Sunday, August 02, 2026
BREAKING
150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ ਭਾਜਪਾ ਜਦ ਸੱਤਾ ਤੋਂ ਹਟੇਗੀ ਤਾਂ ਸਾਰੇ ਸੰਕਟ ਹੋ ਜਾਣਗੇ ਦੂਰ : ਅਖਿਲੇਸ਼ ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ

ਪੰਜਾਬ

ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਲਾਂ, ਲੱਗਾ ਇਕ ਹੋਰ ਵੱਡਾ ਝਟਕਾ

11 ਸਤੰਬਰ, 2025 05:04 PM

ਪਟਿਆਲਾ : ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਜਾ ਰਹੀਆਂ। ਜਿੱਥੇ ਬੀਤੇ ਦਿਨੀਂ ਪਟਿਆਲਾ ਦੀ ਅਦਾਲਤ ਨੇ ਪਠਾਣਮਾਜਰਾ ਵੱਲੋਂ ਲਗਾਈ ਗਈ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ, ਉੱਥੇ ਹੀ ਪੰਜਾਬ ਸਰਕਾਰ ਨੇ ਅਗਲਾ ਐਕਸ਼ਨ ਤਿਆਰ ਕਰ ਲਿਆ ਹੈ ਕਿਉਂਕਿ ਹਰਮੀਤ ਸਿੰਘ ਪਠਾਣਮਾਜਰਾ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਵਾਉਣ ਦੇ ਹੁਕਮ ਹੋ ਗਏ ਹਨ, ਜਿੱਥੇ ਉਹ ਰਹਿ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਗਠਿਤ ਕੀਤੀ ਗਈ ਕਮੇਟੀ ਅੱਜ ਹਰਮੀਤ ਸਿੰਘ ਪਠਾਣਮਾਜਰਾ ਦੀ ਰਿਹਾਇਸ਼ 'ਤੇ ਪਹੁੰਚੀ ਸੀ ਪਰ ਉਨ੍ਹਾਂ ਨੂੰ ਇਸ ਕਰਕੇ ਵਾਪਸ ਮੁੜਨਾ ਪਿਆ ਕਿਉਕਿ ਪਠਾਣਮਾਜਰਾ ਦੀ ਪਤਨੀ ਦੀ ਸਿਹਤ ਠੀਕ ਨਹੀਂ ਹੈ, ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਘਰ ਵਿਚ ਮੌਜੂਦ ਸਨ। 

ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਪਠਾਣਮਾਜਰਾ ਦੀ ਕੋਠੀ ਖਾਲੀ ਕਰਵਾਉਣ ਦੇ ਹੁਕਮ ਦਿੱਤੇ ਹਨ ਜਦਕਿ ਇਕ ਪ੍ਰਕਿਰਿਆ ਅਨੁਸਾਰ ਸਰਕਾਰੀ ਰਿਹਾਇਸ਼ ਖਾਲੀ ਕਰਵਾਉਣ ਲਈ 30 ਦਿਨ ਦਾ ਸਮਾਂ ਹੁੰਦਾ ਹੈ ਪਰ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਆਦੇਸ਼ ਦੇ ਦਿੱਤੇ। ਜਦੋਂ ਜ਼ਿਲਾ ਪ੍ਰਸ਼ਾਸਨ ਨਾਲ ਬਹੁਤ ਸਾਰੇ ਪੁਲਸ ਅਧਿਕਾਰੀ ਹਰਮੀਤ ਸਿੰਘ ਪਠਾਣਮਾਜਰਾ ਦੀ ਕੋਠੀ ਖਾਲੀ ਕਰਵਾਉਣ ਲਈ ਪਹੁੰਚਦੇ ਹਨ ਤਾਂ ਉੱਥੇ ਹਰਮੀਤ ਸਿੰਘ ਪਠਾਣਮਾਜਰਾ ਦੇ ਵਕੀਲ ਵੀ ਮੌਜੂਦ ਸਨ, ਜਿਨ੍ਹਾਂ ਨੇ ਕਿਹਾ ਕਿ ਕੋਠੀ ਖਾਲੀ ਕਰਵਾਉਣ ਦੇ ਆਦੇਸ਼ ਆਏ ਹਨ ਪਰ ਇਸ ਤੋਂ ਪਹਿਲਾਂ ਕੋਈ ਵੀ ਨੋਟਿਸ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਨੂੰ ਕਾਨੂੰਨੀ ਪੱਖਾਂ ਤੋਂ ਵਿਚਾਰਿਆ ਜਾ ਰਿਹਾ ਹੈ ਅਗਲਾ ਕਦਮ ਕੀ ਹੋਵੇਗਾ ਇਹ ਆਉਣ ਵਾਲੇ ਦਿਨਾਂ ਵਿਚ ਹੀ ਦੱਸਿਆ ਜਾ ਸਕਦਾ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!