Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਪਹਾੜਾਂ ’ਤੇ ਬਰਫ਼ਬਾਰੀ, ਮੈਦਾਨੀ ਇਲਾਕਿਆਂ 'ਚ ਕੜਾਕੇ ਦੀ ਠੰਢ

21 ਦਸੰਬਰ, 2025 06:04 PM

ਨਵੀਂ ਦਿੱਲੀ/ਸ਼ਿਮਲਾ : ਉੱਤਰੀ ਭਾਰਤ ’ਚ ਕੜਾਕੇ ਦੀ ਠੰਢ ਪੈ ਰਹੀ ਹੈ। ਪਹਾੜਾਂ ’ਤੇ ਕਈ ਥਾਈਂ ਹੋ ਰਹੀ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਦਾ ਤਾਪਮਾਨ ਵੀ ਕਾਫੀ ਹੇਠਾਂ ਚਲਾ ਗਿਆ ਹੈ। ਸ਼ਨੀਵਾਰ ਨੂੰ ਹਿਮਾਚਲ ਦੇ ਕਈ ਉੱਚੇ ਇਲਾਕਿਆਂ ’ਚ ਮੁੜ ਹਲਕੀ ਬਰਫ਼ਬਾਰੀ ਹੋਈ। ਲਾਹੌਲ-ਸਪਿਤੀ ਤੇ ਤਾਬੋ ਦੇ ਕੁਕੁਮਸੇਰੀ ਵਰਗੇ ਕਬਾਇਲੀ ਇਲਾਕਿਆਂ ’ਚ ਠੰਢ ਦਾ ਕਹਿਰ ਸੀ। ਇਥੇ ਘੱਟੋ-ਘੱਟ ਤਾਪਮਾਨ ਮਨਫੀ 2.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਕਸ਼ਮੀਰ ਵਿਚ ‘ਚਿੱਲਾ-ਏ-ਕਲਾਂ’ਭਾਵ 40 ਦਿਨਾਂ ਦੀ ਸਖ਼ਤ ਠੰਢ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਰਾਤ ਦਾ ਤਾਪਮਾਨ ਵਧਿਆ ਹੈ। ਪੁਲਵਾਮਾ ਸਭ ਤੋਂ ਠੰਢਾ ਇਲਾਕਾ ਸੀ, ਜਿੱਥੇ ਘੱਟੋ-ਘੱਟ ਤਾਪਮਾਨ ਮਨਫ਼ੀ 3. 2 ਡਿਗਰੀ ਸੈਲਸੀਅਸ ਸੀ। ਸ੍ਰੀਨਗਰ ’ਚ ਘੱਟੋ-ਘੱਟ ਤਾਪਮਾਨ ਮਨਫ਼ੀ 0.4 ਸੀ ਜੋ ਪਿਛਲੀ ਰਾਤ ਦੇ ਮਨਫ਼ੀ 2.1 ਡਿਗਰੀ ਸੈਲਸੀਅਸ ਨਾਲੋਂ ਲਗਭਗ 2 ਡਿਗਰੀ ਵੱਧ ਸੀ। ਪੰਜਾਬ ’ਤੇ ਹਰਿਆਣਾ ’ਚ ਵੀ ਭਾਰੀ ਠੰਢ ਪੈ ਰਹੀ ਹੈ। ਸ਼ਨੀਵਾਰ ਦੋਵਾਂ ਸੂਬਿਆਂ ਦੇ ਕਈ ਖੇਤਰਾਂ ’ਚ ਸੰਘਣੀ ਧੁੰਦ ਛਾਈ ਰਹੀ। ਫਰੀਦਕੋਟ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਸੀ। ਗੁਆਂਢੀ ਸੂਬੇ ਹਰਿਆਣਾ ਦੇ ਜੀਂਦ ’ਚ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਉੱਤਰਾਖੰਡ ’ਚ ਧੁੰਦ ਦਾ ‘ਯੈਲੋ ਅਲਰਟ’
ਉੱਤਰਾਖੰਡ ’ਚ 3500 ਮੀਟਰ ਤੋਂ ਉੱਪਰ ਦੇ ਖੇਤਰਾਂ ਲਈ ਬਰਫ਼ਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉੱਤਰਕਾਸ਼ੀ, ਚਮੋਲੀ, ਰੁਦਰਪ੍ਰਯਾਗ ਤੇ ਪਿਥੌਰਾਗੜ੍ਹ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ’ਚ ਮੀਂਹ ਤੇ ਬਰਫ਼ਬਾਰੀ ਸੰਭਵ ਹੈ। ਦੇਹਰਾਦੂਨ, ਹਰਿਦੁਆਰ, ਊਧਮ ਸਿੰਘ ਨਗਰ, ਨੈਨੀਤਾਲ, ਚੰਪਾਵਤ ਤੇ ਪੌੜੀ ਜ਼ਿਲ੍ਹਿਆਂ ਲਈ ਧੁੰਦ ਦਾ ‘ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਕਾਰਨ ਹਵਾਈ ਤੇ ਰੇਲ ਸੇਵਾਵਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਮੁਞਲੇ ਅਨੁਮਾਨਾਂ ਅਨੁਸਾਰ ਉੱਤਰਕਾਸ਼ੀ, ਚਮੋਲੀ, ਰੁਦਰਪ੍ਰਯਾਗ ਤੇ ਪਿਥੌਰਾਗੜ੍ਹ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ’ਚ ਮੀਂਹ ਪੈ ਸਕਦਾ ਹੈ ਅਤੇ ਬਰਫ਼ਬਾਰੀ ਹੋ ਸਕਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ