Thursday, September 24, 2026
BREAKING
ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ  2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਰਾਸ਼ਟਰੀ

'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ ਇਕਮਤ ਨਹੀਂ'

24 ਸਤੰਬਰ, 2026 05:30 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 2023 ਦੇ ਉਸ ਕਾਨੂੰਨ ਦੀ ਜਾਇਜ਼ਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਇਕ ਵਿਸਥਾਰਤ ਬੈਂਚ ਕੋਲ ਭੇਜਣ ਦੇ ਮਾਮਲੇ ’ਚ ਬੁੱਧਵਾਰ ਨੂੰ ਖੰਡਿਤ ਫੈਸਲਾ ਸੁਣਾਇਆ, ਜਿਸ ਹੇਠ ਚੀਫ ਜਸਟਿਸ (ਸੀ. ਜੀ. ਆਈ.) ਨੂੰ ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਅਤੇ ਚੋਣ ਕਮਿਸ਼ਨਰਾਂ (ਈ. ਸੀਜ਼.) ਦੀ ਚੋਣ ਕਰਨ ਵਾਲੇ ਪੈਨਲ ਤੋਂ ਬਾਹਰ ਰੱਖਿਆ ਗਿਆ ਹੈ। ਸਬੰਧਤ ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਦੀਪਾਂਕਰ ਦੱਤਾ ਨੇ ਕੇਂਦਰ ਦੀ ਇਸ ਦਲੀਲ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਕਿ ਪਟੀਸ਼ਨਾਂ ’ਚ ਸੰਵਿਧਾਨਕ ਮਹੱਤਵ ਦੇ ਅਹਿਮ ਸਵਾਲ ਚੁੱਕੇ ਗਏ ਹਨ ਅਤੇ ਇਨ੍ਹਾਂ ਨੂੰ 5 ਮੈਂਬਰੀ ਸੰਵਿਧਾਨਕ ਬੈਂਚ ਕੋਲ ਭੇਜਿਆ ਜਾਣ ਚਾਹੀਦਾ ਹੈ।

ਹਾਲਾਂਕਿ ਜਸਟਿਸ ਸਤੀਸ਼ ਚੰਦਰ ਸ਼ਰਮਾ, ਜੋ ਬੈਂਚ ਦਾ ਹਿੱਸਾ ਸਨ, ਜਸਟਿਸ ਦੱਤਾ ਦੀ ਰਾਇ ਨਾਲ ਸਹਿਮਤ ਨਹੀਂ ਸਨ। ਹਾਲਾਂਕਿ ਦੋਵੇਂ ਜੱਜ ਇਸ ਗੱਲ ’ਤੇ ਸਹਿਮਤ ਹੋਏ ਕਿ ਇਸ ਮਾਮਲੇ ਨੂੰ ਪ੍ਰਸ਼ਾਸਕੀ ਪੱਧਰ ’ਤੇ ਚੀਫ਼ ਜਸਟਿਸ ਸੂਰਿਆਕਾਂਤ ਕੋਲ ਭੇਜਿਆ ਜਾਣਾ ਚਾਹੀਦਾ ਹੈ ਤਾਂ ਜੋ ਇਕ ਪ੍ਰਭਾਵਸ਼ਾਲੀ ਤੇ ਅਧਿਕਾਰਤ ਫੈਸਲੇ ਲਈ ਲੋੜੀਂਦੀ ਤਾਕਤ ਵਾਲਾ ਬੈਂਚ ਬਣਾਇਆ ਜਾ ਸਕੇ। ਬੈਂਚ ਨੇ ਚੀਫ਼ ਜਸਟਿਸ ਨੂੰ ਸੰਵਿਧਾਨਕ ਮੁੱਦਿਆਂ ’ਤੇ ਫੈਸਲਾ ਲੈਣ ਲਈ ਇਕ ਸਥਾਈ 5 ਮੈਂਬਰੀ ਬੈਂਚ ਬਣਾਉਣ ਦੀ ਸੰਭਾਵਨਾ ’ਤੇ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG Cylinders 'ਤੇ ਹੋਈ ਬਹਿਸ

12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG Cylinders 'ਤੇ ਹੋਈ ਬਹਿਸ

'ਘਰ ਛੱਡਣ ਦੇ ਆਧਾਰ ’ਤੇ ਹੋਏ ਤਲਾਕ ਦੇ ਬਾਵਜੂਦ ਔਰਤ ਮੰਗ ਸਕਦੀ ਹੈ ਗੁਜ਼ਾਰਾ ਭੱਤਾ': ਇਲਾਹਾਬਾਦ ਹਾਈ ਕੋਰਟ

'ਘਰ ਛੱਡਣ ਦੇ ਆਧਾਰ ’ਤੇ ਹੋਏ ਤਲਾਕ ਦੇ ਬਾਵਜੂਦ ਔਰਤ ਮੰਗ ਸਕਦੀ ਹੈ ਗੁਜ਼ਾਰਾ ਭੱਤਾ': ਇਲਾਹਾਬਾਦ ਹਾਈ ਕੋਰਟ

UNSC 'ਚ ਸਥਾਈ ਸੀਟ ਲਈ ਭਾਰਤ ਨੂੰ ਮਿਲਿਆ 4 ਯੂਰਪੀ ਦੇਸ਼ਾਂ ਦਾ ਸਮਰਥਨ

UNSC 'ਚ ਸਥਾਈ ਸੀਟ ਲਈ ਭਾਰਤ ਨੂੰ ਮਿਲਿਆ 4 ਯੂਰਪੀ ਦੇਸ਼ਾਂ ਦਾ ਸਮਰਥਨ

ਰਾਜਨੀਤੀ 'ਚ ਸਾਨੂੰ ਕਿੰਨੀ ਵੀ ਸ਼ਕਤੀ ਮਿਲ ਜਾਵੇ, ਸਾਡਾ ਮੂਲ ਮਾਰਗ ਸੇਵਾ ਹੀ ਰਹੇਗਾ: PM ਮੋਦੀ

ਰਾਜਨੀਤੀ 'ਚ ਸਾਨੂੰ ਕਿੰਨੀ ਵੀ ਸ਼ਕਤੀ ਮਿਲ ਜਾਵੇ, ਸਾਡਾ ਮੂਲ ਮਾਰਗ ਸੇਵਾ ਹੀ ਰਹੇਗਾ: PM ਮੋਦੀ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ' ਵਾਲੇ ਕਾਨੂੰਨ 'ਤੇ ਕੀਤੀ ਗੰਭੀਰ ਚਰਚਾ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ' ਵਾਲੇ ਕਾਨੂੰਨ 'ਤੇ ਕੀਤੀ ਗੰਭੀਰ ਚਰਚਾ

ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ

ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ

'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ

'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ

ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ

ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ

ਅਕਾਸ਼ ਨੂੰ ਪਾਰਟੀ 'ਚੋਂ ਬਾਹਰ ਕੱਢਣ ਮਗਰੋਂ ਮਾਇਆਵਤੀ ਦਾ ਵੱਡਾ ਕਦਮ ! ਛੋਟੇ ਭਤੀਜੇ ਨੂੰ ਬਣਾਇਆ BSP ਕੋਆਰਡੀਨੇਟਰ

ਅਕਾਸ਼ ਨੂੰ ਪਾਰਟੀ 'ਚੋਂ ਬਾਹਰ ਕੱਢਣ ਮਗਰੋਂ ਮਾਇਆਵਤੀ ਦਾ ਵੱਡਾ ਕਦਮ ! ਛੋਟੇ ਭਤੀਜੇ ਨੂੰ ਬਣਾਇਆ BSP ਕੋਆਰਡੀਨੇਟਰ

UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ

UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ