Sunday, October 11, 2026
BREAKING
• ਮਾਨਸਿਕ ਤੰਦਰੁਸਤੀ ਨਾਲ ਹੀ ਨਸ਼ਾ ਮੁਕਤੀ ਦੀ ਰਾਹ ਹੁੰਦੀ ਹੈ ਆਸਾਨ : ਡਾ ਰਮਨਦੀਪ  • ਸਿਹਤਮੰਦ ਬਿਰਧ ਅਵਸਥਾ ਲਈ ਅਪਣਾਓ ਸੰਤੁਲਿਤ ਖੁਰਾਕ ਅਤੇ ਸਰਗਰਮ ਜੀਵਨਸ਼ੈਲੀ : ਸਿਵਲ ਸਰਜਨ ਡਾ. ਅਮਨ ਸੂਦ • ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਹੀ ਨਜ਼ਰ ਦੀ ਸੁਰੱਖਿਆ ਦਾ ਪਹਿਲਾ ਕਦਮ :ਡਾ. ਦਵਿੰਦਰ ਢਾਂਡਾ  • ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ' • ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ ਐਂਟਰੀ, ਵੜਿੰਗ ਬੋਲੇ-ਮੈਨੂੰ ਕੋਈ ਮਲਾਲ ਨਹੀਂ • 'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ ਨਹੀਂ', ਪਰਗਟ ਸਿੰਘ ਦੀ ਤਾਜਪੋਸ਼ੀ 'ਤੇ ਬੋਲੇ ਸਚਿਨ ਪਾਇਲਟ • ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ • 'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ • ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ, 109 ਪ੍ਰਵਾਸੀਆਂ ਦੀ ਮੌਤ • ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ ਦਰਖੱਤ ਡਿੱਗੇ

ਪੰਜਾਬ

ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ ਐਂਟਰੀ, ਵੜਿੰਗ ਬੋਲੇ-ਮੈਨੂੰ ਕੋਈ ਮਲਾਲ ਨਹੀਂ

11 ਅਕਤੂਬਰ, 2026 06:15 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋਵੇਂ ਹੀ ਪੁੱਜੇ ਹੋਏ ਹਨ। ਰਾਜਾ ਵੜਿੰਗ ਅਤੇ ਚਰਨਜੀਤ ਚੰਨੀ ਦੋਹਾਂ ਨੇ ਮੀਡੀਆ ਅੱਗੇ ਆਪਣੇ ਵਿਚਾਰ ਰੱਖੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜੋ ਕਾਂਗਰਸ ਪਾਰਟੀ ਦਾ ਹੁਕਮ ਹੈ, ਅਸੀਂ ਉਸ ਨੂੰ ਸਿਰ ਮੱਥੇ ਮੰਨਦੇ ਹਾਂ ਅਤੇ ਅੱਜ ਦੇ ਇਸ ਪ੍ਰੋਗਰਾਮ 'ਚ ਸਭ ਨੇ ਹਿੱਸਾ ਲਿਆ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਹੈ ਅਤੇ ਅਸੀਂ ਸਾਰੇ ਇਕੱਠੇ ਹਾਂ, ਸਾਡਾ ਸਭ ਦਾ ਮਕਸਦ ਕਾਂਗਰਸ ਦੀ ਸਰਕਾਰ ਬਣਾਉਣਾ ਹੈ। ਵੜਿੰਗ ਨੇ ਕਿਹਾ ਕਿ ਸਾਡਾ ਧੜਾ ਰਾਹੁਲ ਗਾਂਧੀ ਦਾ ਧੜਾ ਹੈ। ਵੜਿੰਗ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਰਾਜਾ ਵੜਿੰਗ ਹਾਰ ਗਿਆ, ਡਿੱਗ ਪਿਆ, ਭਾਵੇਂ ਲਤਾੜਿਆ ਗਿਆ ਪਰ ਮੈਂ ਡਿੱਗਿਆ ਪਿਆ ਵੀ ਕਾਂਗਰਸ ਪਾਰਟੀ ਦਾ ਝੰਡਾ ਚੁੱਕ ਕੇ ਰੱਖਾਂਗਾ।

ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਹਰ ਗੱਲ ਮੰਨਾਂਗਾ ਅਤੇ ਮੈਨੂੰ ਕਿਸੇ ਗੱਲ ਦਾ ਕੋਈ ਮਲਾਲ ਨਹੀਂ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨਸਿਕ ਤੰਦਰੁਸਤੀ ਨਾਲ ਹੀ ਨਸ਼ਾ ਮੁਕਤੀ ਦੀ ਰਾਹ ਹੁੰਦੀ ਹੈ ਆਸਾਨ : ਡਾ ਰਮਨਦੀਪ 

ਮਾਨਸਿਕ ਤੰਦਰੁਸਤੀ ਨਾਲ ਹੀ ਨਸ਼ਾ ਮੁਕਤੀ ਦੀ ਰਾਹ ਹੁੰਦੀ ਹੈ ਆਸਾਨ : ਡਾ ਰਮਨਦੀਪ 

ਸਿਹਤਮੰਦ ਬਿਰਧ ਅਵਸਥਾ ਲਈ ਅਪਣਾਓ ਸੰਤੁਲਿਤ ਖੁਰਾਕ ਅਤੇ ਸਰਗਰਮ ਜੀਵਨਸ਼ੈਲੀ : ਸਿਵਲ ਸਰਜਨ ਡਾ. ਅਮਨ ਸੂਦ

ਸਿਹਤਮੰਦ ਬਿਰਧ ਅਵਸਥਾ ਲਈ ਅਪਣਾਓ ਸੰਤੁਲਿਤ ਖੁਰਾਕ ਅਤੇ ਸਰਗਰਮ ਜੀਵਨਸ਼ੈਲੀ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਹੀ ਨਜ਼ਰ ਦੀ ਸੁਰੱਖਿਆ ਦਾ ਪਹਿਲਾ ਕਦਮ :ਡਾ. ਦਵਿੰਦਰ ਢਾਂਡਾ 

ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਹੀ ਨਜ਼ਰ ਦੀ ਸੁਰੱਖਿਆ ਦਾ ਪਹਿਲਾ ਕਦਮ :ਡਾ. ਦਵਿੰਦਰ ਢਾਂਡਾ 

ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ'

ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ'

'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ ਨਹੀਂ', ਪਰਗਟ ਸਿੰਘ ਦੀ ਤਾਜਪੋਸ਼ੀ 'ਤੇ ਬੋਲੇ ਸਚਿਨ ਪਾਇਲਟ

'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ ਨਹੀਂ', ਪਰਗਟ ਸਿੰਘ ਦੀ ਤਾਜਪੋਸ਼ੀ 'ਤੇ ਬੋਲੇ ਸਚਿਨ ਪਾਇਲਟ

ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ ਦਰਖੱਤ ਡਿੱਗੇ

ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ ਦਰਖੱਤ ਡਿੱਗੇ

ਤੇਜ਼ ਬਾਰਸ਼ ਕਾਰਨ ਕਿਸਾਨਾਂ ਦਾ ਮੰਡੀਆਂ 'ਚ ਪਿਆ ਝੋਨਾ ਰੁੜ੍ਹਿਆ, ਕਰੋੜਾਂ ਰੁਪਏ ਦਾ ਨੁਕਸਾਨ

ਤੇਜ਼ ਬਾਰਸ਼ ਕਾਰਨ ਕਿਸਾਨਾਂ ਦਾ ਮੰਡੀਆਂ 'ਚ ਪਿਆ ਝੋਨਾ ਰੁੜ੍ਹਿਆ, ਕਰੋੜਾਂ ਰੁਪਏ ਦਾ ਨੁਕਸਾਨ

ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ ਮਿਲੇਗੀ ਰਾਹਤ

ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ ਮਿਲੇਗੀ ਰਾਹਤ

विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत

विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत