Wednesday, October 21, 2026
BREAKING
• ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਤਿੰਨ ਪਿੰਡਾਂ ਦੇ 810 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ • ਵਧੀਕ ਜਿਲ੍ਹਾ ਚੋਣ ਅਫਸਰ ਵਲੋਂ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ-2027-ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਲ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆ ਦੇ ਨੁਮਾਇਦਿਆਂ ਨਾਲ  ਮੀਟਿੰਗ • ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਵਿੱਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ ਹੈ - ਐਸ.ਐਸ.ਪੀ ਤੁਸ਼ਾਰ ਗੁਪਤਾ • ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡੀ ਸੀ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ • ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 27 ਅਕਤੂਬਰ ਤੋਂ 1 ਨਵੰਬਰ ਤੱਕ ਸੇਵਾ ਕੇਂਦਰਾਂ ‘ਚ ਲਈਆਂ ਜਾਣਗੀਆਂ ਦਰਖ਼ਾਸਤਾਂ • ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਗੋਲਡੀ ਵੱਲੋਂ ਖਰੜ ਹਲਕੇ ਦੇ ਚਾਰ ਪਿੰਡਾਂ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ • ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐੱਮ.ਪੀ. ਲੈਡ ਸਕੀਮ ਤਹਿਤ ਪਿੰਡ ਸਿਸਵਾਂ ਨੂੰ ਵਾਟਰ ਟੈਂਕਰ ਮੁਹੱਈਆ • ਮੋਹਾਲੀ ਪੁਲਿਸ ਵੱਲੋਂ ਖਰੜ ਤੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ • ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ • ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ

ਪੰਜਾਬ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 27 ਅਕਤੂਬਰ ਤੋਂ 1 ਨਵੰਬਰ ਤੱਕ ਸੇਵਾ ਕੇਂਦਰਾਂ ‘ਚ ਲਈਆਂ ਜਾਣਗੀਆਂ ਦਰਖ਼ਾਸਤਾਂ

21 ਅਕਤੂਬਰ, 2026 07:50 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਦੀਵਾਲੀ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ 27 ਅਕਤੂਬਰ  ਤੋਂ 1 ਨਵੰਬਰ ਸ਼ਾਮ 5 ਵਜੇ ਤੱਕ ਸਬ-ਡਵੀਜ਼ਨ ਵਾਈਜ਼ ਆਪਣੀਆਂ ਦਰਖ਼ਾਸਤਾਂ ਨੇੜੇ ਦੇ ਸੇਵਾ ਕੇਂਦਰ ਵਿਖੇ ਜਮਾਂ ਕਰਵਾ ਸਕਦੇ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਨਿਸ਼ਚਿਤ ਕੀਤੇ ਗਏ ਸਮੇਂ ਦੌਰਾਨ ਪ੍ਰਾਪਤ ਹੋਈਆਂ ਦਰਖ਼ਾਸਤਾਂ ‘ਤੇ ਹੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 3 ਨਵੰਬਰ 2026 ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਲਾਟਰੀ ਸਿਸਟਮ ਰਾਹੀਂ ਪਟਾਕੇ ਵੇਚਣ ਸਬੰਧੀ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੂੰ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ, ਸਿਰਫ ਉਹ ਵਿਅਕਤੀ ਹੀ ਪਟਾਕੇ ਵੇਚਣ ਲਈ ਅਧਿਕਾਰਤ ਹੋਣਗੇ। ਉਨ੍ਹਾਂ ਕਿਹਾ ਕਿ ਆਮ ਪਬਲਿਕ ਵੀ ਅਧਿਕਾਰਤ ਵਿਅਕਤੀਆਂ ਪਾਸੋਂ ਨਿਰਧਾਰਤ ਕੀਤੇ ਗਏ ਸਥਾਨਾਂ ‘ਤੇ ਹੀ ਪਟਾਕੇ ਖਰੀਦੇ ਅਤੇ ਅਣ-ਅਧਿਕਾਰਤ ਤੌਰ ‘ਤੇ ਪਟਾਕੇ ਵੇਚਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਕ ਵਿਅਕਤੀ ਇਕ ਦਰਖ਼ਾਸਤ ਪੇਸ਼ ਕਰ ਸਕਦਾ ਹੈ ਅਤੇ ਇਕ ਤੋਂ ਵੱਧ ਦਰਖ਼ਾਸਤ ਮੰਨਣਯੋਗ ਨਹੀਂ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਤਿੰਨ ਪਿੰਡਾਂ ਦੇ 810 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਤਿੰਨ ਪਿੰਡਾਂ ਦੇ 810 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ

ਵਧੀਕ ਜਿਲ੍ਹਾ ਚੋਣ ਅਫਸਰ ਵਲੋਂ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ-2027-ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਲ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆ ਦੇ ਨੁਮਾਇਦਿਆਂ ਨਾਲ  ਮੀਟਿੰਗ

ਵਧੀਕ ਜਿਲ੍ਹਾ ਚੋਣ ਅਫਸਰ ਵਲੋਂ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ-2027-ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਲ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆ ਦੇ ਨੁਮਾਇਦਿਆਂ ਨਾਲ  ਮੀਟਿੰਗ

ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਵਿੱਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ ਹੈ - ਐਸ.ਐਸ.ਪੀ ਤੁਸ਼ਾਰ ਗੁਪਤਾ

ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਵਿੱਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ ਹੈ - ਐਸ.ਐਸ.ਪੀ ਤੁਸ਼ਾਰ ਗੁਪਤਾ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡੀ ਸੀ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡੀ ਸੀ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਗੋਲਡੀ ਵੱਲੋਂ ਖਰੜ ਹਲਕੇ ਦੇ ਚਾਰ ਪਿੰਡਾਂ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਗੋਲਡੀ ਵੱਲੋਂ ਖਰੜ ਹਲਕੇ ਦੇ ਚਾਰ ਪਿੰਡਾਂ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐੱਮ.ਪੀ. ਲੈਡ ਸਕੀਮ ਤਹਿਤ ਪਿੰਡ ਸਿਸਵਾਂ ਨੂੰ ਵਾਟਰ ਟੈਂਕਰ ਮੁਹੱਈਆ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐੱਮ.ਪੀ. ਲੈਡ ਸਕੀਮ ਤਹਿਤ ਪਿੰਡ ਸਿਸਵਾਂ ਨੂੰ ਵਾਟਰ ਟੈਂਕਰ ਮੁਹੱਈਆ

ਮੋਹਾਲੀ ਪੁਲਿਸ ਵੱਲੋਂ ਖਰੜ ਤੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਮੋਹਾਲੀ ਪੁਲਿਸ ਵੱਲੋਂ ਖਰੜ ਤੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ

ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ

ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ

ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ