ਆਯੋਜਿਤ 'ਯੁਵਾ ਧਰਮ ਸੰਸਦ' 'ਚ ਕਰੀਬ 1,700 ਨੌਜਵਾਨ ਭਾਗੀਦਾਰਾਂ ਨੂੰ ਸੰਬੋਧਨ ਕਰਦੇ ਹੋਏ ਭਾਗਵਤ ਨੇ ਕਿਹਾ ਕਿ 'ਧਰਮ' ਸਾਡੇ ਡੀਐੱਨਏ ਅਤੇ ਆਚਰਨ 'ਚ ਹੈ ਅਤੇ ਇਹ ਸਾਡੇ ਕੰਮਾਂ ਦਾ ਮਾਰਗਦਰਸ਼ਨ ਕਰਦਾ ਹੈ।

ਆਰਐੱਸਐੱਸ ਮੁਖਈ ਨੇ ਨੌਜਵਾਨਾਂ ਨੂੰ ਪੱਖਪਾਤ ਛੱਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੋ ਵਿਅਕਤੀ ਅਸਲ 'ਚ 'ਧਰਮ' ਨੂੰ ਸਮਝਣਾ ਚਾਹੁੰਦਾ ਹੈ, ਉਸ ਨੂੰ ਪਹਿਲੇ ਤੋਂ ਬਣੀਆਂ ਧਾਰਨਾਵਾਂ ਨੂੰ ਵੱਖ ਰੱਖਣਾ ਹੋਵੇਗਾ। ਉਨ੍ਹਾਂ ਕਿਹਾ ਕਿ 'ਅਧਰਮ' ਕਾਰਨ ਜੰਗਲਾਂ ਦੀ ਕੱਟਾਈ ਹੋਈ ਹੈ ਅਤੇ ਇਹ ਮਨੁੱਖੀ ਹੋਂਦ ਲਈ ਖ਼ਤਰਾ ਪੈਦਾ ਕਰਦਾ ਹੈ। ਆਯੋਜਕਾਂ ਨੇ ਦੱਸਿਆ ਕਿ ਨੌਜਵਾਨ ਧਰਮ ਸੰਸਦ 'ਚ ਕਰੀਬ 300 ਵਿਦਵਾਨ, ਅਧਿਆਪਕ, ਸੋਧਕਰਤਾ ਅਤੇ ਧਾਰਮਿਕ ਨੇਤਾ ਹਿੱਸਾ ਲੈਣਗੇ। ਮੁੱਖ ਮੰਤਰੀ ਮੋਹਨ ਯਾਦਵ 19 ਸਤੰਬਰ ਨੂੰ ਪ੍ਰੋਗਰਾਮ ਦੇ ਸਮਾਪਨ ਸੈਸ਼ਨ 'ਚ ਸ਼ਾਮਲ ਹੋਣਗੇ। ਆਯੋਜਕਾਂ ਨੇ ਦੱਸਿਆ ਕਿ ਇਹ ਨੌਜਵਾਨ ਧਰਮ ਸੰਸਦ ਦਾ 6ਵਾਂ ਐਡੀਸ਼ਨ ਹਨ। ਇਸ ਤੋਂ ਪਹਿਲੇ ਕਾਸ਼ੀ, ਅਯੁੱਧਿਆ, ਮਥੁਰਾ, ਹਰਿਦੁਆਰ ਅਤੇ ਕਾਂਚੀਪੁਰਮ 'ਚ ਇਸ ਦੇ ਆਯੋਜਨ ਹੋ ਚੁੱਕੇ ਹਨ। ਅਗਲੇ ਸਾਲ ਇਹ ਪ੍ਰੋਗਰਾਮ ਦਵਾਰਕਾ 'ਚ ਆਯੋਜਿਤ ਕੀਤਾ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ

ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ

ਭਾਰਤ ਸਰਕਾਰ ਨੇ ਵਰ੍ਹੇ 2029 ਤੱਕ ਨਸ਼ਾ ਮੁਕਤ ਭਾਰਤ ਬਣਾਉਣ ਦੇ ਲਈ ਰੋਡਮੈਪ ਕੀਤਾ ਤਿਆਰ

ਭਾਰਤ ਸਰਕਾਰ ਨੇ ਵਰ੍ਹੇ 2029 ਤੱਕ ਨਸ਼ਾ ਮੁਕਤ ਭਾਰਤ ਬਣਾਉਣ ਦੇ ਲਈ ਰੋਡਮੈਪ ਕੀਤਾ ਤਿਆਰ

DUSU ਚੋਣ ਨਤੀਜਿਆਂ ਤੋਂ ਬਾਅਦ ਨਹੀਂ ਕੱਢਿਆ ਜਾਵੇਗਾ ਜਿੱਤ ਦਾ ਜਲੂਸ : ਦਿੱਲੀ ਹਾਈ ਕੋਰਟ

DUSU ਚੋਣ ਨਤੀਜਿਆਂ ਤੋਂ ਬਾਅਦ ਨਹੀਂ ਕੱਢਿਆ ਜਾਵੇਗਾ ਜਿੱਤ ਦਾ ਜਲੂਸ : ਦਿੱਲੀ ਹਾਈ ਕੋਰਟ

BRICS+ ਸੰਮੇਲਨ: ਚੀਨ-ਈਰਾਨ ਆਗੂਆਂ ਨੇ ਬਣਾਈ ਦੂਰੀ, ਨਹੀਂ ਹੋਈ ਜਨਤਕ ਮੁਲਾਕਾਤ

BRICS+ ਸੰਮੇਲਨ: ਚੀਨ-ਈਰਾਨ ਆਗੂਆਂ ਨੇ ਬਣਾਈ ਦੂਰੀ, ਨਹੀਂ ਹੋਈ ਜਨਤਕ ਮੁਲਾਕਾਤ

ਭਾਰਤ ਦੀ ਯਾਤਰਾ 'ਤੇ ਆਏ ਨੇਪਾਲ ਦੇ ਵਿੱਤ ਮੰਤਰੀ ਨੇ ਸੀਤਾਰਮਨ ਨਾਲ ਕੀਤੀ ਬੈਠਕ

ਭਾਰਤ ਦੀ ਯਾਤਰਾ 'ਤੇ ਆਏ ਨੇਪਾਲ ਦੇ ਵਿੱਤ ਮੰਤਰੀ ਨੇ ਸੀਤਾਰਮਨ ਨਾਲ ਕੀਤੀ ਬੈਠਕ

"ਜੇਕਰ ਸਰਕਾਰ ਨੇ ਗੰਨਾ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਅੰਦੋਲਨ ਕਰਾਂਗੇ": ਰਾਕੇਸ਼ ਟਿਕੈਤ

ਲੜਾਈ ਸਿਰਫ਼ ਮਮਤਾ ਬੈਨਰਜੀ ਦੀ ਨਹੀਂ, ਨਿਰਪੱਖ ਚੋਣਾਂ ਚਾਹੁਣ ਵਾਲੇ ਹਰ ਦਲ ਦੀ ਹੈ : ਰਾਹੁਲ ਗਾਂਧੀ

ਲੜਾਈ ਸਿਰਫ਼ ਮਮਤਾ ਬੈਨਰਜੀ ਦੀ ਨਹੀਂ, ਨਿਰਪੱਖ ਚੋਣਾਂ ਚਾਹੁਣ ਵਾਲੇ ਹਰ ਦਲ ਦੀ ਹੈ : ਰਾਹੁਲ ਗਾਂਧੀ

'ਤਾਮਿਲਨਾਡੂ ’ਚ ਹਿੰਦੀ ਪੜ੍ਹਾਉਣ ਤੋਂ ਨਹੀਂ ਰੋਕ ਸਕਦੇ, ਭਾਸ਼ਾ ’ਤੇ ਆਪਣੀ ਸੋਚ ਬਦਲੇ ਸੂਬਾ ਸਰਕਾਰ'; ਸੁਪਰੀਮ ਕੋਰਟ

'ਤਾਮਿਲਨਾਡੂ ’ਚ ਹਿੰਦੀ ਪੜ੍ਹਾਉਣ ਤੋਂ ਨਹੀਂ ਰੋਕ ਸਕਦੇ, ਭਾਸ਼ਾ ’ਤੇ ਆਪਣੀ ਸੋਚ ਬਦਲੇ ਸੂਬਾ ਸਰਕਾਰ'; ਸੁਪਰੀਮ ਕੋਰਟ

ਕੇਂਦਰੀ ਮੰਤਰੀਆਂ ਦੀ ‘ਚਿੰਤਨ ਬੈਠਕ’ ਅਸਲ ’ਚ ‘ਚਿੰਤਾ ਬੈਠਕ’ ਹੈ : ਜੈਰਾਮ ਰਮੇਸ਼

ਕੇਂਦਰੀ ਮੰਤਰੀਆਂ ਦੀ ‘ਚਿੰਤਨ ਬੈਠਕ’ ਅਸਲ ’ਚ ‘ਚਿੰਤਾ ਬੈਠਕ’ ਹੈ : ਜੈਰਾਮ ਰਮੇਸ਼

ਦਿਸ਼ਾ ਸਲਿਆਨ ਦੇ ਪਿਤਾ ਨੇ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ ਭੇਜਿਆ 500 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ

ਦਿਸ਼ਾ ਸਲਿਆਨ ਦੇ ਪਿਤਾ ਨੇ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ ਭੇਜਿਆ 500 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ