Sunday, October 18, 2026
BREAKING
• ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ • 'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ ਨੇ ਅਮਰੀਕਾ ਨਾਲ ਜੰਗ ਖ਼ਤਮ ਕਰਨ 'ਤੇ ਦਿੱਤਾ ਵੱਡਾ ਬਿਆਨ • ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ • ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ • ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ • ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ • ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਪੰਜਾਬ

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ

18 ਅਕਤੂਬਰ, 2026 07:21 PM

ਮਾਨਸਾ : ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੇ ਮਾਮਲੇ 'ਚ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਦਿਆਂ ਸ਼ਹਿਰ ਦੇ ਮਾਨਸਾ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸ਼ਹਿਰ 'ਚ ਧਰਨੇ ਅਤੇ ਮੁਜ਼ਾਹਰੇ ਕੀਤੇ ਜਾ ਰਹੇ ਸਨ, ਜਿਨ੍ਹਾਂ ਦੌਰਾਨ ਸਬੰਧਿਤ ਮੈਡੀਕਲ ਸਟੋਰ ਖ਼ਿਲਾਫ਼ ਕਾਰਵਾਈ ਕਰਨ ਅਤੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਚੁੱਕੀ ਜਾ ਰਹੀ ਸੀ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਮੈਡੀਕਲ ਸਟੋਰ ਨੂੰ ਸੀਲ ਕੀਤੇ ਜਾਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਮਾਨਸਾ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਮਾਨਸਾ ਮੈਡੀਕਲ ਸਟੋਰ ਨੂੰ ਵਿਭਾਗੀ ਕਾਰਵਾਈ ਦੇ ਤਹਿਤ ਸੀਲ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਵਿਭਾਗ ਦੇ ਨਿਯਮਾਂ ਅਤੇ ਪ੍ਰਕਿਰਿਆ ਅਨੁਸਾਰ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਮਾਨਸਾ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਪ੍ਰਦਰਸ਼ਨਕਾਰੀਆਂ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਸਬੰਧਿਤ ਧਿਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਮੈਡੀਕਲ ਸਟੋਰ ਨੂੰ ਸੀਲ ਕੀਤੇ ਜਾਣ ਦੀ ਕਾਰਵਾਈ ਨੂੰ ਇਸ ਮਾਮਲੇ ਨਾਲ ਸਬੰਧਿਤ ਚੱਲ ਰਹੀਆਂ ਮੰਗਾਂ ਦੇ ਸੰਦਰਭ 'ਚ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਸਟੋਰ ਨੂੰ ਸੀਲ ਕਰਨ ਦੇ ਵਿਸ਼ੇਸ਼ ਕਾਰਨਾਂ ਅਤੇ ਅਗਲੀ ਵਿਭਾਗੀ ਕਾਰਵਾਈ ਬਾਰੇ ਵਿਸਥਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ

ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ

ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ

ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ

ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ

ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ