Wednesday, October 14, 2026
BREAKING
• ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ • ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • 15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ • 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ • ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ ਸਾਹਿਲ ਨੂੰ ਮਿਲੀ ਫਾਂਸੀ ਦੀ ਸਜ਼ਾ • ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ , ਸੈਂਸੈਕਸ 250 ਅੰਕ ਟੁੱਟਿਆ • ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ • 'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ ਗਾਇਕਾ ਦਾ ਵੱਡਾ ਦਾਅਵਾ • ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਪੰਜਾਬ

ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ

14 ਅਕਤੂਬਰ, 2026 06:58 PM

ਨਵੀਂ ਦਿੱਲੀ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਹ ਪੰਜਾਬ ਦੇ ਰਾਜਪਾਲ ਨੂੰ ਬਾਕਾਇਦਾ ਇਕ ਚਿੱਠੀ ਵੀ ਲਿਖ ਚੁੱਕੇ ਹਨ। ਅੱਜ ਉਨ੍ਹਾਂ ਨੇ ਨਵੀਂ ਦਿੱਲੀ ਵਿਚ ਇਸ ਸਬੰਧੀ ਇਕ ਪ੍ਰੈੱਸ ਕਾਨਫ਼ਰੰਸ ਕੀਤੀ।

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ 'ਚ ਇਸ ਵੇਲੇ ਜੰਗਲ ਰਾਜ ਹੈ। ਬੀਤੇ ਕੱਲ੍ਹ ਨਸ਼ੇ ਖ਼ਿਲਾਫ਼ ਬੋਲਣ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਢਿੱਲੋਂ ਨੇ ਇਸ ਕਤਲ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਸਰਕਾਰ 'ਤੇ ਭਰੋਸਾ ਨਹੀਂ ਹੈ, ਇਸ ਲਈ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ।

ਪੰਜਾਬ ਭਾਜਪਾ ਪ੍ਰਧਾਨ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਸੰਦੀਪ ਨੰਗਲ ਅੰਬੀਆਂ, ਮੈਡ ਸੰਧੂ ਤੇ ਹੋਰ ਕਤਲਕਾਂਡਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿਚ ਹਰ ਰੋਜ਼ ਕਤਲੋਗਾਰਤ ਹੋ ਰਹੀ ਹੈ, ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਚੁੱਕੀ ਹੈ। ਅੱਜ ਹੀ ਪੰਜਾਬ ਪੁਲਸ ਦਾ ਇਕ ਮੁਲਾਜ਼ਮ 15 ਕਿੱਲੋ ਹੈਰੋਇਨ ਨਾਲ ਫੜਿਆ ਗਿਆ ਹੈ। ਢਿੱਲੋਂ ਨੇ ਕਿਹਾ ਕਿ ਇਸ ਸਭ ਲਈ ਪੰਜਾਬ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਹਨ ਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ

ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ ਪੁਲਸ ਤਾਇਨਾਤ

ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ ਪੁਲਸ ਤਾਇਨਾਤ

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ