Friday, September 18, 2026
BREAKING
'ਨਸ਼ਾ-ਮੁਕਤ ਭਾਰਤ 2029' ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੀਆਈਬੀ (PIB) ਸ਼ਿਮਲਾ ਨੇ ਅੱਜ ਐੱਨਸੀਬੀ (NCB) ਅਤੇ ਗ੍ਰਹਿ ਮੰਤਰਾਲੇ ਦੇ ਸਹਿਯੋਗ ਸ਼ਿਮਲਾ ਵਿਖੇ ਇੱਕ 'ਵਾਰਤਾਲਾਪ' ਦਾ ਆਯੋਜਨ ਕੀਤਾ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼ ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ

ਪੰਜਾਬ

ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼

18 ਸਤੰਬਰ, 2026 05:48 PM

ਪਠਾਨਕੋਟ : ਪੰਜਾਬ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜਾ ਰਹੀ ਲੋਕ ਲਹਿਰ ਦਾ ਆਗ਼ਾਜ਼ ਅੱਜ ਪਠਾਨਕੋਟ ਤੋਂ ਸ਼ੁਰੂ ਹੋ ਗਿਆ ਹੈ। ਭਾਜਪਾ ਦੇ ਨਵ-ਨਿਯੁਕਤ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਏਕਤਾ ਸਥਲ, ਮਾਧੋਪੁਰ, ਪਠਾਨਕੋਟ ਤੋਂ ਪਹਿਲੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਰਵਾਨਾ ਕੀਤਾ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਤੇ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਇੰਚਾਰਜ ਰਾਜੇਸ਼ ਕੁਮਾਰ ਬਾਘਾ ਨੇ ਦੱਸਿਆ ਕਿ ‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’ ਤਹਿਤ ਕੁੱਲ 4 ਯਾਤਰਾਵਾਂ ਕੱਢੀਆਂ ਜਾਣਗੀਆਂ, ਜਿਨ੍ਹਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ। ਬਾਘਾ ਨੇ ਦੱਸਿਆ ਕਿ ਅੱਜ ਤੋਂ ਸ਼ੁਰੂ ਹੋਈਆਂ ਇਨ੍ਹਾਂ ਯਾਤਰਾਵਾਂ ਦੀ ਸਮਾਪਤੀ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਪਹੁੰਚਣਗੇ ਅਤੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਯਾਤਰਾ ਦਾ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ।

ਦੂਜੀ ਯਾਤਰਾ ਨੂੰ 19 ਸਤੰਬਰ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਯਾਤਰਾ ਨੂੰ ਰਵਾਨਾ ਕਰਨ ਤੋਂ ਪਹਿਲਾਂ ਉਹ ਗੁਰਦੁਆਰਾ ਸ੍ਰੀ ਜੋਤੀ ਸਰੂਪ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ। ਤੀਜੀ ਯਾਤਰਾ 20 ਸਤੰਬਰ ਨੂੰ ਫ਼ਾਜ਼ਿਲਕਾ ਵਿਖੇ ਸਾਦਿਕੀ ਬਾਰਡਰ (ਆਸਫ਼ਵਾਲਾ 1971 ਜੰਗੀ ਯਾਦਗਾਰ) ਤੋਂ ਸ਼ੁਰੂ ਹੋਵੇਗੀ । ਇਸ ਯਾਤਰਾ ਨੂੰ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਕੇਂਦਰੀ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਚੌਥੀ ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼ੁਰੂ ਹੋਵੇਗੀ । ਇਨ੍ਹਾਂ ਚਾਰੇ ਯਾਤਰਾਵਾਂ ਦੀ 30 ਸਤੰਬਰ ਨੂੰ ਜਲੰਧਰ ਸਮਾਪਤੀ ਹੋਵੇਗੀ ਤੇ ਯਾਤਰਾਵਾਂ ਦੀ ਸਮਾਪਤੀ ਮੌਕੇ ਭਾਜਪਾ ਵੱਲੋਂ ਜਲੰਧਰ ’ਚ ਜਨਤਕ ਰੈਲੀ ਕੀਤੀ ਜਾਵੇਗੀ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ

ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ

ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ

ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ

ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਮਨੀ ਲਾਂਡਰਿੰਗ ਮਾਮਲੇ ’ਚ ED ਹੁਣ ਵਿਚੋਲੀਏ ਕ੍ਰਿਸ਼ਨੂ ਤੋਂ ਕਰੇਗੀ ਪੁੱਛਗਿੱਛ

ਮਨੀ ਲਾਂਡਰਿੰਗ ਮਾਮਲੇ ’ਚ ED ਹੁਣ ਵਿਚੋਲੀਏ ਕ੍ਰਿਸ਼ਨੂ ਤੋਂ ਕਰੇਗੀ ਪੁੱਛਗਿੱਛ