Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

'ਪਤੀ ਪਤਨੀ ਔਰ ਵੋਹ ਦੋ' ਦਾ ਟ੍ਰੇਲਰ ਰਿਲੀਜ਼

05 ਮਈ, 2026 06:07 PM

ਮੁੰਬਈ : 'ਪਤੀ ਪਤਨੀ ਔਰ ਵੋਹ ਦੋ' ਦੇ ਨਿਰਮਾਤਾ, ਟੀ-ਸੀਰੀਜ਼ ਅਤੇ ਬੀਆਰ ਸਟੂਡੀਓਜ਼ ਨੇ ਹੁਣ ਇਸ ਬਹੁਤ ਹੀ ਉਡੀਕੀ ਜਾਣ ਵਾਲੀ ਕਾਮੇਡੀ ਮਨੋਰੰਜਨ ਫਿਲਮ ਦਾ ਟ੍ਰੇਲਰ ਰਿਲੀਜ਼ ਕਰ ਦਿੱਤਾ ਹੈ। ਪਸੰਦੀਦਾ 'ਪਤੀਵਰਸ' ਦੀ ਮਸਤੀ ਨੂੰ ਦੁੱਗਣੀਆਂ ਉਲਝਣਾ ਅਤੇ ਤਿੰਨ ਗੁਣਾ ਕਾਮੇਡੀ ਨਾਲ ਵਾਪਸ ਲਿਆਉਂਦੇ ਹੋਏ, ਇਹ ਟ੍ਰੇਲਰ ਗਲਤਫਹਿਮੀਆਂ, ਬਦਕਿਸਮਤੀਆਂ ਅਤੇ ਹਾਸੋਹੀਣੇ ਪਲਾਂ ਦਾ ਇੱਕ ਰੋਲਰਕੋਸਟਰ ਹੈ। ਇਸ ਡਰਾਮੇ ਦੇ ਕੇਂਦਰ ਵਿੱਚ ਆਯੁਸ਼ਮਾਨ ਖੁਰਾਨਾ ਹਨ, ਜੋ ਪ੍ਰਜਾਪਤੀ ਪਾਂਡੇ ਦਾ ਕਿਰਦਾਰ ਨਿਭਾਅ ਰਹੇ ਹਨ।

ਪ੍ਰਜਾਪਤੀ ਪਾਂਡੇ ਇੱਕ ਸਧਾਰਨ ਜੰਗਲਾਤ ਅਧਿਕਾਰੀ ਹਨ, ਜਿਨ੍ਹਾਂ ਦੀ ਜ਼ਿੰਦਗੀ ਅਚਾਨਕ ਇੱਕ ਨੇਕ ਕੰਮ ਕਾਰਨ ਪੂਰੀ ਤਰ੍ਹਾਂ ਉਲਝ ਜਾਂਦੀ ਹੈ। ਇੱਕ ਮਹਿਲਾ ਦੋਸਤ ਦੀ ਮਦਦ ਕਰਨ ਦੀ ਕੋਸ਼ਿਸ਼ ਨਾਲ ਸ਼ੁਰੂ ਹੋਈ ਕਹਾਣੀ ਵੇਖਦੇ ਹੀ ਵੇਖਦੇ ਝੂਠ, ਸ਼ੱਕ, ਅਚਾਨਕ ਮੁਲਾਕਾਤਾਂ ਅਤੇ ਅਸੰਭਵ ਸਥਿਤੀਆਂ ਦੇ ਜਾਲ ਵਿੱਚ ਬਦਲ ਜਾਂਦੀ ਹੈ, ਜਿਸ ਵਿੱਚ ਪ੍ਰਜਾਪਤੀ ਫੱਸ ਜਾਂਦੇ ਹਨ। ਇੱਕ, ਦੋ ਨਹੀਂ, ਸਗੋਂ ਤਿੰਨ ਔਰਤਾਂ ਵਿਚਕਾਰ, ਜਿਨ੍ਹਾਂ ਦਾ ਕਿਰਦਾਰ ਸਾਰਾ ਅਲੀ ਖਾਨ, ਵਾਮਿਕਾ ਗੱਬੀ ਅਤੇ ਰਕੁਲ ਪ੍ਰੀਤ ਸਿੰਘ ਦੁਆਰਾ ਨਿਭਾਇਆ ਗਿਆ ਹੈ। 

ਫਿਲਮ ਦੀ ਇਸ "ਵਾਈਲਡ" ਅਤੇ ਮਜ਼ੇਦਾਰ ਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਨਿਰਮਾਤਾਵਾਂ ਨੇ ਮੁੰਬਈ ਦੇ ਸੰਜੇ ਗਾਂਧੀ ਨੈਸ਼ਨਲ ਪਾਰਕ ਵਿੱਚ ਸਟਾਰ ਕਾਸਟ, ਨਿਰਦੇਸ਼ਕ, ਨਿਰਮਾਤਾਵਾਂ ਅਤੇ ਮੀਡੀਆ ਦੀ ਮੌਜੂਦਗੀ ਵਿੱਚ ਟ੍ਰੇਲਰ ਲਾਂਚ ਕੀਤਾ, ਜਿਸ ਨਾਲ ਇਹ ਇੱਕ ਯਾਦਗਾਰੀ ਅਤੇ ਆਪਣੀ ਤਰ੍ਹਾਂ ਦਾ ਵੱਖ ਲਾਂਚ ਬਣ ਗਿਆ। ਇਸ ਫਿਲਮ ਵਿੱਚ ਵਿਜੇ ਰਾਜ, ਤਿਗਮਾਂਸ਼ੂ ਧੂਲੀਆ, ਆਇਸ਼ਾ ਰਜ਼ਾ ਅਤੇ ਦੁਰਗੇਸ਼ ਕੁਮਾਰ ਵੀ ਹਨ। ਗੁਲਸ਼ਨ ਕੁਮਾਰ, ਬੀ.ਆਰ. ਚੋਪੜਾ, ਅਤੇ ਟੀ-ਸੀਰੀਜ਼ ਦੀ ਪੇਸ਼ਕਾਰੀ, ਟੀ-ਸੀਰੀਜ਼ ਫਿਲਮਜ਼ ਅਤੇ ਬੀ.ਆਰ. ਸਟੂਡੀਓਜ਼ ਦੁਆਰਾ ਪ੍ਰੋਡਕਸ਼ਨ, "ਪਤੀ ਪਤਨੀ ਔਰ ਵੋਹ ਦੋ" ਦਾ ਨਿਰਦੇਸ਼ਨ ਮੁਦੱਸਰ ਅਜ਼ੀਜ਼ ਨੇ ਕੀਤਾ ਹੈ ਅਤੇ ਭੂਸ਼ਣ ਕੁਮਾਰ, ਰੇਣੂ ਰਵੀ ਚੋਪੜਾ ਅਤੇ ਕ੍ਰਿਸ਼ਨ ਕੁਮਾਰ ਨੇ ਇਸ ਨੂੰ ਨਿਰਮਿਤ ਕੀਤਾ ਹੈ, ਜਦੋਂਕਿ ਜੂਨੋ ਚੋਪੜਾ ਇਸਦੇ ਕ੍ਰਿਏਟਿਵ ਨਿਰਮਾਤਾ ਹਨ। "ਪਤੀ ਪਤਨੀ ਔਰ ਵੋਹ ਦੋ" 15 ਮਈ, 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ