Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

''ਪਰਮਾਣੂ ਧਮਕੀ ਦੇਣਾ ਕੋਈ ਸ਼ਰਮ ਦੀ ਗੱਲ ਨਹੀਂ...'', ਪਾਕਿ ਫ਼ੌਜ ਮੁਖੀ ਦੇ ਬਿਆਨ ਨੇ ਇਕ ਵਾਰ ਫ਼ਿਰ ਛੇੜ'ਤੀ ਚਰਚਾ

07 ਸਤੰਬਰ, 2025 04:49 PM

ਪਹਿਲਗਾਮ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਘਟਣ ਦਾ ਨਾਂ ਨਹੀਂ ਲੈ ਰਿਹਾ। ਇਸੇ ਦੌਰਾਨ ਪਾਕਿਸਾਤਨੀ ਆਗੂਆਂ ਵੱਲੋਂ ਕਈ ਤਰ੍ਹਾਂ ਦੀਆਂ ਬਿਆਨਬਾਜ਼ੀਆਂ ਕਾਰਨ ਵੀ ਦੋਵਾਂ ਦੇਸ਼ਾਂ ਵਿਚਾਲੇ ਕੁੜੱਤਣ ਪੈਦਾ ਹੋਈ ਹੈ, ਜਿਨ੍ਹਾਂ 'ਚੋਂ ਇਕ ਪਾਕਿਸਤਾਨੀ ਫੌਜ ਮੁਖੀ ਆਸਿਮ ਮੁਨੀਰ ਵੀ ਹਨ। ਉਹ ਲਗਾਤਾਰ ਭਾਰਤ 'ਤੇ ਜ਼ੁਬਾਨੀ ਹਮਲੇ ਕਰਦੇ ਰਹੇ ਹਨ ਤੇ ਪਰਮਾਣੂ ਹਮਲੇ ਦੀਆਂ ਧਮਕੀਆਂ ਦਿੰਦੇ ਰਹੇ ਹਨ।

ਇਸੇ ਦੌਰਾਨ ਮੁਨੀਰ ਨੇ ਇਕ ਵਾਰ ਫ਼ਿਰ ਤੋਂ ਭਾਰਤ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਮਾਣੂ ਧਮਕੀ ਦੇਣ ਵਿਚ ਕੋਈ ਸ਼ਰਮ ਦੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਇਹ ਜਾਣਦਾ ਹੈ, ਨਰਿੰਦਰ ਮੋਦੀ ਇਹ ਜਾਣਦਾ ਹੈ, ਹੁਣ ਮੁਕੇਸ਼ ਅੰਬਾਨੀ ਵੀ ਇਹ ਜਾਣਦੇ ਹਨ।

ਉਨ੍ਹਾਂ ਕਿਹਾ, ''ਮੈਂ ਇਕ ਟਵੀਟ ਵਿਚ ਅੰਬਾਨੀ ਨੂੰ ਧਮਕੀ ਭੇਜੀ ਸੀ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਹਮਲਾ ਕਰਦਾ ਹੈ, ਤਾਂ ਅਸੀਂ ਭਾਰਤ ਵਿਚ ਹਰ ਜਗ੍ਹਾ ਹਮਲਾ ਕਰਾਂਗੇ, ਭਾਵੇਂ ਸਾਡੀਆਂ ਮਿਜ਼ਾਈਲਾਂ ਕਿਤੇ ਵੀ ਨਾ ਪਹੁੰਚਣ। ਜਦੋਂ ਮੈਂ ਭਾਰਤ ਦੇ ਪੂਰਬ ਵਿਚ ਹਮਲਾ ਕਰਨ ਦੀ ਧਮਕੀ ਦਿੰਦਾ ਹਾਂ, ਤਾਂ ਮੇਰਾ ਮਤਲਬ ਸਿਰਫ਼ ਪੂਰਬ ਜਾਂ ਪੱਛਮ ਹੁੰਦਾ ਹੈ, ਮੈਂ ਸਭ ਤੋਂ ਵਧੀਆ ਹਾਂ।''

ਮੁਨੀਰ ਨੇ ਕਿਹਾ ਕਿ ਦੋ-ਰਾਸ਼ਟਰੀ ਸਿਧਾਂਤ ਦਾ ਇਹ ਵੀ ਮਤਲਬ ਸੀ ਕਿ ਸਾਡੇ ਸੁਪਨੇ ਭਾਰਤੀਆਂ ਵਰਗੇ ਨਹੀਂ ਹਨ। ਮੈਂ ਪਾਕਿਸਤਾਨੀਆਂ ਨੂੰ ਸਿੱਖਿਅਤ ਕਰਨ ਜਾਂ ਉਨ੍ਹਾਂ ਨੂੰ ਗੂਗਲ ਜਾਂ ਮਾਈਕ੍ਰੋਸਾਫਟ ਦਾ ਸੀ.ਈ.ਓ. ਬਣਨ ਦਾ ਸੁਪਨਾ ਨਹੀਂ ਦੇਖ ਰਿਹਾ। ਮੇਰੀ ਸਭ ਤੋਂ ਵੱਡੀ ਇੱਛਾ ਸ਼ਹਾਦਤ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ