Tuesday, April 21, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਰਾਸ਼ਟਰੀ

ਪਟਨਾ ਪੁੱਜੇ PM ਮੋਦੀ, ਚੋਣਾਂ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਲਿਆ ਆਸ਼ੀਰਵਾਦ

03 ਨਵੰਬਰ, 2025 05:14 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ, ਪਟਨਾ ਸਾਹਿਬ ਪੁੱਜੇ ਤੇ ਗੁਰੂਘਰ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਇਸ ਨੂੰ "ਦੈਵੀ ਅਨੁਭਵ" ਕਿਹਾ। ਭਗਵੇਂ ਰੰਗ ਦੀ ਪੱਗ ਬੰਨ੍ਹ ਕੇ, ਪ੍ਰਧਾਨ ਮੰਤਰੀ ਮੋਦੀ, ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਬਿਹਾਰ ਵਿਧਾਨ ਸਭਾ ਦੇ ਸਪੀਕਰ ਨੰਦ ਕਿਸ਼ੋਰ ਯਾਦਵ ਦੇ ਨਾਲ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪਹੁੰਚੇ ਅਤੇ ਆਪਣਾ ਸਿਰ ਝੁਕਾਇਆ।

ਪ੍ਰਧਾਨ ਮੰਤਰੀ ਮੋਦੀ ਨੇ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਾਤਾ ਸਾਹਿਬ ਕੌਰ ਦੇ ਪਵਿੱਤਰ ਚਰਨ "ਜੋੜੇ ਸਾਹਿਬ" ਦੇ ਵੀ ਦਰਸ਼ਨ ਕੀਤੇ, ਜੋ ਐਤਵਾਰ ਨੂੰ ਦਿੱਲੀ ਤੋਂ ਪਟਨਾ ਸਾਹਿਬ ਗੁਰਦੁਆਰੇ ਵਿੱਚ ਲਿਆਂਦੇ ਗਏ ਸਨ। ਉਨ੍ਹਾਂ ਨੇ ਗੁਰਦੁਆਰੇ ਕਾਊਂਟਰ ਤੋਂ ਪ੍ਰਸ਼ਾਦ ਵੀ ਲਿਆ ਤੇ 'ਜੋ ਬੋਲੇ ਸੋ ਨਿਹਾਲ' ਦਾ ਜੈਕਾਰਾ ਵੀ ਲਗਾਇਆ।

ਪ੍ਰਧਾਨ ਮੰਤਰੀ ਮੋਦੀ ਨੇ X 'ਤੇ ਪੋਸਟ ਕਰ ਲਿਖਿਆ, "ਮੈਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਆਪਣਾ ਸਿਰ ਝੁਕਾਉਣ ਦਾ ਇੱਕ ਬ੍ਰਹਮ ਅਨੁਭਵ ਹੋਇਆ। ਸਿੱਖ ਗੁਰੂਆਂ ਦੀਆਂ ਮਹਾਨ ਸਿੱਖਿਆਵਾਂ ਸਾਰੀ ਮਨੁੱਖਤਾ ਨੂੰ ਪ੍ਰੇਰਿਤ ਕਰਦੀਆਂ ਹਨ।"

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਦੀ ਫੇਰੀ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਤੋਂ ਪਹਿਲਾਂ, ਮੋਦੀ ਨੇ ਆਰਾ ਅਤੇ ਨਵਾਦਾ ਵਿੱਚ ਐਨਡੀਏ ਉਮੀਦਵਾਰਾਂ ਲਈ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਪਟਨਾ ਵਿੱਚ 'ਰੋਡ ਸ਼ੋਅ' ਦੀ ਅਗਵਾਈ ਕਰਨ ਤੋਂ ਬਾਅਦ ਉਹ ਗੁਰਦੁਆਰਾ ਸਾਹਿਬ ਪਹੁੰਚੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ