Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 1 ਤੋਂ 6 ਅਕਤੂਬਰ ਤੱਕ ਸੇਵਾ ਕੇਂਦਰਾਂ ‘ਚ ਲਈਆਂ ਜਾਣਗੀਆਂ ਦਰਖ਼ਾਸਤਾਂ

30 ਸਤੰਬਰ, 2025 11:07 PM

 ਨਵਾਂਸ਼ਹਿਰ, (ਮਨੋਰੰਜਨ ਕਾਲੀਆ)   : ਦੀਵਾਲੀ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ 01 ਤੋਂ 06 ਅਕਤੂਬਰ ਸ਼ਾਮ 5 ਵਜੇ ਤੱਕ ਸਬ-ਡਵੀਜ਼ਨ ਵਾਈਜ਼ ਆਪਣੀਆਂ ਦਰਖ਼ਾਸਤਾਂ ਨੇੜੇ ਦੇ ਸੇਵਾ ਕੇਂਦਰ ਵਿਖੇ ਜਮਾਂ ਕਰਵਾ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਨਿਸ਼ਚਿਤ ਕੀਤੇ ਗਏ ਸਮੇਂ ਦੌਰਾਨ ਪ੍ਰਾਪਤ ਹੋਈਆਂ ਦਰਖ਼ਾਸਤਾਂ ‘ਤੇ ਹੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 13 ਅਕਤੂਬਰ 2025 ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਲਾਟਰੀ ਸਿਸਟਮ ਰਾਹੀਂ ਪਟਾਕੇ ਵੇਚਣ ਸਬੰਧੀ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੂੰ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ, ਸਿਰਫ ਉਹ ਵਿਅਕਤੀ ਹੀ ਪਟਾਕੇ ਵੇਚਣ ਲਈ ਅਧਿਕਾਰਤ ਹੋਣਗੇ। ਉਨ੍ਹਾਂ ਕਿਹਾ ਕਿ ਆਮ ਪਬਲਿਕ ਵੀ ਅਧਿਕਾਰਤ ਵਿਅਕਤੀਆਂ ਪਾਸੋਂ ਨਿਰਧਾਰਤ ਕੀਤੇ ਗਏ ਸਥਾਨਾਂ ‘ਤੇ ਹੀ ਪਟਾਕੇ ਖਰੀਦੇ ਅਤੇ ਅਣ-ਅਧਿਕਾਰਤ ਤੌਰ ‘ਤੇ ਪਟਾਕੇ ਵੇਚਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਕ ਵਿਅਕਤੀ ਇਕ ਦਰਖ਼ਾਸਤ ਪੇਸ਼ ਕਰ ਸਕਦਾ ਹੈ ਅਤੇ ਇਕ ਤੋਂ ਵੱਧ ਦਰਖ਼ਾਸਤ ਮੰਨਣਯੋਗ ਨਹੀਂ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.