Friday, August 21, 2026
BREAKING
ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ, 18 ਸਤੰਬਰ ਤੋਂ ਨਵੇਂ ਨਿਯਮ ਲਾਗੂ ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ, ਕਾਕਰੋਚ ਜਨਤਾ ਪਾਰਟੀ ਦੇ ਧਰਨੇ ਦੌਰਾਨ ਲੱਗੇ ਸੀ ਫਾਇਰਿੰਗ ਦੇ ਦੋਸ਼ ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ 'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼ ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

ਪੰਜਾਬ

ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ

21 ਅਗਸਤ, 2026 07:04 PM

ਪਟਿਆਲਾ : ਕੌਮੀ ਇਨਸਾਫ ਮੋਰਚਾ ਦੇ ਸਮਰਥਕਾਂ ਨੇ ਸਵੇਰੇ ਬੰਦ ਨੂੰ ਮੱਠਾ ਹੁੰਗਾਰਾ ਮਿਲਣ ਤੋਂ ਬਾਅਦ ਰਾਜਪੁਰਾ-ਪਟਿਆਲਾ ਰੋਡ ’ਤੇ ਟਰੈਫਿਕ ਜਾਮ ਕਰ ਦਿੱਤਾ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਸਮੇਤ ਹਰ ਕਿਸਮ ਦਾ ਟਰੈਫਿਕ ਠੱਪ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੋਰਚਾ ਸਮਰਥਕਾਂ ਅਤੇ ਆਮ ਲੋਕਾਂ ਵਿਚਾਲੇ ਬਹਿਸ ਦੀਆਂ ਤਸਵੀਰਾਂ/ਵੀਡੀਓ ਵਾਇਰਲ ਹੋ ਰਹੀਆਂ ਹਨ। ਮੋਰਚਾ ਸਮਰਥਕਾਂ ਦਾ ਕਹਿਣਾ ਹੈ ਕਿ ਸਰਕਾਰ ਜਾਣ ਬੁੱਝ ਕੇ ਲੋਕਾਂ ਨੂੰ ਖੱਜਲ ਖੁਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋ ਦਿਨ ਪਹਿਲਾਂ ਹੀ ਸਰਕਾਰ ਨੂੰ ਆਖਿਆ ਸੀ ਕਿ ਰੋਡਵੇਜ਼ ਬੱਸਾਂ ਬੰਦ ਰੱਖੀਆਂ ਜਾਣ ਪਰ ਸਰਕਾਰਾਂ ਨੇ ਬੱਸਾਂ ਚਲਾ ਦਿੱਤੀਆਂ ਜਿਸ ਕਾਰਨ ਹੁਣ ਲੋਕ ਖੱਜਲ ਖੁਆਰ ਹੋ ਰਹੇ ਹਨ। ਮੋਰਚਾ ਸਮਰਥਕਾਂ ਨੇ ਹਰ ਤਰੀਕੇ ਦਾ ਟਰੈਫਿਕ ਰੋਕ ਦਿੱਤਾ ਹੈ।

ਮੋਰਚਾ ਸਮਰਥਕਾਂ ਨੇ ਕਿਹਾ ਕਿ ਪੰਜਾਬ ਬੰਦ ਦਾ ਮੁੱਖ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਹੈ, ਜੋ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਹਨ। ਮੋਰਚਾ ਆਗੂਆਂ ਵੱਲੋਂ ਪ੍ਰਦਰਸ਼ਨਾਂ ਮਗਰੋਂ ਪਟਿਆਲਾ ਵਿਚ ਵੀ ਬੰਦ ਦਾ ਭਰਪੂਰ ਅਸਰ ਦੇਖਣ ਨੂੰ ਮਿਲਿ। ਪਟਿਆਲਾ ਵਿਖੇ ਸਿੱਖ ਜਥੇਬੰਦੀਆਂ ਵੱਲੋਂ ਮਾਰਚ ਕੱਢਿਆ ਗਿਆ। ਇਸ ਦੌਰਾਨ ਪੁਲਸ ਦੀ ਵੀ ਭਾਰੀ ਮੌਜੂਦਗੀ ਰਹੀ। ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਨੂੰ ਸਹਿਯੋਗ ਦੇਣ ਲਈ ਪਟਿਆਲਾ ਵਾਸੀਆਂ ਦਾ ਧੰਨਵਾਦ ਵੀ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ...

ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ...

ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ!

ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ!

ਮੋਹਾਲੀ ਅਤੇ ਰੋਪੜ ਜਿਲ੍ਹੇ ਵਿੱਚੋਂ ਲਾਇਨਜ਼ ਕਲੱਬ ਉਮੰਗ ਖਰੜ ਨੂੰ ਖ਼ੂਨਦਾਨ ਦੇ ਖੇਤਰ 'ਚ ਮਿਲਿਆ ਵਿਸ਼ੇਸ਼ ਸਨਮਾਨ

ਮੋਹਾਲੀ ਅਤੇ ਰੋਪੜ ਜਿਲ੍ਹੇ ਵਿੱਚੋਂ ਲਾਇਨਜ਼ ਕਲੱਬ ਉਮੰਗ ਖਰੜ ਨੂੰ ਖ਼ੂਨਦਾਨ ਦੇ ਖੇਤਰ 'ਚ ਮਿਲਿਆ ਵਿਸ਼ੇਸ਼ ਸਨਮਾਨ

41 ਕਰੋੜ ਦੀ ਲਾਗਤ ਨਾਲ ਖਰੜ-ਤੇਪਲਾ ਸੜਕ ਦਾ ਹੋਵੇਗਾ ਨਵੀਨੀਕਰਨ : ਸਤਨਾਮ ਸਿੰਘ ਸੰਧੂ

41 ਕਰੋੜ ਦੀ ਲਾਗਤ ਨਾਲ ਖਰੜ-ਤੇਪਲਾ ਸੜਕ ਦਾ ਹੋਵੇਗਾ ਨਵੀਨੀਕਰਨ : ਸਤਨਾਮ ਸਿੰਘ ਸੰਧੂ