Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਪਰਾਲੀ ਦੀਆਂ ਗੱਠਾਂ ਦੇ ਡੰਪ ‘ਚ ਲੱਗੀ ਅੱਗ, 35-40 ਲੱਖ ਰੁਪਏ ਦਾ ਨੁਕਸਾਨ

26 ਅਕਤੂਬਰ, 2025 02:12 PM

ਭਵਾਨੀਗੜ੍ਹ : ਇੱਥੇ ਪਿੰਡ ਚੰਨ ਨੇੜੇ ਸਥਿਤ ਝੋਨੇ ਦੀ ਰਹਿੰਦ-ਖੂਹੰਦ ਤੋਂ ਤਿਆਰ ਕੀਤੀਆਂ ਪਰਾਲੀ ਦੀਆਂ ਗੱਠਾਂ ਦੇ ਡੰਪ ’ਚ ਦੇਰ ਰਾਤ ਅਚਾਨਕ ਅੱਗ ਲੱਗ ਜਾਣ ਕਾਰਨ 35 ਤੋਂ 40 ਲੱਖ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੰਪ ਦੇ ਮਾਲਕ ਰਣਜੀਤ ਸਿੰਘ ਪੁੱਤਰ ਹਮੀਰ ਸਿੰਘ ਵਾਸੀ ਪਿੰਡ ਬੋੜਾਂ ਨੇ ਦੱਸਿਆ ਕਿ ਪਿੰਡ ਚੰਨੋਂ ਨੇੜੇ ਪਿੰਡ ਲੱਖੇਵਾਲ ਵਿਖੇ ਸਥਿਤ ਉਨ੍ਹਾਂ ਦੇ ਪਰਾਲੀ ਦੀਆਂ ਗੱਠਾਂ ਦੇ ਡੰਪ ’ਚ ਦੇਰ ਰਾਤ ਕਰੀਬ 11:30 ਵਜੇ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਇਥੇ ਸੁੱਤੇ ਪਏ ਲੇਬਰ ਵਾਲੇ ਵਿਅਕਤੀਆਂ ਨੇ ਉਨ੍ਹਾਂ ਨੂੰ ਫੋਨ ਰਾਹੀ ਇਸ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਉਹ ਤੁਰੰਤ ਆਪਣੇ ਸਾਥੀਆਂ ਸਮੇਤ ਡੰਪ ’ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ’ਚ ਲੱਗ ਗਏ।

ਉਨ੍ਹਾਂ ਦੱਸਿਆ ਉਨ੍ਹਾਂ ਵੱਲੋਂ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ, ਪੁਲਸ ਅਤੇ ਪ੍ਰਸ਼ਾਸਨ ਨੂੰ ਦਿੱਤੀ ਗਈ ਤੇ ਰਾਤ ਦੇ ਕਰੀਬ 12:30 ਵਜੇ ਵੱਖ ਵੱਖ ਸ਼ਹਿਰ ਤੋਂ ਪਹੁੰਚੀਆਂ ਚਾਰ ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਇਸ ਅੱਗ ਉਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਅੱਗ ਜਿਆਦਾ ਭਿਆਨਕ ਹੋਣ ਕਾਰਨ ਸਾਰੀਆਂ ਗੱਠਾਂ ਸੜ ਕੇ ਸੁਆਹ ਹੋ ਗਈਆਂ ਤੇ ਇਸ ਘਟਨਾ ’ਚ ਉਨ੍ਹਾਂ ਦਾ 35 ਤੋਂ 40 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਸ ਘਟਨਾਂ ਦਾ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਰੋਸ਼ ਜਾਹਿਰ ਕੀਤਾ ਕਿ ਘਟਨਾ ਦੀ ਸੂਚਨਾ ਦੇਣ ਦੇ ਬਾਵਜੂਦ ਵੀ ਪੁਲਸ ਤੇ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਪੂਰੀ ਰਾਤ ਉਨ੍ਹਾਂ ਦੀ ਸਾਰ ਲੈਣ ਲਈ ਨਹੀਂ ਪਹੁੰਚਿਆਂ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ