Sunday, November 15, 2026
BREAKING
• ਕਾਂਗਰਸ ਦੀ ਸਰਕਾਰ ਆਉਣ 'ਤੇ ਪੰਜਾਬ 'ਚੋਂ ਨਸ਼ਾ ਤੇ ਗੈਂਗਸਟਰਵਾਦ ਨੂੰ ਜੜ੍ਹੋਂ ਕੀਤਾ ਜਾਵੇਗਾ ਖ਼ਤਮ: ਚਰਨਜੀਤ ਸਿੰਘ ਚੰਨੀ • ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਬੀਬੀ ਜਗੀਰ ਕੌਰ! ਘਰ ਵਾਪਸੀ 'ਤੇ ਦਿੱਤਾ ਵੱਡਾ ਬਿਆਨ • ਪਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਹੋਏ ਇਕੱਠ ਨੇ ਸਾਬਤ ਕੀਤਾ ਕਿ ਹਰ ਪੰਜਾਬੀ ਚਾਹੁੰਦਾ ਹੈ ਨਸ਼ੇ ਦਾ ਖ਼ਾਤਮਾ: ਜਥੇਦਾਰ • ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ 'ਚ ਉਮੜਿਆ ਲੋਕਾਂ ਦਾ ਹੜ੍ਹ, ਪੜ੍ਹੋ ਪਿਤਾ ਭੀਮ ਸਿੰਘ ਦੇ ਭਾਵੁਕ ਬੋਲ • ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀਆਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਫ਼ੈਸਲਾ • ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਹੜਤਾਲ ਮੁਲਤਵੀ • ਗੋਇਲ ਦਾ ਮਿਸਰ ਦੌਰਾ : ਬੁਨਿਆਦੀ ਢਾਂਚੇ, ਨਿਰਮਾਣ ਤੇ ਲਾਜਿਸਟਿਕ ਖੇਤਰ ’ਚ ਸਹਿਯੋਗ ਵਧਾਉਣ ’ਤੇ ਹੋਵੇਗੀ ਚਰਚਾ • ਨਕਸਲੀ ਹਿੰਸਾ ਦੀ ਸਭ ਤੋਂ ਵੱਡੀ ਕੀਮਤ ਆਦਿਵਾਸੀਆਂ ਨੇ ਚੁਕਾਈ : PM ਮੋਦੀ • "ਜੈ ਹੋ ਛੱਠੀ ਮਾਈਆ'', PM ਮੋਦੀ ਨੇ ਛੱਠ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ • ਭਾਰਤ ’ਚ ਹੁਣ ਲੋਕਤੰਤਰ ਨਹੀਂ ਰਿਹਾ : ਰਾਹੁਲ ਗਾਂਧੀ

ਪੰਜਾਬ

ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ 'ਚ ਉਮੜਿਆ ਲੋਕਾਂ ਦਾ ਹੜ੍ਹ, ਪੜ੍ਹੋ ਪਿਤਾ ਭੀਮ ਸਿੰਘ ਦੇ ਭਾਵੁਕ ਬੋਲ

15 ਨਵੰਬਰ, 2026 08:10 PM

ਤਲਵੰਡੀ ਸਾਬੋ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਗਈ। ਤਖ਼ਤ ਸਾਹਿਬ ਦੇ ਰਾਗੀ ਜੱਥੇ ਵਲੋਂ ਕੀਰਤਨ ਦੀ ਆਰੰਭਤਾ ਨਾਲ ਸਮਾਗਮ ਸ਼ੁਰੂ ਹੋਇਆ। ਪਰਵਿੰਦਰ ਝੋਟਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੌਮੀ ਸ਼ਹੀਦ ਐਲਾਨਿਆ ਜਾ ਚੁੱਕਾ ਹੈ। ਇਸ ਸਮਾਗਮ 'ਚ ਦੂਰੋਂ-ਦੂਰੋਂ ਲੋਕਾਂ ਦਾ ਹੜ੍ਹ ਉਮੜ ਆਇਆ ਅਤੇ ਬਹੁਤ ਭਾਰੀ ਇਕੱਠ ਹੋਇਆ। ਇਸ ਮੌਕੇ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਭਾਵੁਕ ਬਿਆਨ ਦਿੰਦਿਆਂ ਸਮਾਜਿਕ ਜੱਥੇਬੰਦੀਆਂ ਅਤੇ ਬਾਕੀ ਲੋਕਾਂ ਦਾ ਧੰਨਵਾਦ ਕੀਤਾ।


ਉਨ੍ਹਾਂ ਕਿਹਾ ਕਿ ਝੋਟੇ ਦੀ ਅੰਤਿਮ ਅਰਦਾਸ 'ਤੇ ਹੋਇਆ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਉਸ ਦਾ ਕਤਲ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦੇ ਮੂੰਹ 'ਤੇ ਕਾਲਾ ਧੱਬਾ ਹੈ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਸ੍ਰੀ ਰਾਮ ਚੰਦਰ ਜੀ ਨੇ ਰਾਵਣ 'ਤੇ ਜਿੱਤ ਪ੍ਰਾਪਤ ਕੀਤੀ ਸੀ। ਇਸੇ ਤਰ੍ਹਾਂ ਅੱਜ ਸੱਚੇ ਪਾਤਸ਼ਾਹ ਦੀ ਕਿਰਪਾ ਨਾਲ ਇਸ ਝੂਠ 'ਤੇ ਪਰਵਿੰਦਰ ਸਿੰਘ ਝੋਟਾ ਨੇ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਨੇ ਆਪਣੀ ਸ਼ਹਾਦਤ ਦੇ ਕੇ ਗੁਰੂ ਮਹਾਰਾਜ ਦੀ ਕਿਰਪਾ ਨਾਲ ਝੂਠ ਖ਼ਿਲਾਫ਼ ਜਿੱਤ ਹਾਸਲ ਕੀਤੀ ਹੈ।


ਪੁਲਸ ਵਲੋਂ ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੌਮੀ ਸ਼ਹੀਦ ਐਲਾਨੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਅੰਤਿਮ ਅਰਦਾਸ ਦੇ ਸਮਾਗਮਾਂ ਨੂੰ ਲੈ ਕੇ ਪੁਲਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ।


ਤਖ਼ਤ ਸਾਹਿਬ ਕੰਪਲੈਕਸ ਦੇ ਦੁਆਲ਼ੇ ਜਿੱਥੇ ਕਈ ਥਾਣਿਆਂ ਦੇ ਥਾਣਾ ਮੁਖੀਆਂ ਦੀ ਅਗਵਾਈ 'ਚ ਵੱਡੀ ਗਿਣਤੀ ਪੁਲਸ ਤਾਇਨਾਤ ਕੀਤੀ ਗਈ ਹੈ, ਉੱਥੇ ਸਾਦੇ ਕੱਪੜਿਆਂ 'ਤ ਵੀ ਪੁਲਸ ਅਤੇ ਮਹਿਲਾ ਪੁਲਸ ਦੀ ਤਾਇਨਾਤੀ ਦੇਖਣ ਨੂੰ ਮਿਲੀ। ਭੋਗ ਸਮਾਗਮ ਭਾਈ ਡੱਲ ਸਿੰਘ ਦੀਵਾਨ ਹਾਲ 'ਚ ਕਰਵਾਏ ਗਏ ਅਤੇ ਪੁਲਸ ਵੱਲੋਂ ਦੀਵਾਨ ਹਾਲ ਦੇ ਮੁੱਖ ਪ੍ਰਵੇਸ਼ ਦਵਾਰ 'ਤੇ ਮੈਟਲ ਡਿਕਟੇਟਰ ਲਗਾਏ ਗਏ ਸਨ। ਉੱਚ ਪੁਲਸ ਅਧਿਕਾਰੀਆਂ ਵਲੋਂ ਸਮੁੱਚੇ ਸਮਾਗਮ 'ਤੇ ਬਾਜ਼ ਅੱਖ ਰੱਖੀ ਗਈ।

 

Have something to say? Post your comment

ਅਤੇ ਪੰਜਾਬ ਖਬਰਾਂ

ਕਾਂਗਰਸ ਦੀ ਸਰਕਾਰ ਆਉਣ 'ਤੇ ਪੰਜਾਬ 'ਚੋਂ ਨਸ਼ਾ ਤੇ ਗੈਂਗਸਟਰਵਾਦ ਨੂੰ ਜੜ੍ਹੋਂ ਕੀਤਾ ਜਾਵੇਗਾ ਖ਼ਤਮ: ਚਰਨਜੀਤ ਸਿੰਘ ਚੰਨੀ

ਕਾਂਗਰਸ ਦੀ ਸਰਕਾਰ ਆਉਣ 'ਤੇ ਪੰਜਾਬ 'ਚੋਂ ਨਸ਼ਾ ਤੇ ਗੈਂਗਸਟਰਵਾਦ ਨੂੰ ਜੜ੍ਹੋਂ ਕੀਤਾ ਜਾਵੇਗਾ ਖ਼ਤਮ: ਚਰਨਜੀਤ ਸਿੰਘ ਚੰਨੀ

ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਬੀਬੀ ਜਗੀਰ ਕੌਰ! ਘਰ ਵਾਪਸੀ 'ਤੇ ਦਿੱਤਾ ਵੱਡਾ ਬਿਆਨ

ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਬੀਬੀ ਜਗੀਰ ਕੌਰ! ਘਰ ਵਾਪਸੀ 'ਤੇ ਦਿੱਤਾ ਵੱਡਾ ਬਿਆਨ

ਪਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਹੋਏ ਇਕੱਠ ਨੇ ਸਾਬਤ ਕੀਤਾ ਕਿ ਹਰ ਪੰਜਾਬੀ ਚਾਹੁੰਦਾ ਹੈ ਨਸ਼ੇ ਦਾ ਖ਼ਾਤਮਾ: ਜਥੇਦਾਰ

ਪਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਹੋਏ ਇਕੱਠ ਨੇ ਸਾਬਤ ਕੀਤਾ ਕਿ ਹਰ ਪੰਜਾਬੀ ਚਾਹੁੰਦਾ ਹੈ ਨਸ਼ੇ ਦਾ ਖ਼ਾਤਮਾ: ਜਥੇਦਾਰ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀਆਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਫ਼ੈਸਲਾ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀਆਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਫ਼ੈਸਲਾ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਹੜਤਾਲ ਮੁਲਤਵੀ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਹੜਤਾਲ ਮੁਲਤਵੀ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ