Tuesday, May 26, 2026
BREAKING
ਗੈਂਗਸਟਰਾਂ ‘ਤੇ ਵਾਰ ਦਾ 126ਵਾਂ ਦਿਨ: ਪੰਜਾਬ ਪੁਲਿਸ ਵੱਲੋਂ 509 ਥਾਈਂ ਛਾਪੇਮਾਰੀ; 229 ਗ੍ਰਿਫ਼ਤਾਰ ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ ਕੁਝ ਦਿਨਾਂ ਵਿੱਚ ਪੰਜ ਵਾਰ ਤੇਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ: ਅਮਨ ਅਰੋੜਾ ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ ਵੋਟਿੰਗ ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ ਪੈ ਗਿਆ ਪੰਗਾ ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ ਜ਼ਿਲ੍ਹੇ 'ਚ ਕਿੰਨੇ ਫ਼ੀਸਦੀ ਪਈਆਂ ਵੋਟਾਂ ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਮੁਕੰਮਲ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ 328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ 'ਚ ਦੇ ਰਹੀ ਹੈ ਦਖਲ: ਐਡਵੋਕੇਟ ਧਾਮੀ

ਪੰਜਾਬ

ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ

26 ਮਈ, 2026 07:55 PM

ਪਠਾਨਕੋਟ : ਪਠਾਨਕੋਟ ਪੁਲਸ ਅਤੇ ਖੁਫੀਆ ਏਜੰਸੀਆਂ ਨੇ ਸਾਂਝੀ ਕਾਰਵਾਈ ਕਰਦਿਆਂ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਇੱਕ ਹਾਈ-ਟੈਕ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਨੈੱਟਵਰਕ ਰਾਸ਼ਟਰੀ ਰਾਜਮਾਰਗ NH-44 ‘ਤੇ ਸੁਜਾਨਪੁਰ ਨੇੜੇ ਇੱਕ ਦੁਕਾਨ ‘ਤੇ ਖਾਸ ਤੌਰ ‘ਤੇ CCTV ਕੈਮਰੇ ਲਗਾ ਕੇ ਭਾਰਤੀ ਫੌਜ ਅਤੇ ਅਰਧ ਸੈਨਿਕ ਬਲਾਂ ਦੀਆਂ ਗਤੀਵਿਧੀਆਂ ‘ਤੇ ਨਿਗਰਾਨੀ ਕਰ ਰਿਹਾ ਸੀ। ਇਨ੍ਹਾਂ ਕੈਮਰਿਆਂ ਦੀ ਲਾਈਵ ਫੀਡ ਇੰਟਰਨੈੱਟ ਰਾਹੀਂ ਸਿੱਧੀ ਪਾਕਿਸਤਾਨ ਵਿੱਚ ਬੈਠੇ ISI ਹੈਂਡਲਰਾਂ ਤੱਕ ਪਹੁੰਚਾਈ ਜਾ ਰਹੀ ਸੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਇਸ ਪੂਰੇ ਨੈੱਟਵਰਕ ਦਾ ਮੁੱਖ ਮਾਸਟਰਮਾਈਂਡ ਬਲਜੀਤ ਸਿੰਘ ਉਰਫ਼ ਬੀਤੂ ਅਤੇ ਉਸ ਦਾ ਭਰਾ ਹਰਦੀਪ ਸਿੰਘ ਸ਼ਾਮਲ ਹਨ, ਜਿਨ੍ਹਾਂ ਨੂੰ ਪਠਾਨਕੋਟ ਦੇ ਪਿੰਡ ਚੱਕ ਧਾਰੀਵਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਅੰਕਿਤ ਸ਼ਰਮਾ, ਜੋ ਫਿਰੋਜ਼ਪੁਰ ਕਲਾਂ ਦਾ ਰਹਿਣ ਵਾਲਾ ਹੈ, ਦੀ ਦੁਕਾਨ ‘ਤੇ ਫੌਜ ਦੀ ਮੂਵਮੈਂਟ ਰਿਕਾਰਡ ਕਰਨ ਲਈ ਕੈਮਰੇ ਲਗਾਏ ਗਏ ਸਨ।

ਹੋਰ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਗੁਰਦਾਸਪੁਰ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਅਤੇ ਤਰਨਪ੍ਰੀਤ ਸਿੰਘ ਵੀ ਸ਼ਾਮਲ ਹਨ। ਪੁਲਸ ਮੁਤਾਬਕ ਦੋਵੇਂ ਮੁਲਜ਼ਮ ਪਹਿਲਾਂ ਹੀ ISI ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਨੈੱਟਵਰਕ ਨੂੰ ਪਾਕਿਸਤਾਨੀ ਹੈਂਡਲਰਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਸਨ।

ਦੱਸ ਦੇਈਏ ਕਿ ਪਠਾਨਕੋਟ ਅਤੇ ਗੁਰਦਾਸਪੁਰ ਵਰਗੇ ਸਰਹੱਦੀ ਜ਼ਿਲ੍ਹੇ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਬਹੁਤ ਸੰਵੇਦਨਸ਼ੀਲ ਮੰਨੇ ਜਾਂਦੇ ਹਨ, ਕਿਉਂਕਿ ਇਨ੍ਹਾਂ ਰਾਹੀਂ ਫੌਜੀ ਕਾਫਲੇ ਅਕਸਰ ਜੰਮੂ-ਕਸ਼ਮੀਰ ਅਤੇ ਹੋਰ ਅਗਲੀਆਂ ਚੌਕੀਆਂ ਵੱਲ ਜਾਂਦੇ ਹਨ। ਅਜਿਹੇ ਸੰਵੇਦਨਸ਼ੀਲ ਇਲਾਕੇ ਤੋਂ ਲਾਈਵ ਫੁਟੇਜ ਲੀਕ ਹੋਣਾ ਇੱਕ ਵੱਡੀ ਸਾਜ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਪੁਲਸ ਨੇ ਇਸ ਮਾਮਲੇ ਵਿੱਚ ਭਾਰਤੀ ਨਿਆ ਸੰਹਿਤਾ ਦੀਆਂ ਸਖ਼ਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ ‘ਤੇ ਵਾਰ ਦਾ 126ਵਾਂ ਦਿਨ: ਪੰਜਾਬ ਪੁਲਿਸ ਵੱਲੋਂ 509 ਥਾਈਂ ਛਾਪੇਮਾਰੀ; 229 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 126ਵਾਂ ਦਿਨ: ਪੰਜਾਬ ਪੁਲਿਸ ਵੱਲੋਂ 509 ਥਾਈਂ ਛਾਪੇਮਾਰੀ; 229 ਗ੍ਰਿਫ਼ਤਾਰ

ਐਸ.ਸੀ. ਕਮਿਸ਼ਨ  ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

ਕੁਝ ਦਿਨਾਂ ਵਿੱਚ ਪੰਜ ਵਾਰ ਤੇਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ: ਅਮਨ ਅਰੋੜਾ

ਕੁਝ ਦਿਨਾਂ ਵਿੱਚ ਪੰਜ ਵਾਰ ਤੇਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ: ਅਮਨ ਅਰੋੜਾ

ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ ਵੋਟਿੰਗ

ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ ਵੋਟਿੰਗ

ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ ਪੈ ਗਿਆ ਪੰਗਾ

ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ ਪੈ ਗਿਆ ਪੰਗਾ

ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ ਜ਼ਿਲ੍ਹੇ 'ਚ ਕਿੰਨੇ ਫ਼ੀਸਦੀ ਪਈਆਂ ਵੋਟਾਂ

ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ ਜ਼ਿਲ੍ਹੇ 'ਚ ਕਿੰਨੇ ਫ਼ੀਸਦੀ ਪਈਆਂ ਵੋਟਾਂ

ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਮੁਕੰਮਲ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ

ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਮੁਕੰਮਲ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ

328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ 'ਚ ਦੇ ਰਹੀ ਹੈ ਦਖਲ: ਐਡਵੋਕੇਟ ਧਾਮੀ

328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ 'ਚ ਦੇ ਰਹੀ ਹੈ ਦਖਲ: ਐਡਵੋਕੇਟ ਧਾਮੀ

ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ ਤਾਰੀਖ਼ਾਂ ਬਦਲੀਆਂ, ਜਾਰੀ ਕੀਤਾ ਨਵਾਂ ਸ਼ਡਿਊਲ

ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ ਤਾਰੀਖ਼ਾਂ ਬਦਲੀਆਂ, ਜਾਰੀ ਕੀਤਾ ਨਵਾਂ ਸ਼ਡਿਊਲ